ETV Bharat / state

ਪੈਟਰੋਲ ਦੀਆਂ ਕੀਮਤਾਂ ਦੀਆਂ ਕੀਮਤਾਂ 100 ਤੋਂ ਪਾਰ, ਲੋਕ ਸਰਕਾਰ ਤੋਂ ਖ਼ਫਾ

author img

By

Published : Apr 3, 2022, 10:32 PM IST

ਦੇਸ਼ ਵਿੱਚ ਲਗਾਤਾਰ ਹੀ ਪੈਟਰੋਲ ਦੀਆਂ ਕੀਮਤਾਂ ਸੱਤਵੇਂ ਅਸਮਾਨ 'ਤੇ ਪਹੁੰਚਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ ਉੱਥੇ ਹੀ ਬੀਤੇ ਸਮੇਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਦਾ ਟੈਕਸ ਘਟਾ ਕੇ ਦੱਸ ਰੁਪਏ ਦੀ ਰਾਹਤ ਆਮ ਲੋਕਾਂ ਨੂੰ ਦਿੱਤੀ ਗਈ ਸੀ।

ਪੈਟਰੋਲ ਦੀਆਂ ਕੀਮਤਾਂ ਦੀਆਂ ਕੀਮਤਾਂ 100 ਤੋਂ ਪਾਰ, ਲੋਕ ਸਰਕਾਰ ਤੋਂ ਖ਼ਫਾ
ਪੈਟਰੋਲ ਦੀਆਂ ਕੀਮਤਾਂ ਦੀਆਂ ਕੀਮਤਾਂ 100 ਤੋਂ ਪਾਰ, ਲੋਕ ਸਰਕਾਰ ਤੋਂ ਖ਼ਫਾ

ਅੰਮ੍ਰਿਤਸਰ: ਦੇਸ਼ ਵਿੱਚ ਲਗਾਤਾਰ ਹੀ ਪੈਟਰੋਲ ਦੀਆਂ ਕੀਮਤਾਂ ਸੱਤਵੇਂ ਅਸਮਾਨ 'ਤੇ ਪਹੁੰਚਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ ਉੱਥੇ ਹੀ ਬੀਤੇ ਸਮੇਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਦਾ ਟੈਕਸ ਘਟਾ ਕੇ ਦੱਸ ਰੁਪਏ ਦੀ ਰਾਹਤ ਆਮ ਲੋਕਾਂ ਨੂੰ ਦਿੱਤੀ ਗਈ ਸੀ। ਪਰ ਹੁਣ ਇੱਕ ਵਾਰ ਫਿਰ ਤੋਂ ਪੈਟਰੋਲ ਦੀਆਂ ਕੀਮਤਾਂ 100 ਤੋਂ ਪਾਰ ਹੋ ਗਈਆਂ ਹਨ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ 'ਚ ਨਜ਼ਰ ਨਹੀਂ ਆ ਰਹੇ। ਹਾਲਾਂਕਿ ਗੁਜਰਾਤ 'ਚ ਜਾ ਕੇ ਉਨ੍ਹਾਂ ਵੱਲੋਂ ਚੋਣ ਪ੍ਰਚਾਰ ਆਮ ਆਦਮੀ ਪਾਰਟੀ ਵਾਸਤੇ ਕੀਤਾ ਜਾ ਰਿਹਾ ਹੈ। ਲੋਕਾਂ ਨੂੰ ਨਵੀਂ ਸਰਕਾਰ ਤੋਂ ਬਹੁਤ ਸਾਰੀਆਂ ਉਮੀਦਾਂ ਹਨ ਲੇਕਿਨ ਲੋਕਾਂ ਦਾ ਪੰਜਾਬ ਸਰਕਾਰ ਨੂੰ ਇਹ ਵੀ ਕਹਿਣਾ ਹੈ।ਉਨ੍ਹਾਂ ਨੂੰ ਜ਼ਰੂਰ ਲੋਕਾਂ ਦਾ ਸਾਥ ਦੇਣਾ ਚਾਹੀਦਾ ਹੈ।

