ETV Bharat / state

ਲਾਂਘਾ ਖੁਲ੍ਹਣ ਦਾ ਕਰੈਡਿਟ ਸਿੱਧੂ ਨੂੰ ਨਹੀਂ ਸਗੋਂ PM ਮੋਦੀ ਨੂੰ ਜਾਂਦਾ: ਪ੍ਰਕਾਸ਼ ਸਿੰਘ ਬਾਦਲ - ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸ਼ੁੱਕਰਵਾਰ ਨੂੰ ਦਰਬਾਰ ਸਾਹਿਬ ਨਤਮਸਤਕ ਹੋਏ। ਨਤਮਸਤਕ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਰਤਾਰਪੁਰ ਲਾਂਘਾ ਖੁਲ੍ਹਣ ਨੂੰ ਲੈ ਕਿ ਕਿਹਾ ਕਿ ਕਰਤਾਰਪੁਰ ਲਾਂਘਾ ਖੁਲ੍ਹਣ ਜਾ ਰਿਹਾ ਹੈ ਜੋ ਕਿ ਬਹੁਤ ਹੀ ਖ਼ੁਸ਼ੀ ਦੀ ਗੱਲ ਹੈ।

ਫ਼ੋਟੋ
author img

By

Published : Nov 8, 2019, 10:09 PM IST

ਅੰਮ੍ਰਿਤਸਰ: ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸ਼ੁੱਕਰਵਾਰ ਨੂੰ ਦਰਬਾਰ ਸਾਹਿਬ ਨਤਮਸਤਕ ਹੋਏ। ਨਤਮਸਤਕ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਰਤਾਰਪੁਲ ਲਾਂਘਾ ਖੁਲ੍ਹਣ ਨੂੰ ਲੈ ਕਿ ਕਿਹਾ ਕਿ ਕਰਤਾਰਪੁਰ ਲਾਂਘਾ ਖੁਲ੍ਹਣ ਜਾ ਰਿਹਾ ਹੈ, ਜੋ ਕਿ ਬਹੁਤ ਹੀ ਖ਼ੁਸ਼ੀ ਦੀ ਗੱਲ ਹੈ।

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ

ਉੱਥੇ ਹੀ ਲਾਂਘਾ ਖੁਲ੍ਹਣ ਦੇ ਸਹਿਰਾ ਨਵਜੋਤ ਸਿੰਘ ਸਿੱਧੂ ਨੂੰ ਦੇਣ ਵਾਲੀ ਗੱਲ ਦਾ ਜਵਾਬ ਦਿੰਦਿਆਂ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘੇ ਦੇ ਖੁੱਲਣ ਦਾ ਕਰੈਡਿਟ ਨਵਜੋਤ ਸਿੰਘ ਸਿੱਧੂ ਨੂੰ ਨਹੀਂ ਸਗੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਂਦਾ ਹੈ, ਜਿਨ੍ਹਾਂ ਦੇ ਯਤਨਾਂ ਸਦਕਾ ਇਹ ਲਾਂਘਾ ਖੁੱਲਿਆ ਹੈ। ਉਨ੍ਹਾਂ ਕਿਹਾ ਕਿ ਲਾਂਘਾ ਸੰਗਤ ਦੀ ਅਰਦਾਸ ਕਾਰਨ ਹੀ ਖੁੱਲ੍ਹਿਆ ਨਾ ਕਿ ਸਿੱਧੂ ਕਾਰਨ।

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ

ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਔਰਤਾਂ ਨੂੰ ਕੀਰਤਨ ਕਰਨ ਦੀ ਇਜ਼ਾਜ਼ਤ ਦੇਣ ਬਾਰੇ ਵਿਧਾਨ ਸਭਾ ਵਿੱਚ ਪਾਸ ਹੋਏ ਮਤੇ 'ਤੇ ਫੈਂਸਲਾ ਕੇਵਲ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕਰਨਾ ਹੈ ਤਾਂ ਇਸ ਬਾਰੇ ਕੁਝ ਨਹੀਂ ਕਰ ਸਕਦੇ।

