ETV Bharat / state

'ਬਿਜਲੀ ਵਿਭਾਗ 'ਚ ਜਲਦੀ ਹੀ ਕੀਤੀ ਜਾਵੇਗੀ 2100 ਮੁਲਾਜਮਾਂ ਦੀ ਹੋਰ ਭਰਤੀ' - Amritsar latest news in Punjabi

ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਘਰੇਲੂ ਖਪਤਕਾਰਾਂ ਨੂੰ ਕੀਤੀ ਗਈ 600 ਯੂਨਿਟ ਬਿਜਲੀ ਮੁਆਫ਼ੀ ਦੇ ਅੰਕੜੇ ਦਿੰਦੇ ਕਿਹਾ ਕਿ ਇਹ ਵਾਅਦਾ ਪੂਰਾ ਕਰਨ ਨਾਲ ਪੰਜਾਬ ਦੇ 87 ਫੀਸਦੀ ਘਰਾਂ ਨੂੰ ਬਿਜਲੀ ਦਾ ਜੀਰੋ ਬਿੱਲ ਆਇਆ ਹੈ ਅਤੇ ਆਉਣ ਵਾਲੇ ਦਿਨ੍ਹਾਂ ਵਿੱਚ ਸਰਦੀ ਦੇ ਵਾਧੇ ਨਾਲ ਜਦੋਂ ਬਿਜਲੀ ਦੀ ਖਪਤ ਹੋਰ ਘੱਟ ਜਾਵੇਗੀ ਤਾਂ 95 ਫੀਸਦੀ ਘਰਾਂ ਨੂੰ ਬਿਜਲੀ ਦਾ ਬਿਲ ਨਹੀਂ ਦੇਣਾ ਪਵੇਗਾ।

Power Minister Harbhajan Singh ETO said that 2100 more employees will be recruited in the power department soon

author img

By

Published : Nov 27, 2022, 8:44 PM IST

ਅੰਮ੍ਰਿਤਸਰ: ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਘਰੇਲੂ ਖਪਤਕਾਰਾਂ ਨੂੰ ਕੀਤੀ ਗਈ 600 ਯੂਨਿਟ ਬਿਜਲੀ ਮੁਆਫ਼ੀ ਦੇ ਅੰਕੜੇ ਦਿੰਦੇ ਕਿਹਾ ਕਿ ਇਹ ਵਾਅਦਾ ਪੂਰਾ ਕਰਨ ਨਾਲ ਪੰਜਾਬ ਦੇ 87 ਫੀਸਦੀ ਘਰਾਂ ਨੂੰ ਬਿਜਲੀ ਦਾ ਜੀਰੋ ਬਿੱਲ ਆਇਆ ਹੈ ਅਤੇ ਆਉਣ ਵਾਲੇ ਦਿਨ੍ਹਾਂ ਵਿੱਚ ਸਰਦੀ ਦੇ ਵਾਧੇ ਨਾਲ ਜਦੋਂ ਬਿਜਲੀ ਦੀ ਖਪਤ ਹੋਰ ਘੱਟ ਜਾਵੇਗੀ ਤਾਂ 95 ਫੀਸਦੀ ਘਰਾਂ ਨੂੰ ਬਿਜਲੀ ਦਾ ਬਿਲ ਨਹੀਂ ਦੇਣਾ ਪਵੇਗਾ।

Power Minister Harbhajan Singh ETO said that 2100 more employees will be recruited in the power department soon

