ETV Bharat / state

Petrol and diesel update rates ਜਾਣੋ, ਪੈਟਰੋਲ ਅਤੇ ਡੀਜ਼ਲ ਦੇ ਰੇਟ

author img

By

Published : Oct 25, 2022, 6:31 AM IST

Petrol and diesel rates ਅੱਜ ਸੂਬੇ ਦੇ ਅੰਮ੍ਰਿਤਸਰ, ਬਠਿੰਡਾ, ਬਰਨਾਲਾ, ਜਲੰਧਰ ਅਤੇ ਲੁਧਿਆਣਾ ਵਰਗੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਬਦਲਾਅ ਕੀਤਾ ਗਿਆ ਹੈ, ਤੁਸੀਂ ਵੀ ਜਾਣੋ ਤੇਲ ਦੀਆਂ ਕੀਮਤਾਂ

Petrol and diesel update rates
ਪੈਟਰੋਲ ਅਤੇ ਡੀਜ਼ਲ ਦੇ ਰੇਟ

ਚੰਡੀਗੜ੍ਹ: ਦੇਸ਼ ਭਰ ’ਚ ਸਰਕਾਰੀ ਤੇਲ ਕੰਪਨੀਆਂ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (Petrol and diesel rates) ਜਾਰੀ ਕੀਤੀਆਂ ਗਈਆਂ ਹਨ। ਜਿਸ ਨਾਲ ਆਮ ਲੋਕਾਂ ਨੂੰ ਪਹਿਲਾਂ ਨਾਲੋਂ ਕੁਝ ਰਾਹਤ ਜ਼ਰੂਰ ਹੈ, ਪਰ ਮਹਿੰਗਾਈ ਦਾ ਬੋਝ ਉਸ ਤਰ੍ਹਾਂ ਹੀ ਬਰਕਰਾਰ ਹੈ। ਇਸ ਦੇ ਨਾਲ ਹੀ ਸਬਜੀਆਂ ਦੇ ਭਾਅ ਵੀ ਲੋਕਾਂ ਦਾ ਬਜਟ ਹਿਲਾ ਰਹੀਆਂ ਹਨ।

ਇਹ ਵੀ ਪੜੋ: Weather Report ਦੇਸ਼ ਭਰ ਵਿੱਚ ਠੰਡ ਵਧਣੀ ਸ਼ੁਰੂ, ਜਾਣੋ ਮੌਸਮ ਦਾ ਹਾਲ

ਬਰਨਾਲਾ ’ਚ ਕੀ ਕੁਝ ਬਦਲਾਅ: ਬਰਨਾਲਾ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 96 ਰੁਪਏ 17 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 53 ਪੈਸੇ ਹੈ।

ਬਠਿੰਡਾ ’ਚ ਕੀ ਕੁਝ ਬਦਲਾਅ: ਬਠਿੰਡਾ ਦੀ ਤਾਂ ਇੱਥੇ ਪੈਟਰੋਲ ਦੀ ਕੀਮਤ 96 ਰੁਪਏ 17 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 53 ਪੈਸੇ ਹੈ। ਬਠਿੰਡਾ ਸ਼ਹਿਰ ’ਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਚ ਕੋਈ ਫਰਕ ਨਹੀਂ ਪਿਆ ਹੈ।

Petrol and diesel update rates
ਪੈਟਰੋਲ ਅਤੇ ਡੀਜ਼ਲ ਦੇ ਰੇਟ

ਅੰਮ੍ਰਿਤਸਰ ’ਚ ਕੀ ਕੁਝ ਬਦਲਾਅ: ਅੰਮ੍ਰਿਤਸਰ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 96 ਰੁਪਏ 64 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 99 ਪੈਸੇ ਹੈ।

ਜਲੰਧਰ ’ਚ ਕੀ ਕੁਝ ਬਦਲਾਅ: ਜਲੰਧਰ ਸ਼ਹਿਰ ’ਚ ਪੈਟਰੋਲ ਦੀ ਕੀਮਤ 96 ਰੁਪਏ 41 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 78 ਪੈਸੇ ਹੈ।

ਲੁਧਿਆਣਾ ’ਚ ਕੀ ਕੁਝ ਬਦਲਾਅ: ਲੁਧਿਆਣਾ ਸ਼ਹਿਰ ’ਚ ਪੈਟਰੋਲ ਦੀ ਕੀਮਤ 96 ਰੁਪਏ 54 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 89 ਪੈਸੇ ਹੈ।

ਇਹ ਵੀ ਪੜੋ: Solar Eclipse 2022: ਅੱਜ ਲੱਗੇਗਾ ਸੂਰਜ ਗ੍ਰਹਿਣ, ਜਾਣੋ ਸ਼ਹਿਰਾਂ ਦੇ ਅਨੁਸਾਰ ਸੂਰਜ ਗ੍ਰਹਿਣ ਦਾ ਸਹੀ ਸਮਾਂ

ETV Bharat Logo

Copyright © 2024 Ushodaya Enterprises Pvt. Ltd., All Rights Reserved.