ETV Bharat / state

ਪੁਲਿਸ ਵੱਲੋਂ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ - ਅੰਮ੍ਰਿਤਸਰ ਦਿਹਾਤੀ

ਸੀਨੀਅਰ ਪੁਲਿਸ ਕਪਤਾਨ ਅੰਮ੍ਰਿਤਸਰ ਦਿਹਾਤੀ ਸ੍ਰੀ ਧਰੁਵ ਦਹੀਆ ਦੀਆਂ ਹਦਾਇਤਾਂ ਤੇ ਦਿਹਾਤੀ ਪੁਲਿਸ ਥਾਣਿਆਂ ਦੀ ਫੋਰਸ ਹਰਕਤ ਚ ਨਜ਼ਰ ਆ ਰਹੀ ਹੈ। ਜਾਣਕਾਰੀ ਅਨੁਸਾਰ ਨਸ਼ਿਆਂ ਖਿਲਾਫ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਥਾਣਾ ਕੰਬੋਅ ਦੀ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਣੇ ਇੱਕ ਕਥਿਤ ਮੁਲਜ਼ਮ ਨੂੰ ਕਾਬੂ ਕੀਤੇ ਜਾਣ ਦੀ ਖਬਰ ਹੈ।

ਪੁਲਿਸ ਵੱਲੋਂ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ

author img

By

Published : Jun 12, 2021, 10:14 PM IST

ਅੰਮ੍ਰਿਤਸਰ :ਸੀਨੀਅਰ ਪੁਲਿਸ ਕਪਤਾਨ ਅੰਮ੍ਰਿਤਸਰ ਦਿਹਾਤੀ ਸ੍ਰੀ ਧਰੁਵ ਦਹੀਆ ਦੀਆਂ ਹਦਾਇਤਾਂ ਤੇ ਦਿਹਾਤੀ ਪੁਲਿਸ ਥਾਣਿਆਂ ਦੀ ਫੋਰਸ ਹਰਕਤ ਚ ਨਜ਼ਰ ਆ ਰਹੀ ਹੈ। ਜਾਣਕਾਰੀ ਅਨੁਸਾਰ ਨਸ਼ਿਆਂ ਖਿਲਾਫ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਥਾਣਾ ਕੰਬੋਅ ਦੀ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਣੇ ਇੱਕ ਕਥਿਤ ਮੁਲਜ਼ਮ ਨੂੰ ਕਾਬੂ ਕੀਤੇ ਜਾਣ ਦੀ ਖਬਰ ਹੈ।

ਸੀਨੀਅਰ ਪੁਲਿਸ ਕਪਤਾਨ ਅੰਮ੍ਰਿਤਸਰ ਦਿਹਾਤੀ ਵਲੋਂ ਮਿਲੀ ਜਾਣਕਾਰੀ ਅਨੁਸਾਰ ਡੀਐਸਪੀ ਹੈੱਡਕੁਆਰਟਰ ਬਲਦੇਵ ਸਿੰਘ ਦੀ ਅਗਵਾਈ ਵਿੱਚ ਐਸ.ਐਚ.ਓ ਥਾਣਾ ਕੰਬੋਅ ਇੰਸਪੈਕਟਰ ਯਾਦਵਿੰਦਰ ਸਿੰਘ ਨੇ ਗੁਪਤ ਸੂਚਨਾ ਦੇ ਅਧਾਰ ਤੇ ਲੋਹਾਰਕਾ ਕਲ੍ਹਾਂ ਤੋਂ ਕਥਿਤ ਮੁਲਜ਼ਮ ਦਿਲਰਾਜ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਮੱਲੂਨੰਗਲ ਨੂੰ 400 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਹੈ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਉਕਤ ਕਥਿਤ ਮੁਲਜਮ ਖਿਲਾਫ ਥਾਣਾ ਕੰਬੋਅ ਵਿੱਚ ਮੁਕਦਮਾ ਨੰ. 171, ਜੁਰਮ 22-61-85 ਐਨ.ਡੀ.ਪੀ.ਐਸ ਐਕਟ ਤਹਿਤ ਦਰਜ
ਕਰਕੇ ਕਥਿਤ ਮੁਲਜਮ ਕੋਲੋਂ ਸਖਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : IMA POP: ਪੰਜਾਬ ਦੇ 32 ਜੈਂਟਲਮੈਨ ਕੈਡੇਟਸ ਬਣੇ ਫੌਜ 'ਚ ਅਧਿਕਾਰੀ

ETV Bharat Logo

Copyright © 2025 Ushodaya Enterprises Pvt. Ltd., All Rights Reserved.