'600 ਯੂਨਿਟ ਮੁਆਫ਼ੀ ਨਾਲ ਆਮ ਲੋਕਾਂ ਨੂੰ ਵੱਡਾ ਲਾਭ': ਇਸੇ ਤਹਿਤ ਦੌਰਾਨ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹਰਭਜਨ ਸਿੰਘ ਨੇ ਕਿਹਾ ਕਿ ਅਸੀਂ ਚੋਣਾਂ ਤੋਂ ਪਹਿਲਾਂ ਬਿਜਲੀ ਮੁਆਫ਼ੀ ਦਾ ਵਾਅਦਾ ਕੀਤਾ ਸੀ ਅਤੇ ਸਰਕਾਰ ਬਣਨ ਦੇ ਤਿੰਨ ਮਹੀਨਿਆਂ ਅੰਦਰ ਇਸ ਵਾਅਦੇ ਨੂੰ ਪੂਰਾ ਕਰ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਪਹਿਲੀ ਜੁਲਾਈ ਤੋਂ ਕੀਤੀ ਗਈ 600 ਯੂਨਿਟ ਮੁਆਫ਼ੀ ਨਾਲ ਆਮ ਲੋਕਾਂ ਨੂੰ ਵੱਡਾ ਲਾਭ ਹੋਇਆ ਅਤੇ ਗਰਮੀ ਦੇ ਸੀਜ਼ਨ ਵਿੱਚ ਵੀ ਵੱਡੀ ਗਿਣਤੀ ਲੋਕਾਂ ਨੂੰ ਬਿਜਲੀ ਬਿਲ ਨਹੀਂ ਸੀ ਦੇਣਾ ਪਿਆ, ਜੋ ਗਿਣਤੀ ਹੁਣ 87 ਫੀਸਦੀ ਨੂੰ ਪਹੁੰਚ ਚੁੱਕੀ ਹੈ।

ਉਨ੍ਹਾਂ ਦੱਸਿਆ ਕਿ ਝੋਨੇ ਦਾ ਸੀਜ਼ਨ ਸਾਡੇ ਲਈ ਵੱਡਾ ਘੋਲ ਹੁੰਦਾ ਹੈ ਅਤੇ ਅਸੀਂ ਉਨ੍ਹਾਂ ਦਿਨ੍ਹਾਂ ਵਿੱਚ ਵੀ 8 ਤੋਂ 10 ਘੰਟੇ ਬਿਜਲੀ ਖੇਤੀ ਸੈਕਟਰ ਨੂੰ ਦਿੱਤੀ, ਜੋ ਕਿ ਹੁਣ ਤੱਕ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬਿਜਲੀ ਵਿਭਾਗ ਨੇ ਟਰਾਂਸਮਿਸ਼ਨ ਦੀ ਸਮਰੱਥਾ 7100 ਮੈਗਾਵਾਟ ਤੋਂ ਵਧਾ ਕੇ 8500 ਮੈਗਾਵਾਟ ਕਰ ਲਈ ਹੈ ਅਤੇ ਇਸ ਵਿੱਚ ਨਿਰੰਤਰ ਸੁਧਾਰ ਜਾਰੀ ਹੈ। ਉਨ੍ਹਾਂ ਦੱਸਿਆ 66 ਕੇਵੀ ਦੇ ਨਵੇਂ ਸਟੇਸ਼ਨ ਬਣਾਏ ਜਾ ਰਹੇ ਹਨ ਅਤੇ ਲੋਡ ਘੱਟ ਕਰਨ ਲਈ ਨਵੇਂ ਟਰਾਂਸਫਾਰਮਰ ਵੀ ਲਗਾਉਣ ਦਾ ਕੰਮ ਜਾਰੀ ਹੈ।

'ਬਿਜਲੀ ਵਿਭਾਗ ਵਿੱਚ 2590 ਵਿਅਕਤੀਆਂ ਨੂੰ ਰੋਜਗਾਰ ਦਿੱਤਾ': ਉਨ੍ਹਾਂ ਦੱਸਿਆ ਕਿ ਝਾਰਖੰਡ ਵਿਖੇ ਪੰਜਾਬ ਸਰਕਾਰ ਦੀ ਕੋਲਾ ਖਾਣ ਜਿਸ ਨੂੰ ਸਾਡੀ ਸਰਕਾਰ ਨੇ ਚਾਲੂ ਕਰ ਲਿਆ ਹੈ, ਤੋਂ ਦਸੰਬਰ ਮਹੀਨੇ 60 ਹਜ਼ਾਰ ਟਨ ਕੋਲੇ ਦੀ ਸਪਲਾਈ ਮਿਲ ਜਾਵੇਗੀ। ਵਿਭਾਗ ਵਿੱਚ ਕੀਤੀ ਭਰਤੀ ਦੀ ਗੱਲ ਕਰਦੇ ਉਨ੍ਹਾਂ ਦੱਸਿਆ ਕਿ 8 ਮਹੀਨਿਆਂ ਵਿੱਚ ਅਸੀਂ ਬਿਜਲੀ ਵਿਭਾਗ ਵਿੱਚ 2590 ਵਿਅਕਤੀਆਂ ਨੂੰ ਰੋਜਗਾਰ ਦਿਤਾ ਜਦਕਿ ਕਾਂਗਰਸ ਨੇ ਇੰਨੇ ਸਮੇਂ ਵਿੱਚ 543 ਲੋਕਾਂ ਨੂੰ ਹੀ ਨੌਕਰੀ ਦਿੱਤੀ ਸੀ, ਜੋ ਕਿ ਸਾਡੇ ਨਾਲੋਂ ਪੰਜ ਗੁਣਾ ਘੱਟ ਹੈ।

