ETV Bharat / state

'ਮੂਸੇਵਾਲਾ ਦੀ ਮੌਤ ਦਾ ਜ਼ਿੰਮੇਵਾਰ ਹੈ ਪੰਜਾਬ ਦਾ ਮੁੱਖ ਮੰਤਰੀ' - Punjab CM responsible for Musewala

ਔਜਲਾ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਪਤਾ ਸੀ ਕਿ ਪੰਜਾਬ ਦੇ ਹਾਲਾਤ ਇੰਨੇ ਖ਼ਰਾਬ ਹਨ, ਤਾਂ ਉਨ੍ਹਾਂ ਦੀ ਸਕਿਉਰਿਟੀ ਵਾਪਸ ਕਿਉਂ ਲਈ ਗਈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਇੱਕ ਇੰਟਰਨੈਸ਼ਨਲ ਸਟਾਰ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Singh Mann) ਦੱਸਣ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਨੂੰ ਪੰਜਾਬ ਪੁਲਿਸ ਦੀ ਸਕਿਉਰਿਟੀ ਕਿਉਂ ਦਿੱਤੀ ਗਈ ਹੈ।

'ਮੂਸੇਵਾਲਾ ਦੀ ਮੌਤ ਦਾ ਜ਼ਿੰਮੇਵਾਰ ਹੈ ਪੰਜਾਬ ਦਾ ਮੁੱਖ ਮੰਤਰੀ'

author img

By

Published : May 30, 2022, 12:48 PM IST

ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab Chief Minister Bhagwant Singh Mann) ਵੱਲੋਂ ਸਕਿਉਰਿਟੀ ਵਾਪਸ ਲਏ ਜਾਣ ਤੋਂ ਬਾਅਦ ਲਗਾਤਾਰ ਹੀ ਕਾਂਗਰਸ ਪਾਰਟੀ ਦੇ ਅਤੇ ਹੋਰ ਨੇਤਾਵਾਂ ਵੱਲੋਂ ਤਿੱਖੇ ਬਿਆਨ ਦਿੱਤੇ ਗਏ ਸਨ, ਪਰ ਬੀਤੇ ਦਿਨ ਸਿੱਧੂ ਮੂਸੇਵਾਲੇ ਦੇ ਹੋਏ ਕਤਲ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Singh Mann) ਨੂੰ ਜ਼ਿੰਮੇਵਾਰ ਦੱਸਿਆ ਜਾ ਰਿਹਾ ਹੈ। ਇਹ ਕਹਿਣਾ ਹੈ ਅੰਮ੍ਰਿਤਸਰ ਤੋਂ ਸਾਂਸਦ ਗੁਰਜੀਤ ਸਿੰਘ ਔਜਲਾ (Gurjit Singh Aujla MP from Amritsar) ਦਾ।

ਔਜਲਾ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਪਤਾ ਸੀ ਕਿ ਪੰਜਾਬ ਦੇ ਹਾਲਾਤ ਇੰਨੇ ਖ਼ਰਾਬ ਹਨ, ਤਾਂ ਉਨ੍ਹਾਂ ਦੀ ਸਕਿਉਰਿਟੀ ਵਾਪਸ ਕਿਉਂ ਲਈ ਗਈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਇੱਕ ਇੰਟਰਨੈਸ਼ਨਲ ਸਟਾਰ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Singh Mann) ਦੱਸਣ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਨੂੰ ਪੰਜਾਬ ਪੁਲਿਸ ਦੀ ਸਕਿਉਰਿਟੀ ਕਿਉਂ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਪੰਜਾਬ ਪੁਲਿਸ (Punjab Police) ਪੰਜਾਬੀਆਂ ਦੀ ਸੁਰੱਖਿਆ ਲਈ ਕਿਉਂ ਨਹੀਂ ਤੈਨਾਤ ਕੀਤੀ ਜਾ ਰਹੀ, ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੂੰ ਕਿਉਂ ਪੰਜਾਬ ਤੋਂ ਬਾਹਰ ਦੂਜੇ ਸੂਬਿਆਂ ਦੇ ਲੀਡਰਾਂ ਦੀ ਸੁਰੱਖਿਆ ਵਿੱਚ ਭੇਜਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਕਤਲ ਮਾਮਲਾ: ਹਾਈਕੋਰਟ ਦੇ ਸਿਟਿੰਗ ਜੱਜ ਕਰਨਗੇ ਮਾਮਲੇ ਦੀ ਜਾਂਚ: ਸੀਐੱਮ ਮਾਨ

'ਮੂਸੇਵਾਲਾ ਦੀ ਮੌਤ ਦਾ ਜ਼ਿੰਮੇਵਾਰ ਹੈ ਪੰਜਾਬ ਦਾ ਮੁੱਖ ਮੰਤਰੀ'

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Singh Mann) ਦੀ ਨਲਾਇਕੀਤ ਕਰਕੇ ਅੱਜ ਪੰਜਾਬ ਦੇ ਇੱਕ ਬਹੁਤ ਵੱਡੇ ਸਟਾਰ ਕਲਾਕਾਰ ਦਾ ਦਿਨ-ਦਿਹਾੜੇ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਜਿਸ ਹਸਪਤਾਲ ਦਾ ਕਦੇ ਰੱਖਿਆ ਸੀ ਨੀਂਹ ਪੱਥਰ, ਅੱਜ ਉੱਥੇ ਹੀ ਰੱਖੀ ਮੂਸੇਵਾਲੇ ਦੀ ਮ੍ਰਿਤਕ ਦੇਹ

ETV Bharat Logo

Copyright © 2025 Ushodaya Enterprises Pvt. Ltd., All Rights Reserved.