Intro:ਅੰਮ੍ਰਿਤਸਰ

ਬਲਜਿੰਦਰ ਬੋਬੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਕਰਤਰਪੁਰ ਸਾਹਿਬ ਲਾਂਘੇ ਦੇ ਖੁੱਲਣ ਦਾ ਕਰੈਡਿਟ ਨਵਜੋਤ ਸਿੰਘ ਸਿੱਧੂ ਨੂੰ ਨਹੀਂ ਬਲਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਂਦਾ ਹੈ ਜਿਨ੍ਹਾਂ ਦੇ ਯਤਨਾਂ ਸਦਕਾ ਇਹ ਲਾਂਘਾ ਖੁੱਲਿਆ ਹੈ । ਉਹਨਣੁ ਕਿਹਾ ਕਿ ਇਹ ਲਾਂਘਾ ਸੰਗਤ ਦੀਆ ਅਰਦਾਸ ਕਾਰਨ ਹੀ ਖੁੱਲਿਆ ਹੈ ਨਾ ਕਿ ਸਿੱਧੂ ਕਾਰਨ।

Body:ਪ੍ਰਕਾਸ਼ ਸਿੰਘ ਬਾਦਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰੱਚੇ ਸਨ। ਬਾਦਲ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਔਰਤਾਂ ਨੂੰ ਕੀਰਤਨ ਕਰਨ ਦੀ ਇਜ਼ਾਜ਼ਤ ਦੇਣ ਬਾਰੇ ਵਿਧਾਨ ਸਭਾ ਵਿੱਚ ਪਾਸ ਹੋਏ ਮਤੇ ਤੇ ਫੈਂਸਲਾ ਕੇਵਲ ਅਕਾਲ ਤਾਖ਼ਤ ਸਾਹਿਬ ਦੇ ਜਥੇੱਦਾਰ ਨੇ ਕਰਨਾ ਹੈ ਸੋ ਇਸ ਲਈ ਉਹ ਕੁਝ ਨਹੀਂ ਕਹਿ ਸਕਦੇ। ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਸਰਕਾਰ ਨੂੰ ਕੇਵਲ ਇਕ ਹੀ ਸਟੇਜ ਤੇ ਆਉਣ ਚਾਹੀਦਾ ਸੀ ਨਾ ਕਿ ਦੋ ਦੋ ਸਟੇਜਾ ਲਗਾਉਣੀਆ ਚਾਹੀਦੀਆਂ ਸਨ ਜਿਸ ਤਰ੍ਹਾਂ ਅਕਾਲ ਤਖਤ ਸਾਹਿਬ ਨੇ ਕਿਹਾ ਸੀ ਤੇ ਸਰਕਾਰ ਨੂੰ ਐਸ ਜੀ ਪੀ ਸੀ ਦੀ ਸਟੇਜ ਤੇ ਆਉਣਾ ਚਾਹੀਦਾ ਹੈ।

ਪ੍ਰਕਾਸ਼ ਸਿੰਘ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ਦੀ ਵੀ ਕੜੀ ਆਲੋਚਨਾ ਕੀਤੀ ਤੇ ਕਿਹਾ ਕਿ ਕਰਤਾਰਪੁਰ ਕੋਰੀਡੋਰ ਨੂੰ ਅੱਤਵਾਦੀ ਆਪਣੀ ਗਤੀਵਿਧੀਆਂ ਲਈ ਵਰਤ ਸਕਦੇ ਹਨ ਇਹ ਕਹਿਣਾ ਗ਼ਲਤ ਹੈ ਜਦ ਕਿ ਵਗ੍ਹਾ ਸਰਹੰਦ ਦਾ ਰਸਤਾ ਵੀ ਖੁਲਾ ਹੈ ਪਰ ਅੱਜ ਤੱਕ ਉਥੇ ਕਦੀ ਵੀ ਮਾੜੀ ਘਟਨਾ ਨਹੀਂ ਹੋਈ ਸੋ ਕੈਪਟਨ ਅਮਰਿੰਦਰ ਸਿੰਘ ਨੂੰ ਅਜਿਹੀ ਬਿਆਨ ਬਾਜ਼ੀ ਨਹੀਂ ਕਰਨੀ ਚਾਹੀਦੀ।
Conclusion:
Bite....,ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਪੰਜਾਬ
ETV Bharat Logo

Copyright © 2025 Ushodaya Enterprises Pvt. Ltd., All Rights Reserved.