'ਬਿਜਲੀ ਵਿਭਾਗ ਵਿੱਚ 2100 ਹੋਰ ਲੋਕਾਂ ਨੂੰ ਦਿੱਤੀ ਜਾਵੇਗੀ ਨੌਕਰੀ': ਇਸੇ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਛੇਤੀ ਹੀ ਬਿਜਲੀ ਵਿਭਾਗ ਵਿੱਚ 2100 ਹੋਰ ਲੋਕਾਂ ਨੂੰ ਨੌਕਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸਮੁੱਚੀ ਸਰਕਾਰ ਦੀ ਗੱਲ ਕਰੀਏ ਤਾਂ ਅਸੀਂ ਇਸ ਸਮੇਂ ਦੌਰਾਨ 22000 ਲੋਕਾਂ ਨੂੰ ਸਰਕਾਰੀ ਨੌਕਰੀ ਦੇ ਚੁੱਕੇ ਹਾਂ ਅਤੇ 10000 ਨੂੰ ਜੋ ਪਹਿਲਾਂ ਕੱਚੇ ਜਾਂ ਠੇਕੇ ਉਤੇ ਕੰਮ ਕਰ ਰਹੇ ਸਨ ਨੂੰ ਪੱਕੇ ਕਰ ਚੁੱਕੇ ਹਾਂ। ਉਨ੍ਹਾਂ ਕਿਹਾ ਕਿ ਸਾਡੀ ਜੋ ਸਪੀਡ ਹੁਣ 8 ਮਹੀਨਿਆਂ ਵਿੱਚ ਰਹੀ ਹੈ, ਉਹ ਭਵਿੱਖ ਵਿੱਚ ਇਸੇ ਤਰ੍ਹਾਂ ਬਰਕਰਾਰ ਰਹੇਗੀ।

ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਨਵੇਂ ਮੀਟਰ ਅਪਲਾਈ ਕਰਨ ਵਾਲਿਆਂ ਨੂੰ ਨਾਲ ਨਾਲ ਹੀ ਮੀਟਰ ਲਗਾਏ ਜਾ ਰਹੇ ਹਨ ਅੱਗੇ ਵੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਟਰੈਫਿਕ ਦੀ ਸਮੱਸਿਆ ਕਾਫੀ ਵੱਧ ਚੁੱਕੀ ਹੈ ਕਿਹਾ ਅਸੀਂ ਟਰੈਫਿਕ ਪੁਲਿਸ ਵਿੱਚ ਹੋਰ ਮੁਲਾਜਮ ਲੱਗਾ ਕੇ ਲੋਕਾਂ ਨੂੰ ਇਸ ਸਮੱਸਿਆ ਤੋਂ ਰਾਹਤ ਦਿਲਾਵਾਂਗੇ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਸਰਕਾਰੀ ਅਦਾਰਿਆਂ ਤੇ ਸੋਲਰ ਸਿਸਟਮ ਲਗਾਉਣ ਜਾ ਰਹੇ ਹਾਂ ਇਸਤੋਂ ਬਾਅਦ ਜਿੰਨੀ ਉਹ ਬਿਜਲੀ ਦੀ ਵਰਤੋਂ ਕਰਨ ਗਏ ਉਨ੍ਹਾਂ ਹੀ ਬਿੱਲ ਉਨ੍ਹਾਂ ਨੂੰ ਬਿਜਲੀ ਵਿਭਾਗ ਨੂੰ ਦੇਣਾ ਪਵੇਗਾ।

