ETV Bharat / state

ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ, ਹਰਿਮੰਦਰ ਸਾਹਿਬ ’ਚ ਦੀਪਮਾਲਾ ਤੇ ਆਤਸ਼ਬਾਜ਼ੀ - Lamps and Fireworks in the Golden Temple

ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਰਿਮੰਦਰ ਸਾਹਿਬ ਵਿੱਚ ਅਲੌਕਿਕ ਆਤਸ਼ਬਾਜ਼ੀ ਵੀ ਕੀਤੀ ਗਈ ਅਤੇ ਨਾਲ ਹੀ ਸ਼ਰਧਾਲੂਆਂ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਸੁੰਦਰ ਦੀਪਮਾਲਾ ਕੀਤੀ ਗਈ।

Fireworks display at Sri Darbar Sahib on the occasion of Guru Hargobind birth
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿੱਚ ਹੋਈ ਆਤਿਸ਼ਬਾਜ਼ੀ
author img

By

Published : Jun 16, 2022, 7:24 AM IST

ਅੰਮ੍ਰਿਤਸਰ : ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਜੀ ਦਾ ਬੀਤੇ ਕੱਲ੍ਹ ਨੂੰ ਪ੍ਰਕਾਸ਼ ਪੁਰਬ ਦਿਵਸ ਮਨਾਇਆ ਗਿਆ। ਉੱਥੇ ਹੀ ਸਵੇਰ ਤੋਂ ਹੀ ਸਿੱਖ ਸ਼ਰਧਾਲੂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣੇ ਸ਼ੁਰੂ ਹੋ ਗਏ ਅਤੇ ਇਲਾਹੀ ਬਾਣੀ ਦਾ ਆਨੰਦ ਮਾਣੇ। ਦੂਸਰੇ ਪਾਸੇ ਕੇ ਗੱਲ ਕੀਤੀ ਜਾਵੇ ਅਤੇ ਸਵੇਰ ਤੋਂ ਹੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾਲੂ ਸਾਹਿਬ ਨਤਮਸਤਕ ਹੋ ਕੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਕੇ ਅਤੇ ਗੁਰਬਾਣੀ ਕੀਰਤਨ ਸਰਵਣ ਕਰ ਰਹੇ ਹਨ। ਉੱਥੇ ਹੀ ਉਪਰੰਤ ਰਹਿਰਾਸ ਦੇ ਪਾਠ ਤੋਂ ਬਾਅਦ ਅਲੌਕਿਕ ਆਤਿਸ਼ਬਾਜ਼ੀ ਵੀ ਕੀਤੀ ਗਈ ਅਤੇ ਨਾਲ ਹੀ ਸ਼ਰਧਾਲੂਆਂ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਸੁੰਦਰ ਦੀਪਮਾਲਾ ਕੀਤੀ ਗਈ।

ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿੱਚ ਹੋਈ ਆਤਿਸ਼ਬਾਜ਼ੀ

ਉੱਥੇ ਹੀ ਸ਼ਰਧਾਲੂਆਂ ਦੀ ਮੰਨੀ ਜਾਵੇ ਤਾਂ ਉਹ ਸਵੇਰ ਤੋਂ ਹੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਹੋਏ ਸੀ ਅਤੇ ਉਨ੍ਹਾਂ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਵੀ ਸੁਣਿਆ ਹੈ। ਉਥੇ ਉਨ੍ਹਾਂ ਦੱਸਿਆ ਕਿ ਰਹਿਰਾਸ ਦੇ ਪਾਠ ਤੋਂ ਬਾਅਦ ਜੋ ਆਤਿਸ਼ਬਾਜ਼ੀ ਹੋਈ ਹੈ।

ਉਹ ਅੰਤਿਮ ਅਣ ਮਨਮੋਹਕ ਹੈ ਅਤੇ ਇਸ ਨੂੰ ਵੇਖ ਕੇ ਸਾਡੀ ਜ਼ਿੰਦਗੀ ਤ੍ਰਿਪਤ ਹੋ ਗਈ ਦੂਸਰੇ ਪਾਸੇ ਨਾਲ ਹੀ ਕਿਹਾ ਕਿ ਇਸ ਤਰਾਂ ਦਾ ਨਜ਼ਾਰਾ ਉਨ੍ਹਾਂ ਨੇ ਕਿਤੇ ਵੀ ਨਹੀਂ ਵੇਖਿਆ ਅਤੇ ਉਹ ਭਵਿੱਖ ਵਿੱਚ ਵੀ ਹਮੇਸ਼ਾਂ ਹੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਆਤਿਸ਼ਬਾਜ਼ੀ ਵੇਖਣ ਵਾਸਤੇ ਜ਼ਰੂਰ ਆਉਣਗੇ ਉੱਥੇ ਹੀ ਸ਼ਰਧਾਲੂਆਂ ਦਾ ਕਹਿਣਾ ਹੈ ਕਿ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਹੈ। ਇਸ ਮੌਕੇ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ ਹਨ ਅਤੇ ਉਨ੍ਹਾਂ ਵੱਲੋਂ ਸਵੇਰ ਤੋਂ ਹੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਹਾਜ਼ਰੀ ਲਗਵਾਈ ਗਈ ਹੈ ਅਤੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਵੀ ਕੀਤਾ ਗਿਆ।

ਇਹ ਵੀ ਪੜ੍ਹੋ : ਚੰਡੀਗੜ੍ਹ ਗੋਲੀ ਕਾਂਡ: CBI ਨੇ 7 ਸਾਲਾਂ ਬਾਅਦ ਜੱਜ ਦੀ ਧੀ ਨੂੰ ਕੀਤਾ ਗ੍ਰਿਫ਼ਤਾਰ

ETV Bharat Logo

Copyright © 2025 Ushodaya Enterprises Pvt. Ltd., All Rights Reserved.