ETV Bharat / state

ਪੰਜਾਬ ਡੀਜੀਪੀ ਨੇ ASI ਦਲਜੀਤ ਸਿੰਘ ਵੱਲੋਂ ਕੀਤੀ ਜਾਂਦੀ ਸਮਾਜ ਸੇਵਾ ਦੀ ਸ਼ਲਾਘਾ - social service ASI Daljit Singh

ਅੰਮ੍ਰਿਤਸਰ ਦੇ ASI ਦਲਜੀਤ ਸਿੰਘ ਵੱਲੋਂ ਗਰੀਬ ਅਤੇ ਮਜ਼ਲੂਮ ਲੋਕ ਜਿਨ੍ਹਾਂ ਕੋਲੋਂ ਪੈਸੇ ਨਹੀਂ ਹਨ, ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਦੀ ਹਰ ਇੱਕ ਢੰਗ ਦੇ ਨਾਲ ਮਦਦ ਕਰਕੇ ਇਕ ਉਦਾਹਰਨ ਕਾਇਮ ਕੀਤੀ ਜਾ ਰਹੀ ਹੈ। ਇਸ ਦੀ ਸ਼ਲਾਘਾ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਉੱਤੇ ਪੋਸਟ ਪਾ ਕੇ ਕੀਤੀ ਹੈ।

ASI Daljit Singh In Amritsar, Punjab DGP appreciated the social service
ਪੰਜਾਬ ਡੀਜੀਪੀ ਨੇ ASI ਦਲਜੀਤ ਸਿੰਘ ਵੱਲੋਂ ਕੀਤੀ ਜਾਂਦੀ ਸਮਾਜ ਸੇਵਾ ਦੀ ਸ਼ਲਾਘਾ
author img

By

Published : Nov 24, 2022, 11:57 AM IST

Updated : Nov 24, 2022, 12:17 PM IST

ਅੰਮ੍ਰਿਤਸਰ: ਪੰਜਾਬ ਵਿੱਚ ਕੋਰੋਨਾ ਵਾਇਰਸ ਦੌਰਾਨ ਬਹੁਤ ਸਾਰੇ ਪੁਲਿਸ ਕਰਮਚਾਰੀਆਂ ਵੱਲੋਂ ਲੋਕਾਂ ਦੀ ਮਦਦ ਕੀਤੀ ਗਈ ਅਤੇ ਇਸ ਤਰ੍ਹਾਂ ਹੀ ਅੰਮ੍ਰਿਤਸਰ ਵਿੱਚ ਵੀ ਏਐਸਆਈ ਦਲਜੀਤ ਸਿੰਘ ਵੱਲੋਂ ਲਗਾਤਾਰ ਹੀ ਹੁਣ ਕੋਰੋਨਾ ਵਾਇਰਸ ਖ਼ਤਮ ਹੋਣ ਦੇ ਬਾਵਜੂਦ ਵੀ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ। ASI ਦਲਜੀਤ ਸਿੰਘ ਵੱਲੋਂ ਹੁਣ ਗਰੀਬ ਅਤੇ ਮਜ਼ਲੂਮ ਲੋਕ ਜਿਨ੍ਹਾਂ ਕੋਲੋਂ ਪੈਸੇ ਨਹੀਂ ਹਨ, ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਦੀ ਹਰ ਇੱਕ ਢੰਗ ਦੇ ਨਾਲ ਮਦਦ ਕਰਕੇ ਇਕ ਉਦਾਹਰਨ ਕਾਇਮ ਕੀਤੀ ਜਾ ਰਹੀ ਹੈ। ਉਥੇ ਹੀ ਅੱਜ ਦਲਜੀਤ ਸਿੰਘ ਨੂੰ ਪੰਜਾਬ ਦੇ ਡੀਜੀਪੀ ਵੱਲੋਂ ASI ਦਲਜੀਤ ਸਿੰਘ ਦੇ ਕੰਮਾਂ ਨੂੰ ਦੇਖਦੇ ਹੋਏ ਸੋਸ਼ਲ ਮੀਡੀਆ 'ਤੇ ਅਤੇ ਦਲਜੀਤ ਸਿੰਘ ਨੂੰ ਫੋਨ ਕਰਕੇ ਮੁਬਾਰਕਬਾਦ ਦਿੱਤੀ ਗਈ।