ਪੰਜਾਬ ਵਿੱਚ ਅੱਜ ਤੇਲ ਦੀ ਕੀਮਤ 103 ਰੁਪਏ ਪ੍ਰਤੀ ਲੀਟਰ ਦਰਜ ਕੀਤੀ ਗਈ ਹੈ ਜਿਸਨੂੰ ਲੈ ਕੇ ਆਮ ਲੋਕਾਂ ਦੀ ਗੱਲ ਕਰੀਏ ਤਾਂ ਉਨ੍ਹਾਂ ਦੇ ਮੱਥੇ ਉੱਤੇ ਜ਼ਰੂਰ ਤੇਲ ਦੀ ਕੀਮਤ ਵੇਖ ਕੇ ਪਸੀਨਾ ਆਉਂਦਾ ਹੋਇਆ ਨਜ਼ਰ ਆ ਰਿਹਾ ਹੈ ਉਥੇ ਹੀ ਆਮ ਲੋਕਾਂ ਦੀ ਗੱਲ ਕੀਤੀ ਜਾਵੇ ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੋਲੋਂ ਸਾਨੂੰ ਬਹੁਤ ਸਾਰੀਆਂ ਉਮੀਦਾਂ ਹਨ।

ਇਨ੍ਹਾਂ ਨੂੰ ਉਸ ਉਮੀਦਾਂ ਤੇ ਖਰੇ ਉਤਰਨਾ ਚਾਹੀਦਾ ਹੈ ਹਾਲਾਂਕਿ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਤੇਲ ਦੀਆਂ ਕੀਮਤਾਂ ਘੱਟ ਹੋਣਗੀਆਂ ਤਾਂ ਹੀ ਲੋਕ ਆਪਣੀ ਜੇਬ ਕੁਝ ਪੈਸੇ ਬਚਾ ਸਕਣਗੇ ਉਥੇ ਹੀ ਇਕ ਹੋਰ ਪੈਟਰੋਲ ਪੰਪ ਤੇ ਤੇਲ ਪਾਉਣ ਵਾਸਤੇ ਆਏ ਵਿਅਕਤੀ ਦਾ ਕਹਿਣਾ ਹੈ।

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਦੇ ਵੈਟ ਘਟਾਏ ਗਏ ਸਨ ਜਿਸ ਤੋਂ ਬਾਅਦ ਦੱਸ ਰੁਪਏ ਦਾ ਫ਼ਰਕ ਜ਼ਰੂਰ ਨਜ਼ਰ ਆਇਆ ਸੀ ਲੇਕਿਨ ਇੱਕ ਵਾਰ ਫਿਰ ਤੋਂ ਹੁਣ ਤੇਲ 100 ਰੁਪਏ ਤੋਂ ਉੱਪਰ ਨਜ਼ਰ ਆ ਰਿਹਾ ਹੈ ਉੱਥੇ ਉਨ੍ਹਾਂ ਨੇ ਪੰਜਾਬ ਦੇ ਬਣੇ ਨਵੇਂ ਮੁੱਖ ਮੰਤਰੀ ਅੱਗੇ ਅਪੀਲ ਕੀਤੀ ਹੈ। ਜੇਕਰ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਲੋਕਾਂ ਦਾ ਟੈਕਸ ਛੱਡ ਕੇ ਤੇਲ ਸਸਤਾ ਕਰ ਸਕਦੇ ਹਨ ਤੇ ਉਨ੍ਹਾਂ ਨੂੰ ਵੀ ਜ਼ਰੂਰ ਇਸ ਉੱਤੇ ਧਿਆਨ ਦੇਣਾ ਚਾਹੀਦਾ ਹੈ।

ਉਨ੍ਹਾਂ ਦਾ ਕਹਿਣਾ ਹੈ ਕਿ ਹਾਲਾਂਕਿ ਸਾਨੂੰ ਬਹੁਤ ਸਾਰੀਆਂ ਉਮੀਦਾਂ ਨਵੇਂ ਮੁੱਖ ਮੰਤਰੀ ਤੋਂ ਹਨ ਅਤੇ ਅਸੀਂ ਆਸ ਕਰਦੇ ਹਨ ਕਿ ਉਹ ਜ਼ਰੂਰ ਇਸ ਉੱਤੇ ਧਿਆਨ ਦੇਣਗੇ ਅਤੇ ਆਮ ਲੋਕਾਂ ਦੀ ਜ਼ਿੰਦਗੀ ਵਿੱਚ ਵਰਤੇ ਜਾਣ ਵਾਲੇ ਪੈਟਰੋਲ ਅਤੇ ਡੀਜ਼ਲ ਦੇ ਰੇਟ ਘੱਟ ਕੀਤੇ ਜਾਣਗੇ।

