ETV Bharat / state

ਪਾਕਿਸਤਾਨ ਲਈ ਸੋਮਵਾਰ ਸਵੇਰੇ ਰਵਾਨਾ ਹੋਵੇਗਾ ਸ਼ਰਧਾਲੂਆਂ ਦਾ ਜਥਾ - 12 ਅਪ੍ਰੈਲ ਨੂੰ ਰਵਾਨਾ ਹੋਵੇਗਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਜਾਣ ਵਾਲੇ ਜਥੇ ਦੇ ਸ਼ਰਧਾਲੂਆਂ ਨੂੰ ਪਾਸਪੋਰਟ ਵੰਡੇ ਗਏ। ਦੱਸ ਦਈਏ ਕਿ 793 ਚੋਂ 437 ਸ਼ਰਧਾਲੂਆ ਦੇ ਵੀਜ਼ੇ ਲੱਗੇ ਹਨ। ਸ਼ਰਧਾਲੂਆਂ ਦਾ ਜਥਾ 12 ਤਰੀਕ ਨੂੰ ਸ਼੍ਰੋਮਣੀ ਦਫਤਰ ਤੋਂ ਪਾਕਿਸਤਾਨ ਲਈ ਰਵਾਨਾ ਹੋਵੇਗਾ।

ਪਾਕਿਸਤਾਨ ਲਈ 13 ਅਪ੍ਰੈਲ ਨੂੰ ਰਵਾਨਾ ਹੋਵੇਗਾ ਸ਼ਰਧਾਲੂਆਂ ਦਾ ਜਥਾ

author img

By

Published : Apr 11, 2021, 3:12 PM IST

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਜਾਣ ਵਾਲੇ ਜਥੇ ਦੇ ਸ਼ਰਧਾਲੂਆਂ ਨੂੰ ਪਾਸਪੋਰਟ ਵੰਡੇ ਗਏ। ਦੱਸ ਦਈਏ ਕਿ 793 ਚੋਂ 437 ਸ਼ਰਧਾਲੂਆ ਦੇ ਵੀਜ਼ੇ ਲੱਗੇ ਹਨ। ਜਿਨ੍ਹਾਂ ਦੇ ਕੋਰੋਨਾ ਟੈਸਟ ਕੀਤੇ ਗਏ ਜਿਨ੍ਹਾਂ ਚੋਂ 5 ਦੇ ਕਰੀਬ ਸ਼ਰਧਾਲੂ ਕੋਰੋਨਾ ਪਾਜ਼ੀਟਿਵ ਆਏ ਹਨ।

ਪਾਕਿਸਤਾਨ ਲਈ 13 ਅਪ੍ਰੈਲ ਨੂੰ ਰਵਾਨਾ ਹੋਵੇਗਾ ਸ਼ਰਧਾਲੂਆਂ ਦਾ ਜਥਾ

ਦੱਸ ਦਈਏ ਕਿ ਸ਼ਰਧਾਲੂਆਂ ਦਾ ਜਥਾ 12 ਤਰੀਕ ਨੂੰ ਸ਼੍ਰੋਮਣੀ ਦਫਤਰ ਤੋਂ ਪਾਕਿਸਤਾਨ ਲਈ ਰਵਾਨਾ ਹੋਵੇਗਾ ਅਤੇ ਉੱਥੇ ਦੇ ਗੁਰੂਧਾਮਾਂ ਦੇ ਦਰਸ਼ਨ ਦੀਦਾਰ ਕਰਨਗੇ। ਇਹ ਜਥਾ 22 ਤਰੀਕ ਨੂੰ ਉੱਥੋਂ ਵਾਪਸ ਆਵੇਗਾ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਗੁਰੂਧਾਮਾਂ ਦੇ ਦਰਸ਼ਨ ਲਈ ਜਾ ਰਿਹਾ ਹੈ। ਜਿੱਸਦੇ ਚੱਲਦੇ ਸ਼ਰਧਾਲੂਆਂ ਨੂੰ ਪਾਸਪੋਰਟ ਦਿੱਤੇ ਜਾ ਰਹੇ ਹਨ। ਨਾਲ ਹੀ ਸਰਕਾਰ ਦੀਆਂ ਹਿਦਾਇਤਾਂ ਮੁਤਾਬਿਕ ਸ਼ਰਧਾਲੂਆਂ ਦਾ ਕੋਰੋਨਾ ਟੈਸਟ ਵੀ ਕੀਤਾ ਜਾ ਰਿਹਾ ਹੈ।

ਵੀਜ਼ਾ ਨਾ ਲੱਗਣ ’ਤੇ ਸ਼ਰਧਾਲੂਆਂ ਚ ਭਾਰੀ ਨਿਰਾਸ਼ਾ

ਦੂਜੇ ਪਾਸੇ ਜਿਨ੍ਹਾਂ ਸ਼ਰਧਾਲੂਆਂ ਦਾ ਵੀਜ਼ਾ ਨਹੀਂ ਲੱਗਿਆ ਹੈ ਉਨ੍ਹਾਂ ਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ। ਜਿਸਦੇ ਚੱਲਦੇ ਬੁਲਾਰੇ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਧਿਆਨ ਚ ਰੱਖਦੇ ਹੋਏ ਵੱਧ ਤੋਂ ਵੱਧ ਸ਼ਰਧਾਲੂਆਂ ਦੇ ਵੀਜੇ ਲਗਾਏ ਜਾਣ। ਖੈਰ ਵੱਖ-ਵੱਖ ਸ਼ਹਿਰਾਂ ਤੋਂ ਆਏ ਸਰਧਾਲੂਆਂ ਵਿੱਚ ਵੀਜਾ ਲੱਗਣ ਅਤੇ ਗੁਰੂਧਾਮਾਂ ਦੇ ਦਰਸ਼ਣ ਦੀਦਾਰ ਕਰਨ ਜਾਣ ਮੌਕੇ ਕਾਫੀ ਖੁਸ਼ੀ ਦਾ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ।

ਇਹ ਵੀ ਪੜੋ: ਨਾਈਟ ਕਰਫਿਊ ਦੀ ਉਲੰਘਣਾ ਕਰਨ ਵਾਲੇ ਨੌਜਵਾਨਾਂ ਨੇ ਐਸਐਚਓ ਨੂੰ ਕੁੱਟਿਆ

ETV Bharat Logo

Copyright © 2025 Ushodaya Enterprises Pvt. Ltd., All Rights Reserved.