ETV Bharat / state

ਅੰਮ੍ਰਿਤਸਰ ਦੇ ਸੁੰਦਰੀਕਰਣ ਲਈ ਪੰਜਾਬ ਸਰਕਾਰ ਹੋਈ ਪੱਬਾਂ ਭਾਰ

author img

By

Published : Jul 28, 2019, 12:00 AM IST

15 ਕਰੋੜ ਦੀ ਲਾਗਤ ਨਾਲ ਹਾਲ ਬਾਜ਼ਾਰ ਤੋਂ ਟਾਊਨ ਹਾਲ ਤੱਕ ਦੇ ਸੁੰਦਰੀਕਰਣ ਕਰਨ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਕੈਬਿਨੇਟ ਮੰਤਰੀ ਓ ਪੀ ਸੋਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਇਸ ਜਾਣਕਾਰੀ ਨੂੰ ਸਾਂਝਾ ਕੀਤਾ ਹੈ।

ਓ ਪੀ ਸੋਨੀ

ਅੰਮ੍ਰਿਤਸਰ: ਪੰਜਾਬ ਕੈਬਿਨੇਟ ਮੰਤਰੀ ਓ ਪੀ ਸੋਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਵੱਲੋਂ 15 ਕਰੋੜ ਦੀ ਲਾਗਤ ਨਾਲ ਹਾਲ ਬਾਜ਼ਾਰ ਤੋਂ ਟਾਊਨ ਹਾਲ ਤੱਕ ਦੇ ਸੁੰਦਰੀਕਰਣ ਕਰਨ ਦਾ ਕੰਮ ਸ਼ੁਰੂ ਕੀਤਾ ਗਿਆ ਹੈ।

ਉਨ੍ਹਾਂ ਪਿਛਲੀ ਅਕਾਲੀ-ਭਾਜਪਾ ਸਰਕਾਰ 'ਤੇ ਤੰਜ ਕਸਦਿਆ ਕਿਹਾ ਕਿ ਅਕਾਲੀ ਸਰਕਾਰ ਦੇ ਹੁੰਦਿਆਂ ਹੀ ਹੈਰੀਟੇਜ ਸਟਰੀਟ ਦੀ ਸ਼ੁਰੂਆਤ ਕੀਤੀ ਗਈ ਸੀ ਪਰ ਉਸ ਸਰਕਾਰ ਵੱਲੋਂ ਉਸ ਦੇ ਸੁੰਦਰੀਕਰਣ ਲਈ ਕੋਈ ਕੰਮ ਨਹੀਂ ਕੀਤਾ ਗਿਆ।

ਓ ਪੀ ਸੋਨੀ

ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ 15 ਕਰੋੜ ਦੀ ਲਾਗਤ ਨਾਲ ਹਾਲ ਬਾਜ਼ਾਰ ਤੋਂ ਲੈ ਕੇ ਟਾਊਨ ਹਾਲ ਅਤੇ ਅੰਦਰ ਵਾਲੇ ਇਲਾਕਿਆਂ ਦਾ ਵੀ ਸੁੰਦਰੀਕਰਣ ਕੀਤਾ ਜਾਵੇਗਾ ਤਾਂ ਜੋ ਰੋਜ਼ਾਨਾ ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਦਰਸ਼ਨ ਕਰਨ ਆ ਰਹੇ ਸ਼ਰਧਾਲੂਆਂ ਨੂੰ ਇੱਕ ਰੂਹਾਨੀਅਤ ਦਾ ਅਹਿਸਾਸ ਹੋ ਸਕੇ।

ਇਹ ਵੀ ਪੜ੍ਹੋ- ਦੀਨਾਨਗਰ ਅੱਤਵਾਦੀ ਹਮਲਾ: ਪੂਰੇ ਹੋਏ 4 ਸਾਲ, ਪੀੜਤਾਂ ਦੇ ਜਖ਼ਮ ਅਜੇ ਵੀ ਹਰੇ

ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਦੇ ਸੁੰਦਰੀਕਰਣ ਲਈ ਪੰਜਾਬ ਸਰਕਾਰ ਨੇ ਰਫ਼ਤਾਰ ਫੜ੍ਹੀ ਹੋਈ ਹੈ ਅਤੇ ਪੰਜਾਬ ਸਰਕਾਰ ਵੱਲੋਂ ਇਸ ਦੇ ਸੁੰਦਰੀਕਰਣ ਲਈ ਫੰਡ ਵੀ ਜਾਰੀ ਕੀਤੇ ਜਾ ਰਹੇ ਹਨ। ਬੀਤੇ ਕੁੱਝ ਦਿਨਾਂ 'ਚ ਸਥਾਨਕ ਸਰਕਾਰਾਂ ਮੰਤਰੀ ਇਮਪਰੂਵਮੈਂਟ ਟਰੱਸਟ ਨੂੰ ਨਗਰ ਨਿਗਮ ਅੰਮ੍ਰਿਤਸਰ ਦੇ ਲੰਬਿਤ ਪਏ ਕਾਰਜਾਂ ਲਈ 50 ਕਰੋੜ ਰੁਪਏ ਰਿਲੀਜ਼ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਤਰ੍ਹਾਂ ਪੰਜਾਬ ਦੇ ਰਹੇ ਇੱਕ ਮੰਤਰੀ ਵੱਲੋਂ ਅੰਮ੍ਰਿਤਸਰ ਦੇ ਸੁੰਦਰੀਕਰਣ ਨੂੰ ਲੈ ਕੇ ਆਪੋ ਆਪਣੇ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ।