ਇੱਥੇ ਜ਼ਿਕਰਯੋਗ ਹੈ ਕਿ 2022 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਦਾ ਟੈਕਸ ਘਟਾ ਕੇ ਲੋਕਾਂ ਨੂੰ ਦੱਸ ਰੁਪਏ ਦੀ ਰਾਹਤ ਪੈਟਰੋਲ ਅਤੇ ਡੀਜ਼ਲ ਵਿੱਚ ਦਿੱਤੀ ਗਈ ਅਤੇ ਹੁਣ ਚੋਣਾਂ ਖਤਮ ਹੋਣ ਤੋਂ ਬਾਅਦ ਇਕ ਵਾਰ ਫਿਰ ਤੋਂ ਪੈਟਰੋਲ ਲਗਾਤਾਰ ਹੀ ਵੱਧਦਾ ਹੋਇਆ ਨਜ਼ਰ ਆ ਰਿਹਾ ਹੈ।

ਹੁਣ ਉਸ ਨੇ ਸੈਂਕੜਾ ਇਕ ਵਾਰ ਫਿਰ ਤੋਂ ਪਾਰ ਕਰ ਦਿੱਤਾ ਹੈ ਜਿਸ ਨਾਲ ਆਮ ਲੋਕਾਂ ਚ ਬਹੁਤ ਰੋਸ ਪਾਇਆ ਜਾ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਜ਼ਰੂਰ ਇਸ ਉੱਤੇ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਕਿ ਆਮ ਲੋਕਾਂ ਨੂੰ ਰਾਹਤ ਮਿਲ ਸਕੇ।

ਹੁਣ ਵੇਖਣਾ ਹੋਵੇਗਾ ਕਿ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਉੱਤੇ ਕੀ ਐਕਸ਼ਨ ਲੈਂਦੇ ਹਨ ਜਾਂ ਉਨ੍ਹਾਂ ਵੱਲੋਂ ਗੁਜਰਾਤ ਚੋਣਾਂ ਤੋਂ ਬਾਅਦ ਇਸ ਉੱਤੇ ਐਕਸ਼ਨ ਕੀਤਾ ਜਾਵੇਗਾ ਕਿਉਂਕਿ ਭਗਵੰਤ ਸਿੰਘ ਮਾਣਾ ਅੱਜਕੱਲ੍ਹ ਗੁਜਰਾਤ ਚੋਣਾਂ ਦੇ ਵਿੱਚ ਸਰਗਰਮ ਨਜ਼ਰ ਆ ਰਹੇ ਹਨ। ਕੇਜਰੀਵਾਲ ਦੇ ਨਾਲ ਚਰਖਾ ਕੱਤਦੇ ਹੋਏ ਵੀ ਨਜ਼ਰ ਆਏ ਸਨ ਲੇਕਿਨ ਪੰਜਾਬ ਦੇ ਲੋਕਾਂ ਦੇ ਪਸੀਨੇ ਜ਼ਰੂਰ ਛੁੱਟ ਰਹੇ ਹਨ।

103 ਰੁਪਏ ਪ੍ਰਤੀ ਲਿਟਰ ਤੇਲ ਵੇਖ ਕੇ ਅਤੇ ਆਮ ਲੋਕਾਂ ਨੂੰ ਵੀ ਨਵੀਂ ਪੰਜਾਬ ਸਰਕਾਰ ਤੇ ਬਹੁਤ ਸਾਰੀਆਂ ਆਸਾਂ 'ਤੇ ਉਮੀਦਾਂ ਹਨ ਹੁਣ ਵੇਖਣਾ ਹੋਵੇਗਾ ਕਿ ਉਨ੍ਹਾਂ ਆਸਾਂ ਉਮੀਦਾਂ ਤੇ ਪੰਜਾਬ ਸਰਕਾਰ ਖਰੀ ਉਤਰਦੀ ਹੈ ਜਾਂ ਨਹੀਂ ਇਹ ਦੇਖਣਾ ਬਾਕੀ ਹੈ।

ਇਹ ਵੀ ਪੜ੍ਹੋ:- ਸਾਈਂ ਬਾਬਾ ਨੂੰ ਚੜਾਇਆ 30 ਲੱਖ ਦਾ ਸੋਨੇ ਦਾ ਤਾਜ

ETV Bharat Logo

Copyright © 2024 Ushodaya Enterprises Pvt. Ltd., All Rights Reserved.