ETV Bharat / state

ਪੰਜਾਬ ਰੋਡਵੇਜ਼ ਦੇ ਠੇਕਾ ਮੁਲਾਜ਼ਮਾਂ ਦੀ ਹੜਤਾਲ ਕਾਰਨ ਸਵਾਰੀਆਂ ਹੋ ਰਹੀਆਂ ਖੱਜਲ-ਖੁਆਰ - ਪੰਜਾਬ ਰੋਡਵੇਜ਼ ਦੇ ਠੇਕਾ ਮੁਲਾਜ਼ਮਾਂ ਦੀ ਹੜਤਾਲ

ਅੰਮ੍ਰਿਤਸਰ ਦੇ ਬੱਸ ਸਟੈਂਡ ਵਿੱਚ ਪੰਜਾਬ ਰੋਡਵੇਜ਼ ਦੇ ਠੇਕਾ ਮੁਲਾਜ਼ਮਾਂ ਵੱਲੋਂ ਬੱਸਾਂ ਬੰਦ ਕਰਕੇ ਪੰਜਾਬ ਸਰਕਾਰ ਖ਼ਿਲਾਫ਼ Amritsar bus stand due to strike ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਹੀ ਅੰਮ੍ਰਿਤਸਰ ਦੇ ਬੱਸ ਸਟੈਂਡ ਵਿੱਚ ਸਵਾਰੀਆਂ ਨੂੰ ਬਹੁਤ ਮੁਸ਼ਿਕਲਾਂ ਦਾ ਸਾਹਮਣਾ ਕਰਨ ਪਿਆ। Passengers were troubled at Amritsar bus stand

Passengers were troubled at Amritsar bus stand

author img

By

Published : Dec 16, 2022, 5:11 PM IST

ਪੰਜਾਬ ਰੋਡਵੇਜ਼ ਦੇ ਠੇਕਾ ਮੁਲਾਜ਼ਮਾਂ ਦੀ ਹੜਤਾਲ ਕਾਰਨ ਸਵਾਰੀਆਂ ਹੋ ਰਹੀਆਂ ਖੱਜਲ-ਖੁਆਰ

ਅੰਮ੍ਰਿਤਸਰ: ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਅੱਜ ਸ਼ੁੱਕਰਵਾਰ ਨੂੰ ਆਪਣੀਆਂ ਮੰਗਾਂ ਨੂੰ ਲੈ ਕੇ 22 ਘੰਟਿਆਂ ਤੋਂ ਪੰਜਾਬ ਦੇ ਵਿੱਚ ਪੰਜਾਬ ਰੋਡਵੇਜ਼ ਦੀਆਂ ਬੱਸਾਂ ਦੀ ਆਵਾਜਾਈ ਬੰਦ ਕਰਨ ਦੀ ਕਾਲ ਦਿੱਤੀ ਗਈ ਸੀ। ਜਿਸ ਦੇ ਤਹਿਤ ਅੰਮ੍ਰਿਤਸਰ ਦੇ ਬੱਸ ਸਟੈਂਡ ਵਿੱਚ ਵੀ ਪੰਜਾਬ ਰੋਡਵੇਜ਼ ਦੇ ਠੇਕਾ ਮੁਲਾਜ਼ਮਾਂ ਵੱਲੋਂ ਬੱਸਾਂ ਬੰਦ Amritsar bus stand due to strike ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਹੀ ਅੰਮ੍ਰਿਤਸਰ ਦੇ ਬੱਸ ਸਟੈਂਡ ਵਿੱਚ ਸਵਾਰੀਆਂ ਨੂੰ ਬਹੁਤ ਮੁਸ਼ਿਕਲਾਂ ਦਾ ਸਾਹਮਣਾ ਕਰਨ ਪਿਆ। Passengers were troubled at Amritsar bus stand