Intro:

ਨਵਜੋਤ ਸਿੰਘ ਸਿੱਧੂ ਹਨ ਮੇਰੇ ਵੱਡੇ ਭਰਾ ਮੈਂ ਜਾਵਾਂਗਾ ਜ਼ਰੂਰ ਮਿਲਣ ਸੋਨੀ

ਅਮ੍ਰਿਤਸਰ

ਬਲਜਿੰਦਰ ਬੋਬੀ

ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਵੱਲੋਂ ਉਨ੍ਹਾਂ ਦੀ ਸਰਕਾਰ ਵੇਲੇ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਰਸਤੇ ਦਾ ਸੁੰਦਰੀਕਰਨ ਕੀਤਾ ਗਿਆ ਸੀ ਜਿਸ ਵਿੱਚ ਕਰੋੜਾਂ ਰੁਪਏ ਦੀ ਲਾਗਤ ਆਈ ਸੀ ਲੇਕਿਨ ਹਾਲ ਬਾਜ਼ਾਰ ਤੋਂ ਲੈ ਕੇ ਟਾਊਨ ਹਾਲ ਤੱਕ ਦੁਕਾਨਾਂ ਉਸੇ ਤਰ੍ਹਾਂ ਦੀਆਂ ਉਸੇ ਤਰ੍ਹਾਂ ਦੀਆਂ ਸਨ ਲੇਕਿਨ ਅੱਜ ਕੈਬਿਨਟ ਮੰਤਰੀ ਓਮ ਪ੍ਰਕਾਸ਼ ਸੋਨੀ ਵੱਲੋਂ ਪੰਦਰਾਂ ਕਰੋੜ ਦੀ ਲਾਗਤ ਨਾਲ ਹਾਲ ਬਾਜ਼ਾਰ ਤੋਂ ਟਾਊਨ ਹਾਲ ਤੱਕ ਦਾ ਸੁੰਦਰੀਕਰਨ ਕਰਨ ਲਈ ਕੰਮ ਦੀ ਸ਼ੁਰੂਆਤ ਕੀਤੀ ਗਈ ।
Body:
ਸੋਨੀ ਨੇ ਦੱਸਿਆ ਕਿ ਅਕਾਲੀ ਦਲ ਦੇ ਸਮੇਂ ਤੇ ਇਹ ਹੈਰੀਟੇਜ ਸਟਰੀਟ ਦਾ ਸ਼ੁਰੂਆਤ ਕੀਤੀ ਗਈ ਸੀ ਜਿਸ ਨੂੰ ਅਧੂਰਾ ਛੱਡ ਦਿੱਤਾ ਗਿਆ ਸੀ ਹੁਣ ਉਨ੍ਹਾਂ ਵੱਲੋਂ ਪੱਧਰਾ ਕਰੋੜ ਦੀ ਲਾਗਤ ਨਾਲ ਹਾਲ ਬਾਜ਼ਾਰ ਤੋਂ ਲੈ ਕੇ ਟਾਊਨ ਹਾਲ ਅਤੇ ਅੰਦਰ ਵਾਲੇ ਇਲਾਕਿਆਂ ਦਾ ਵੀ ਸੁੰਦਰੀਕਰਨ ਕੀਤਾ ਜਾਵੇਗਾ ਤਾਂ ਜੋ ਰੋਜ਼ਾਨਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰ ਆ ਰਹੇ ਸ਼ਰਧਾਲੂਆਂ ਨੂੰ ਇੱਕ ਰੂਹਾਨੀਅਤ ਦਾ ਅਹਿਸਾਸ ਹੋ ਸਕੇ ਉਥੇ ਹੀ ਉਨ੍ਹਾਂ ਵੱਲੋਂ ਅੱਜ ਇਸ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਡਾਕਟਰ ਰਾਜ ਕੁਮਾਰ ਵੇਰਕਾ ਵੱਲੋਂ ਅੱਜ ਨਵਜੋਤ ਸਿੰਘ ਸਿੱਧੂ ਦੇ ਨਾਲ ਮੁਲਾਕਾਤ ਕੀਤੀ ਗਈ ਸੀ ਉਸ ਤੇ ਬੋਲਦੇ ਹੋਏ ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਹੋਰਨਾਂ ਦੇ ਵੱਡੇ ਭਰਾ ਨੇ ਉਹ ਵੀ ਜਲਦ ਉਨ੍ਹਾਂ ਨੂੰ ਮਿਲ ਜਾਣਗੇ ਲੇਕਿਨ ਹੋਰ ਸਵਾਲਾਂ ਦਾ ਜਵਾਬ ਦੇਣ ਤੋਂ ਪਹਿਲਾਂ ਹੀ ਸੋਨੀ ਉੱਥੋਂ ਭਰਦੇ ਨਜ਼ਰ ਆਏ

Bite: ਓਮ ਪ੍ਰਕਾਸ਼ ਸੋਨੀ (ਕੈਬਿਨਟ ਮੰਤਰੀ ਪੰਜਾਬ ਸਰਕਾਰ)Conclusion:ਸੋਨੀ ਨੇ ਕਿਹਾ ਕਿ ਉਹ ਸਿੱਧੂ ਨੂੰ ਜਰੂਰ ਮਿਲਣਗੇ ਕਿਉਂ ਕਿ ਸਿੱਧੂ ਉਹਨਾਂ ਦਾ ਭਰਾ ਹੈ।
ETV Bharat Logo

Copyright © 2024 Ushodaya Enterprises Pvt. Ltd., All Rights Reserved.