ETV Bharat / state

ਬੀਬੀ ਜਸਬੀਰ ਕੌਰ ਦੀ ਰਿਹਾਈ ਲਈ ਪ੍ਰਦਰਸ਼ਨ - ਕੇਂਦਰ ਸਰਕਾਰ ਖ਼ਿਲਾਫ਼ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ

ਪਿਛਲੇ ਦਿਨੀਂ ਪਟਿਆਲਾ ਵਿੱਚ ਹੋਏ ਬੀਬੀ ਜਸਬੀਰ ਕੌਰ ਦੇ ਉੱਤੇ ਮਾਮਲਾ ਦਰਜ ਨੂੰ ਲੈ ਕੇ ਹੁਣ ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ (Khalra Mission Organization) ਵੱਲੋਂ ਬੀਬੀ ਜਸਬੀਰ ਕੌਰ ਦੀ ਆਵਾਜ਼ ਬੁਲੰਦ ਕਰਨ ਲਈ ਅੰਮ੍ਰਿਤਸਰ ਭੰਡਾਰੀ ਪੁਲ ਦੇ ਉੱਪਰ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ (Protest) ਕੀਤਾ ਜਾ ਰਿਹਾ। ਇਸ ਦੌਰਾਨ ਪੰਜਾਬ ਵਿੱਚ ਹੋਏ ਸਿੱਖ ਕਤਲੇਆਮ ਵਿੱਚ ਮਾਰੇ ਗਏ ਸਿੱਖਾਂ ਦੇ ਪਰਿਵਾਰਿਕ ਮੈਂਬਰ ਵੀ ਬੀਬੀ ਜਸਬੀਰ ਕੌਰ ਦੀ ਆਵਾਜ਼ ਬੁਲੰਦ ਕਰਨ ਲਈ ਭੰਡਾਰੀ ਪੁਲ ‘ਤੇ ਪਹੁੰਚੇ।

ਬੀਬੀ ਜਸਬੀਰ ਕੌਰ ਦੀ ਰਿਹਾਈ ਲਈ ਪ੍ਰਦਰਸ਼ਨ
ਬੀਬੀ ਜਸਬੀਰ ਕੌਰ ਦੀ ਰਿਹਾਈ ਲਈ ਪ੍ਰਦਰਸ਼ਨ
author img

By

Published : Jan 1, 2022, 7:54 PM IST

ਅਮ੍ਰਿੰਤਸਰ: ਪਿਛਲੇ ਦਿਨੀਂ ਪਟਿਆਲਾ ਵਿੱਚ ਹੋਏ ਬੀਬੀ ਜਸਬੀਰ ਕੌਰ ਦੇ ਉੱਤੇ ਮਾਮਲਾ ਦਰਜ ਨੂੰ ਲੈ ਕੇ ਹੁਣ ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ (Khalra Mission Organization) ਵੱਲੋਂ ਬੀਬੀ ਜਸਬੀਰ ਕੌਰ ਦੀ ਆਵਾਜ਼ ਬੁਲੰਦ ਕਰਨ ਲਈ ਅੰਮ੍ਰਿਤਸਰ ਭੰਡਾਰੀ ਪੁਲ ਦੇ ਉੱਪਰ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ (Protest) ਕੀਤਾ ਜਾ ਰਿਹਾ। ਇਸ ਦੌਰਾਨ ਪੰਜਾਬ ਵਿੱਚ ਹੋਏ ਸਿੱਖ ਕਤਲੇਆਮ ਵਿੱਚ ਮਾਰੇ ਗਏ ਸਿੱਖਾਂ ਦੇ ਪਰਿਵਾਰਿਕ ਮੈਂਬਰ ਵੀ ਬੀਬੀ ਜਸਬੀਰ ਕੌਰ ਦੀ ਆਵਾਜ਼ ਬੁਲੰਦ ਕਰਨ ਲਈ ਭੰਡਾਰੀ ਪੁਲ ‘ਤੇ ਪਹੁੰਚੇ।

