ETV Bharat / state

ਸਿੰਗਲ ਪਲਾਸਟਿਕ ਬੰਦ ਕਰਨ ਦੇ ਫੈਸਲੇ ‘ਤੇ ਲੋਕਾਂ ਦੀ ਰਾਏ

ਸਿੰਗਲ ਪਲਾਸਟਿਕ ਅਤੇ ਪੋਲਿਥੀਨ ਲਿਫ਼ਾਫ਼ਿਆਂ (Single plastic and polythene envelopes) ‘ਤੇ ਲਗਾਏ ਗਏ ਬੈਨ ਦੇ ਚੱਲਦਿਆਂ ਅੰਮ੍ਰਿਤਸਰ ਵਿਖੇ ਲਿਫਾਫਾ ਮਾਘੀ ਕਟੜਾ ਬੱਘੀਆਂ ਅਤੇ ਦੁਕਾਨਦਾਰਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਜਿਸ ਦੇ ਚਲਦਿਆਂ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਡੇ ਪਰਿਵਾਰਾਂ ਦਾ ਗੁਜ਼ਾਰਾ ਮੁਸ਼ਕਿਲ ਹੋ ਗਿਆ ਹੈ ਅਤੇ ਪੰਜਾਬ ਸਰਕਾਰ ਇਸ ਮਾਮਲੇ ਵੱਲ ਮੁੜ ਵਿਚਾਰ ਕਰੇ।

ਸਿੰਗਲ ਪਲਾਸਟਿਕ ਬੰਦ ਕਰਨ ਦੇ ਫੈਸਲੇ ‘ਤੇ ਲੋਕਾਂ ਦੀ ਰਾਏ
ਸਿੰਗਲ ਪਲਾਸਟਿਕ ਬੰਦ ਕਰਨ ਦੇ ਫੈਸਲੇ ‘ਤੇ ਲੋਕਾਂ ਦੀ ਰਾਏ
author img

By

Published : Jul 3, 2022, 7:24 AM IST

ਅੰਮ੍ਰਿਤਸਰ: ਪੰਜਾਬ ਸਰਕਾਰ (Government of Punjab) ਵੱਲੋਂ ਸਿੰਗਲ ਪਲਾਸਟਿਕ ਅਤੇ ਪੋਲਿਥੀਨ ਲਿਫ਼ਾਫ਼ਿਆਂ (Single plastic and polythene envelopes) ‘ਤੇ ਲਗਾਏ ਗਏ ਬੈਨ ਦੇ ਚੱਲਦਿਆਂ ਅੰਮ੍ਰਿਤਸਰ ਵਿਖੇ ਲਿਫਾਫਾ ਮਾਘੀ ਕਟੜਾ ਬੱਘੀਆਂ ਅਤੇ ਦੁਕਾਨਦਾਰਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਜਿਸ ਦੇ ਚਲਦਿਆਂ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਡੇ ਪਰਿਵਾਰਾਂ ਦਾ ਗੁਜ਼ਾਰਾ ਮੁਸ਼ਕਿਲ ਹੋ ਗਿਆ ਹੈ ਅਤੇ ਪੰਜਾਬ ਸਰਕਾਰ ਇਸ ਮਾਮਲੇ ਵੱਲ ਮੁੜ ਵਿਚਾਰ ਕਰੇ।