ਪੰਜਾਬ ਡੀਜੀਪੀ ਨੇ ASI ਦਲਜੀਤ ਸਿੰਘ ਵੱਲੋਂ ਕੀਤੀ ਜਾਂਦੀ ਸਮਾਜ ਸੇਵਾ ਦੀ ਸ਼ਲਾਘਾ

ASI ਦੇ ਕੰਮ ਦੀ ਚਾਰੇ ਪਾਸੇ ਚਰਚਾ: ਇਸ ਤੋਂ ਬਾਅਦ ਦਲਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਵੱਲੋਂ ਹਮੇਸ਼ਾਂ ਹੀ ਲੋਕਾਂ ਦੀ ਮਦਦ ਕਰਨ ਵਾਸਤੇ ਆਪਣਾ ਹੱਥ ਅੱਗੇ ਵਧਾਇਆ ਜਾਂਦਾ ਹੈ ਅਤੇ ਚਾਹੇ ਉਹ ਗਰੀਬ ਹੋਵੇ ਅਤੇ ਚਾਹੇ ਉਸ ਨੂੰ ਕਿਸੇ ਵੀ ਚੀਜ਼ ਦੀ ਜ਼ਰੂਰਤ ਹੋਵੇ, ਉਸਦੀ ਪੂਰੀ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਇਸ ਉੱਤੇ ਬੋਲਦੇ ਹੋਏ ਦਲਜੀਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਡੀਜੀਪੀ ਵੱਲੋਂ ਜੋ ਉਨ੍ਹਾਂ ਦਾ ਮਾਨ ਸਨਮਾਨ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ 31 ਸਾਲ ਦੇ ਪੁਲਿਸ ਕਰੀਅਰ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਡੀਜੀਪੀ ਰੈਂਕ ਦੇ ਅਧਿਕਾਰੀ ਵੱਲੋਂ ਉਨ੍ਹਾਂ ਨੂੰ ਅਤੇ ਪੁਲਿਸ ਅਧਿਕਾਰੀਆਂ ਨੂੰ ਸ਼ਲਾਘਾ ਕਰ ਕੇ ਸਨਮਾਨਤ ਦਿੱਤਾ ਜਾਂਦਾ ਹੋਵੇ।

ਪੰਜਾਬ ਡੀਜੀਪੀ ਨੇ ਫੋਨ ਕਰਕੇ ਵਧਾਇਆ ਹੌਂਸਲਾ: ASI ਦਲਜੀਤ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਡੀਜੀਪੀ ਦਾ ਫੋਨ ਆਇਆ ਤਾਂ ਉਨ੍ਹਾਂ ਵੱਲੋਂ ਹਰ ਇੱਕ ਮਦਦ ਕਰਨ ਦੀ ਗੱਲ ਕਰਨ ਲਈ ਵੀ ਕਿਹਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਇਸੇ ਤਰ੍ਹਾਂ ਦੇ ਹੀ ਅਧਿਕਾਰੀ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲਣਗੇ, ਤਾਂ ਪੰਜਾਬ ਦੇ ਹਰ ਇੱਕ ਲੋਂੜੀਦੇ ਦੀ ਮਦਦ ਉਨ੍ਹਾਂ ਵੱਲੋਂ ਕੀਤੀ ਜਾਵੇਗੀ। ASI ਦਲਜੀਤ ਸਿੰਘ ਨੇ ਡੀਜੀਪੀ ਪੰਜਾਬ ਦਾ ਧੰਨਵਾਦ ਵੀ ਕੀਤਾ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਡੀਜੀਪੀ ਲਗਾਤਾਰ ਹੀ ਪੰਜਾਬ ਵਿੱਚ ਨਸ਼ੇ ਨੂੰ ਖ਼ਤਮ ਕਰਨ ਲਈ ਅਤੇ ਪੰਜਾਬ ਦੇ ਲੋਕਾਂ ਲਈ ਹਰ ਇਕ ਸੰਭਵ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਵੱਲੋਂ ਹੁਣ ਪੁਲਿਸ ਵਿੱਚ ਰਹਿ ਕੇ ਵਧੀਆ ਕੰਮ ਕਰਨ ਵਾਲੇ ਪੁਲਿਸ ਅਧਿਕਾਰੀਆਂ ਨੂੰ ਸਨਮਾਨਤ ਕੀਤਾ ਜਾ ਰਿਹਾ ਹੈ। ਉਥੇ ਦੂਜੇ ਪਾਸੇ, ਜੋ ਸਮਾਜ ਸੇਵਾ ਕਰ ਰਹੇ ਹਨ ਉਨ੍ਹਾਂ ਦਾ ਵੀ ਹੌਂਸਲਾ ਵਧਾਇਆ ਜਾ ਰਿਹਾ ਹੈ। ਉਥੇ ਹੀ ਏਐਸਆਈ ਦਲਜੀਤ ਸਿੰਘ ਵੱਲੋਂ ਪੰਜਾਬ ਦੇ ਡੀਜੀਪੀ ਦਾ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਨੇ ਕਿਹਾ ਕਿ ਇਸ ਟਵੀਟ ਰਾਹੀਂ ਹੋਰ ਵੀ ਪੁਲਿਸ ਅਧਿਕਾਰੀ ਕੰਮ ਕਰਨ ਲਈ ਸਮਾਜ ਸੇਵਾ ਕਰਨ ਲਈ ਪ੍ਰੇਰਿਤ ਹੋਣਗੇ।

ਇਹ ਵੀ ਪੜ੍ਹੋ: ਵਿਕਰਮ ਗੋਖਲੇ ਦੀ ਮੌਤ ਦੀ ਖ਼ਬਰ 'ਤੇ ਆਇਆ ਬੇਟੀ ਦਾ ਬਿਆਨ, ਕਿਹਾ- ਪਾਪਾ ਜਿੰਦਾ ਹੈ

Last Updated : Nov 24, 2022, 12:17 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.