ETV Bharat / state

'ਪੈਟਰੋਲ-ਡੀਜ਼ਲ ਦਾ ਸੈਂਕੜਾ, ਆਮ ਤੇ ਖਾਸ ਮਹਿੰਗਾਈ ਕਾਰਨ ਪਰੇਸ਼ਾਨ - Tax

ਅੰਮ੍ਰਿਤਸਰ ਵਿੱਚ ਵੀ ਪੈਟਰੋਲ ਤੇ ਡੀਜ਼ਲ (Petrol and diesel) ਦੀਆਂ ਕੀਮਤਾਂ ਤੋਂ ਆਮ ਲੋਕਾਂ ਦਾ ਜੀਨਜੀਵਨ ਬਹੁਤ ਪ੍ਰਭਾਵਿਤ ਹੋ ਰਿਹਾ ਹੈ। ਮੀਡੀਆ (media) ਨਾਲ ਗੱਲਬਾਤ ਕਰਦੇ ਹੋਏ ਇਨ੍ਹਾਂ ਲੋਕਾਂ ਨੇ ਪੰਜਾਬ ਤੇ ਕੇਂਦਰ ਸਰਕਾਰ (Punjab and Central Government) ‘ਤੇ ਤੇਲ ਦੀਆਂ ਕੀਮਤਾਂ ਨੂੰ ਲੈਕੇ ਨਿਸ਼ਾਨੇ ਸਾਧੇ, ਲੋਕਾਂ ਦਾ ਕਹਿਣਾ ਹੈ। ਕਿ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਨਾਲ ਮੰਤਰੀਆਂ, ਵਿਧਾਇਕਾਂ, ਸਾਂਸਦਾ ਜਾ ਫਿਰ ਹੋਰ ਵੀ ਲੀਡਰਾਂ ਨੂੰ ਕੋਈ ਫਰਕ ਨਹੀਂ ਪੈਂਦਾ, ਕਿਉਂਕਿ ਇਨ੍ਹਾਂ ਲੋਕਾਂ ਨੂੰ ਆਮ ਜਨਤਾ ਤੋਂ ਇੱਕਠੇ ਕੀਤੇ ਟੈਕਸ (Tax) ਦੇ ਪੈਸਿਆ ਵਿੱਚੋਂ ਡੀਜ਼ਲ-ਪੈਟਰੋਲ ਮਿਲਦਾ ਹੈ।

'ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ'

author img

By

Published : Jun 28, 2021, 4:53 PM IST

ਅੰਮ੍ਰਿਤਸਰ: ਦੇਸ਼ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਤੋਂ ਲੋਕ ਪ੍ਰੇਸ਼ਾਨ ਹਨ। ਵੱਖ-ਵੱਖ ਰਾਜਨੀਤੀਕ ਪਾਰਟੀਆਂ ਤੇ ਆਮ ਲੋਕਾਂ ਵੱਲੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਪ੍ਰਦਰਸ਼ਨਕਾਰੀਆਂ ਵੱਲੋਂ ਤੇਲ ਦੀਆਂ ਕੀਮਤਾਂ ਵਿੱਚ ਕਟੌਤੀ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

ਅੰਮ੍ਰਿਤਸਰ ਵਿੱਚ ਵੀ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਤੋਂ ਆਮ ਲੋਕਾਂ ਦਾ ਜੀਨਜੀਵਨ ਬਹੁਤ ਪ੍ਰਭਾਵਿਤ ਹੋ ਰਿਹਾ ਹੈ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਇਨ੍ਹਾਂ ਲੋਕਾਂ ਨੇ ਪੰਜਾਬ ਤੇ ਕੇਂਦਰ ਸਰਕਾਰ ‘ਤੇ ਤੇਲ ਦੀਆਂ ਕੀਮਤਾਂ ਨੂੰ ਲੈਕੇ ਨਿਸ਼ਾਨੇ ਸਾਧੇ, ਲੋਕਾਂ ਦਾ ਕਹਿਣਾ ਹੈ। ਕਿ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਨਾਲ ਮੰਤਰੀਆਂ, ਵਿਧਾਇਕਾਂ, ਸਾਂਸਦਾ ਜਾ ਫਿਰ ਹੋਰ ਵੀ ਲੀਡਰਾਂ ਨੂੰ ਕੋਈ ਫਰਕ ਨਹੀਂ ਪੈਂਦਾ, ਕਿਉਂਕਿ ਇਨ੍ਹਾਂ ਲੋਕਾਂ ਨੂੰ ਆਮ ਜਨਤਾ ਤੋਂ ਇੱਕਠੇ ਕੀਤੇ ਟੈਕਸ ਦੇ ਪੈਸਿਆ ਵਿੱਚੋਂ ਡੀਜ਼ਲ-ਪੈਟਰੋਲ ਮਿਲਦਾ ਹੈ।

ਪਰ ਆਮ ਲੋਕਾਂ ‘ਤੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵੱਧ ਨਾਲ ਬਹੁਤ ਮਾੜਾ ਅਸਰ ਪੈ ਰਿਹਾ ਹੈ। ਲੋਕਾਂ ਦਾ ਕਹਿਣਾ ਹੈ। ਕਿ ਇੱਕ ਤਾਂ ਕੋਰੋਨਾ ਕਾਰਨ ਪਹਿਲਾਂ ਹੀ ਕੰਮ ਕਾਰ ਬੰਦ ਹਨ। ਦੂਜਾ ਕੇਂਦਰ ਸਰਕਾਰ ਵੱਲੋਂ ਤੇਲ ਦੀਆਂ ਕੀਮਤਾਂ ਵਿੱਚ ਲਗਾਤਾਰ ਕੀਤੇ ਜਾ ਰਹੇ ਵਾਧੇ ਕਾਰਨ ਮਹਿੰਗਾਈ ਹੋਰ ਤੇਜ਼ ਹੋ ਗਈ ਹੈ। ਜੋ ਆਮ ਲੋਕਾਂ ਦੇ ਵਸ ਤੋਂ ਬਾਹਰ ਹੋ ਚੁੱਕੀ ਹੈ।

ਇਨ੍ਹਾਂ ਲੋਕਾਂ ਮੁਤਾਬਿਕ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵੱਧਣ ਕਾਰਨ ਰੋਜ਼ ਮਰਾ ਦੀ ਜ਼ਿੰਦਗੀ ਵਿੱਚ ਵਰਤੀ ਜਾਣ ਵਾਲੀਆਂ ਵਸਤੂਆਂ ਦੇ ਵੀ ਰੇਟ ਵੱਧ ਗਏ ਹਨ। ਜਿਸ ਦਾ ਨਤੀਜਾ ਆਉਣ ਵਾਲੇ ਸਮੇਂ ਵਿੱਚ ਦੇਸ਼ ਵਿੱਚ ਮਹਿੰਗਾਈ ਇਸ ਕਦਰ ਵਧੇਗੀ, ਕਿ ਆਮ ਲੋਕਾਂ ਨੂੰ ਰੋਟੀ ਵੀ ਨਸੀਬ ਨਹੀਂ ਹੋਵੇਗੀ।

ਇਹ ਵੀ ਪੜ੍ਹੋ:il prices news: ਵੱਧ ਰਹੀਆਂ ਤੇਲ ਕੀਮਤਾਂ ਨੂੰ ਲੈਕੇ ਲੋਕਾਂ ‘ਚ ਮੱਚੀ ਹਾਹਾਕਾਰ

ETV Bharat Logo

Copyright © 2024 Ushodaya Enterprises Pvt. Ltd., All Rights Reserved.