ਸਵਾਰੀ ਨੇ ਕਿਹਾ ਚੰਗੇ ਦਿਨ ਤੁਹਾਡੇ ਸਾਹਮਣੇ ਹਨ:- ਇਸ ਦੌਰਾਨ ਹੀ ਅੰਮ੍ਰਿਤਸਰ ਬੱਸ ਸਟੈਂਡ ਵਿੱਚ ਖੱਜਲ-ਖੁਆਰ ਹੋ ਰਹੀਆਂ ਸਵਾਰੀਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਪੰਜਾਬ ਰੋਡਵੇਜ਼ ਦੇ ਠੇਕਾ ਮੁਲਾਜ਼ਮਾਂ ਵੱਲੋਂ ਬੱਸ ਸਟੈਂਡ ਵੀ ਸਵੇਰੇ ਤੋਂ ਹੜਤਾਲ ਕੀਤੀ ਹੋਈ ਹੈ ਅਤੇ ਬੱਸ ਸਟੈਂਡ ਬੰਦ ਹੋਣ ਕਾਰਨ ਸਰਕਾਰੀ ਤੋਂ ਇਲਾਵਾ ਪ੍ਰਾਈਵੇਟ ਬੱਸਾਂ ਵੀ ਬੱਸ ਸਟੈਂਡ ਦੇ ਅੰਦਰ ਨਹੀਂ ਜਾ ਸਕਣਗੀਆਂ ਅਤੇ ਸਵਾਰੀਆਂ ਨੂੰ ਬੱਸ ਲੈਣ ਲਈ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਵਾਰੀ ਨੇ ਕਿਹਾ ਕਿ ਭਗਵੰਤ ਮਾਨ ਨੇ ਕਿਹਾ ਸੀ ਕਿ ਚੰਗੇ ਦਿਨ ਆਉਣਗੇ, ਪਰ ਅੱਜ ਤੁਹਾਡੇ ਸਾਹਮਣੇ ਚੰਗੇ ਦਿਨ ਹਨ।

ਬੱਸ ਨਾ ਮਿਲ ਕਾਰਨ ਸਵਾਰੀਆਂ ਖੱਜਲ-ਖੁਆਰ ਹੋ ਰਹੀਆਂ:- ਦੂਜੇ ਪਾਸੇ ਅੰਮ੍ਰਿਤਸਰ ਦੇ ਬੱਸ ਸਟੈਂਡ ਵਿੱਚ ਇੱਕ ਹੋ ਖੱਜਲ-ਖੁਆਰ ਹੋ ਰਹੀ ਸਵਾਰੀ ਨੇ ਕਿਹਾ ਕਿ ਉਹਨਾਂ ਨੂੰ ਨਹੀਂ ਪਤਾ ਸੀ, ਕਿ ਅੱਜ ਸ਼ੁੱਕਰਵਾਰ ਨੂੰ ਸਰਕਾਰੀ ਬੱਸਾਂ ਦੀ ਹੜਤਾਲ ਹੈ। ਜਿਸ ਕਰਕੇ ਉਨ੍ਹਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਬੱਸ ਸਟੈਂਡ ਦੇ ਅੰਦਰ ਤੋਂ ਵੀ ਕੋਈ ਬੱਸ ਨਹੀਂ ਮਿਲ ਪਾ ਰਹੀ, ਜਿਸ ਕਰਕੇ ਉਹਨਾਂ ਨੂੰ ਬਹੁਤ ਸਾਰੀ ਮੁਸ਼ਕਲ ਆ ਰਹੀ ਹੈ।

ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਬੰਦ ਦੀ ਕਾਲ ਦਿੱਤੀ ਗਈ ਸੀ:- ਜਿਕਰਯੋਗ ਹੈ ਕਿ 15 ਦਸੰਬਰ ਵੀਰਵਾਰ ਨੂੰ ਪਨਬਸ ਮੈਨੇਜਮੈਂਟ ਵੱਲੋਂ ਨਵੇਂ ਮੁਲਾਜ਼ਮਾਂ ਨੂੰ ਵੱਖ-ਵੱਖ ਡਿਪੂਆਂ 'ਤੇ ਆਊਟਸੋਰਸ ਆਧਾਰ 'ਤੇ ਭਰਤੀ ਕਰਵਾਉਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਦੇ ਵਿਰੋਧ 'ਚ ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਸੂਬੇ ਭਰ ਦੇ ਸਾਰੇ 18 ਡਿਪੂ ਬੰਦ ਰੱਖੇ ਗਏ

ਇਹ ਵੀ ਪੜੋ:- ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਅੱਜ, ਗੰਭੀਰ ਮੁੱਦਿਆਂ 'ਤੇ ਹੋ ਸਕਦੀ ਚਰਚਾ !

For All Latest Updates

ETV Bharat Logo

Copyright © 2025 Ushodaya Enterprises Pvt. Ltd., All Rights Reserved.