ਉਨ੍ਹਾਂ ਦੱਸਿਆ 66 ਕੇਵੀ ਦੇ ਨਵੇਂ ਸਟੇਸ਼ਨ ਬਣਾਏ ਜਾ ਰਹੇ ਹਨ ਅਤੇ ਲੋਡ ਘੱਟ ਕਰਨ ਲਈ ਨਵੇਂ ਟਰਾਂਸਫਾਰਮਰ ਵੀ ਲਗਾਉਣ ਦਾ ਕੰਮ ਜਾਰੀ ਹੈ। ਉਨ੍ਹਾਂ ਦੱਸਿਆ ਕਿ ਝਾਰਖੰਡ ਵਿਖੇ ਪੰਜਾਬ ਸਰਕਾਰ ਦੀ ਕੋਲਾ ਖਾਣ ਜਿਸ ਨੂੰ ਸਾਡੀ ਸਰਕਾਰ ਨੇ ਚਾਲੂ ਕਰ ਲਿਆ ਹੈ, ਤੋਂ ਦਸੰਬਰ ਮਹੀਨੇ 60 ਹਜ਼ਾਰ ਟਨ ਕੋਲੇ ਦੀ ਸਪਲਾਈ ਮਿਲ ਜਾਵੇਗੀ। ਵਿਭਾਗ ਵਿੱਚ ਕੀਤੀ ਭਰਤੀ ਦੀ ਗੱਲ ਕਰਦੇ ਉਨ੍ਹਾਂ ਦੱਸਿਆ ਕਿ 8 ਮਹੀਨਿਆਂ ਵਿੱਚ ਅਸੀਂ ਬਿਜਲੀ ਵਿਭਾਗ ਵਿੱਚ 2590 ਵਿਅਕਤੀਆਂ ਨੂੰ ਰੋਜਗਾਰ ਦਿਤਾ ਜਦਕਿ ਕਾਂਗਰਸ ਨੇ ਇੰਨੇ ਸਮੇਂ ਵਿੱਚ 543 ਲੋਕਾਂ ਨੂੰ ਹੀ ਨੌਕਰੀ ਦਿੱਤੀ ਸੀ, ਜੋ ਕਿ ਸਾਡੇ ਨਾਲੋਂ ਪੰਜ ਗੁਣਾ ਘੱਟ ਹੈ।

ਉਨ੍ਹਾਂ ਦੱਸਿਆ ਕਿ ਛੇਤੀ ਹੀ ਬਿਜਲੀ ਵਿਭਾਗ ਵਿੱਚ 2100 ਹੋਰ ਲੋਕਾਂ ਨੂੰ ਨੌਕਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸਮੁੱਚੀ ਸਰਕਾਰ ਦੀ ਗੱਲ ਕਰੀਏ ਤਾਂ ਅਸੀਂ ਇਸ ਸਮੇਂ ਦੌਰਾਨ 22000 ਲੋਕਾਂ ਨੂੰ ਸਰਕਾਰੀ ਨੌਕਰੀ ਦੇ ਚੁੱਕੇ ਹਾਂ ਅਤੇ 10000 ਨੂੰ ਜੋ ਪਹਿਲਾਂ ਕੱਚੇ ਜਾਂ ਠੇਕੇ ਉਤੇ ਕੰਮ ਕਰ ਰਹੇ ਸਨ ਨੂੰ ਪੱਕੇ ਕਰ ਚੁੱਕੇ ਹਾਂ।

ਇਹ ਵੀ ਪੜ੍ਹੋ: ਡਾਕਟਰ ਨੂੰ ਧਮਕੀ ਦੇ ਕੇ ਫਿਰੋਤੀ ਮੰਗਣ ਵਾਲਾ ਗ੍ਰਿਫਤਾਰ, ਗੋਲਡੀ ਬਰਾੜ ਨਾਲ ਦੱਸੇ ਸੰਬੰਧ

ETV Bharat Logo

Copyright © 2025 Ushodaya Enterprises Pvt. Ltd., All Rights Reserved.