ਸਿੰਗਲ ਪਲਾਸਟਿਕ ਬੰਦ ਕਰਨ ਦੇ ਫੈਸਲੇ ‘ਤੇ ਲੋਕਾਂ ਦੀ ਰਾਏ

ਇਸ ਸੰਬੰਧੀ ਦੁਕਾਨਦਾਰਾਂ ਦੱਸਿਆ ਕਿ ਕੇਂਦਰ ਸਰਕਾਰ (Central Government) ਵੱਲੋਂ 75 ਮੈਕਰੋਲ ਦੇ ਲਿਫ਼ਾਫ਼ੇ ਵੇਚਣ ਦੀ ਛੋਟ ਹੈ, ਪਰ ਪੰਜਾਬ ਸਰਕਾਰ (Government of Punjab) ਨੂੰ ਬਿਨ੍ਹਾਂ ਸੋਚੇ ਸਿੰਗਲ ਵਰਤੋਂ ਵਾਲੇ ਹਲਕੇ ਲਿਫਾਫੇ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਛੋਟੇ ਦੁਕਾਨਦਾਰ ਅਤੇ ਰੇਹੜੀ ਵਾਲਿਆਂ ‘ਤੇ ਵੱਡਾ ਅਸਰ ਪੈਣ ਵਾਲਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ (Government of Punjab) ਦੇ ਆਦੇਸ਼ਾਂ ਵਾਲੇ ਲਿਫਾਫੇ ਚਾਰ 400 ਰੁਪਏ ਕਿੱਲੋ ਹਨ, ਪਰ ਆਮ ਵਰਗ 100 ਰੁਪਏ ਕਿੱਲੋ ਵਾਲੇ ਲਿਫਾਫਿਆਂ ਦੀ ਵਰਤੋਂ ਕਰਦਾ ਹੈ, ਜਿਸ ਨਾਲ ਹਰ ਇਕ ਵਪਾਰੀ ਪ੍ਰਭਾਵਿਤ ਹੋ ਰਿਹਾ ਹੈ।

ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ (Government of Punjab) ਨੂੰ ਅਪੀਲ ਕਰਦਿਆ ਕਿਹਾ ਕਿ ਉਹ ਆਪਣੇ ਫ਼ੈਸਲੇ ‘ਤੇ ਮੁੜ ਵਿਚਾਰ ਕਰੇ ਅਤੇ ਸਾਨੂੰ ਇਸ ਸਾਰੇ ਆਦੇਸ਼ਾਂ ਸਬੰਧੀ ਚੱਲਣ ਸਬੰਧੀ ਥੋੜ੍ਹਾ ਸਮਾਂ ਜ਼ਰੂਰ ਦੇਵੇ, ਇਸ ਸਬੰਧੀ ਰੋਸ ਵਜੋਂ ਅਸੀਂ ਅੰਮ੍ਰਿਤਸਰ ਦੇ ਕਟੜਾ ਬੱਗੀਆਂ ਮਾਰਕੀਟ ਨੂੰ ਬੰਦ ਰੱਖਿਆ ਹੈ।

ਦੂਜੇ ਪਾਸੇ ਸ਼ਹਿਰ ਵਾਸੀਆਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਅਸੀਂ ਪੰਜਾਬ ਸਰਕਾਰ (Government of Punjab) ਨੂੰ ਵਧਾਈ ਦਿੰਦੇ ਹਾਂ ਕਿ ਜਿਹੜਾ ਪੰਜਾਬ ਸਰਕਾਰ ਦਾ ਇਹ ਫ਼ੈਸਲਾ ਹੈ ਇਹ ਤਾਂ ਬਹੁਤ ਹੀ ਵਧੀਆ ਅਤੇ ਸ਼ਲਾਘਾਯੋਗ ਫ਼ੈਸਲਾ ਹੈ। ਲੋਕਾਂ ਦਾ ਕਹਿਣਾ ਹੈ ਕਿ ਜਦੋਂ ਅਸੀਂ ਵਾਤਾਵਰਨ ਦਿਵਸ ਮਨਾਉਂਦੇ ਹਾਂ, ਤਾਂ ਲੋਕਾਂ ਨੂੰ ਅਪੀਲ ਕਰਦੀ ਹਾਂ, ਕਿ ਪਲਾਸਟਿਕ ਦੇ ਲਿਫਾਫੇ ਨਾ ਵਰਤੋਂ। ਉਨ੍ਹਾਂ ਕਿਹਾ ਕਿ ਸਾਨੂੰ ਆਪਣਾ ਆਲਾ-ਦੁਆਲਾ ਸਾਫ਼ ਸੁਥਰਾ ਰੱਖਣਾ ਚਾਹੀਦਾ ਹੈ।

ਇਹ ਵੀ ਪੜ੍ਹੋ:ਅੰਤਰਰਾਸ਼ਟਰੀ ਪਲਾਸਟਿਕ ਬੈਗ ਮੁਕਤ ਦਿਵਸ:ਜ਼ਿੰਦਗੀ ਲਈ ਜ਼ਹਿਰ ਹੈ ਪਲਾਸਟਿਕ...ਅੱਜ ਹੀ ਕਰੋ ਬਾਈਕਾਟ

ETV Bharat Logo

Copyright © 2024 Ushodaya Enterprises Pvt. Ltd., All Rights Reserved.