ETV Bharat / state

ਲੌਕਡਾਊਨ ਨੂੰ ਲੈਕੇ ਪੰਜਾਬ ਸਰਕਾਰ ਕਰੇ ਪੁਨਰ ਵਿਚਾਰ : ਬੀਬੀ ਜਗੀਰ ਕੌਰ - ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਵਲੋਂ ਇਨ੍ਹਾਂ ਸਮਾਗਮਾਂ ਨੂੰ ਵੱਡੇ ਪੱਧਰ 'ਤੇ ਮਨਾਉਣ ਦੀ ਯੋਜਨਾ ਵੀ ਬਣਾਈ ਗਈ। ਇਸ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਵਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਸੱਦਾ ਪੱਤਰ ਦਿੱਤਾ ਗਿਆ।

ਲੌਕਡਾਊਨ ਨੂੰ ਲੈਕੇ ਪੰਜਾਬ ਸਰਕਾਰ ਕਰੇ ਪੁਨਰ ਵਿਚਾਰ : ਬੀਬੀ ਜਗੀਰ ਕੌਰ

author img

By

Published : Apr 27, 2021, 7:26 PM IST

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਵਲੋਂ ਇਨ੍ਹਾਂ ਸਮਾਗਮਾਂ ਨੂੰ ਵੱਡੇ ਪੱਧਰ 'ਤੇ ਮਨਾਉਣ ਦੀ ਯੋਜਨਾ ਵੀ ਬਣਾਈ ਗਈ। ਇਸ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਵਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਸੱਦਾ ਪੱਤਰ ਦਿੱਤਾ ਗਿਆ। ਉਥੇ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਗੁਰਦੁਆਰਿਆਂ ਦੀ ਜਗ੍ਹਾ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ, ਜਿਸ ਦੇ ਤਹਿਤ ਉਨ੍ਹਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਨਾਲ ਮੀਟਿੰਗ ਕੀਤੀ ਗਈ।

ਇਸ ਮੌਕੇ ਬੋਲਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਧਾਰਮਿਕ ਸਮਾਗਮਾਂ ਨੂੰ ਛੋਟੇ ਪੱਧਰ 'ਤੇ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਨੂੰ ਸੋਸ਼ਲ ਮੀਡੀਆ 'ਤੇ ਆਨਲਾਈਨ ਕੀਤਾ ਜਾਵੇਗਾ ਤਾਂ ਜੋ ਦੇਸ਼ਾਂ ਵਿਦੇਸ਼ਾਂ 'ਚ ਸੰਗਤ ਘਰ ਬੈਠ ਸਮਾਗਮ ਦਾ ਆਨੰਦ ਲੈ ਸਕਣ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ਨੀਵਾਰ ਅਤੇ ਐਤਵਾਰ ਲੌਕ ਡਾਊਨ ਲਗਾਉਣ ਦੀ ਗੱਲ ਕੀਤੀ ਗਈ ਹੈ, ਜਿਸ 'ਤੇ ਉਨ੍ਹਾਂ ਨੂੰ ਮੁੜ ਵਿਚਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਇਸ ਬਿਮਾਰੀ ਸਬੰਧੀ ਹੱਲ ਕੱਢਣਾ ਚਾਹੀਦਾ ਹੈ ਨਾ ਕਿ ਲੌਕ ਡਾਊਨ ਲਗਾ ਕੇ ਲੋਕਾਂ ਦੀ ਅਰਥ ਵਿਵਸਥਾ ਨੂੰ ਸੁੱਟਣਾ ਚਾਹੀਦਾ।

ਇਹ ਵੀ ਪੜ੍ਹੋ:ਬੇਟੇ ਦੀ ਜਾਨ ਬਚਾਉਣ ਲਈ ਮਾਂ ਨੇ ਰੋ-ਰੋ ਮੰਗੀ ਆਕਸੀਜਨ ਲਈ ਭੀਖ...

ETV Bharat Logo

Copyright © 2025 Ushodaya Enterprises Pvt. Ltd., All Rights Reserved.