ਇਸ ਮੌਕੇ ਖਾਲੜਾ ਮਿਸ਼ਨ ਦੇ ਆਗੂ ਐਡਵੋਕੇਟ ਜਗਦੀਪ ਸਿੰਘ ਰੰਧਾਵਾ (Khalra Mission Leader Advocate Jagdeep Singh Randhawa) ਅਤੇ ਕਰਪਾਲ ਸਿੰਘ ਰੰਧਾਵਾ ਨੇ ਕਿਹਾ ਕਿ ਪਿਛਲੇ ਦਿਨੀਂ ਖਾਲਿਸਤਾਨ ਦੇ ਹੱਕ ਵਿੱਚ ਪੁਸਤਕ ਲਿਖਣ ਵਾਲੀ ਬੀਬੀ ਜਸਬੀਰ ਕੌਰ ਨੂੰ ਪੁਲਿਸ ਅਤੇ ਕੇਂਦਰ ਦੀਆਂ ਏਜੰਟੀਆਂ ਵੱਲੋਂ ਨਾਜਾਇਜ਼ ਤੌਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਸ ਦੇ ਰੋਸ ਵਜੋਂ ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ (Khalra Mission Organization) ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ (Protests against Center and Punjab Government) ਕੀਤਾ ਜਾ ਰਿਹਾ ਹੈ।

ਬੀਬੀ ਜਸਬੀਰ ਕੌਰ ਦੀ ਰਿਹਾਈ ਲਈ ਪ੍ਰਦਰਸ਼ਨ

ਉਨ੍ਹਾਂ ਕਿਹਾ ਕਿ ਬੀਬੀ ਜਸਬੀਰ ਕੌਰ ਅਤੇ ਹੋਰਨਾਂ ਸਿੱਖ ਨੌਜਵਾਨਾਂ ਦੇ ਉੱਤੇ ਹੋਏ ਝੂਠੇ ਮਾਮਲੇ ਤੁਰੰਤ ਰੱਦ ਹੋਣੇ ਚਾਹੀਦੇ ਹਨ, ਕਿਉਂਕਿ ਇਹ ਲੋਕਤੰਤਰੀ ਦੇਸ਼ ਹੈ ਅਤੇ ਇਸ ਲੋਕਤੰਤਰੀ ਦੇਸ਼ ਦੇ ਵਿੱਚ ਹਰ ਇੱਕ ਨੂੰ ਆਪਣੀ ਆਵਾਜ਼ ਚੁੱਕਣ ਦਾ ਹੱਕ ਹੈ।

ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਵੱਲੋਂ ਯੂ.ਪੀ.ਏ. ਕਾਨੂੰਨ ਰੱਦ (UPA Repeal the law) ਨਾ ਕੀਤਾ ਗਿਆ ਅਤੇ ਬੀਬੀ ਜਸਬੀਰ ਕੌਰ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਕੇਂਦਰ ਸਰਕਾਰ (Central Government) ਖ਼ਿਲਾਫ਼ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਭਾਰਤ ਦੀਆਂ ਸਰਕਾਰਾਂ ਨੇ ਸਮੇਂ-ਸਮੇਂ ‘ਤੇ ਸਿੱਖਾਂ ‘ਤੇ ਤਸੱਦਦ ਕੀਤੇ ਹਨ, ਜਿਸ ਨਾਲ ਹਮੇਸ਼ਾ ਹੀ ਸਿੱਖਾਂ ਦਾ ਕਤਲੇਆਮ ਕੀਤਾ ਗਿਆ ਹੈ।
ਇਹ ਵੀ ਪੜ੍ਹੋ:ਨਿਹੰਗਾਂ ਸਿੰਘਾਂ ਨੇ ਗੁਰਦੁਆਰਾ ਬਾਬਾ ਚਰਨ ਦਾਸ ਪੱਟੀ ਮੋੜ ਵਿਖੇ ਕੀਤਾ ਕਬਜ਼ਾ, ਸਥਿਤੀ ਬਣੀ ਤਣਾਅਪੂਰਨ

ETV Bharat Logo

Copyright © 2025 Ushodaya Enterprises Pvt. Ltd., All Rights Reserved.