ETV Bharat / state

ਰਾਜ ਕੁਮਾਰ ਵੇਰਕਾ ਨੇ ਭਾਜਪਾ ਅਤੇ 'ਆਪ' 'ਤੇ ਸਾਧੇ ਤਿੱਖੇ ਨਿਸ਼ਾਨੇ

ਕੈਬਨਿਟ ਮੰਤਰੀ ਡਾ. ਰਾਜਕੁਮਾਰ ਵੇਰਕਾ (Cabinet Minister Dr. Prince Verka) ਅੰਮ੍ਰਿਤਸਰ ਪੰਡਿਤ ਜਵਾਹਰ ਨਾਲ ਨਹਿਰੂ ਦੀ ਮੂਰਤੀ 'ਤੇ ਸ਼ਰਧਾ ਸੁਮਨ ਫੁੱਲ ਅਰਪਿਤ ਕਰਨ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ (Aam Aadmi Party) ਅਤੇ ਭਾਰਤੀ ਜਨਤਾ ਪਾਰਟੀ (Bharatiya Janata Party) 'ਤੇ ਜਮ ਕੇ ਨਿਸ਼ਾਨੇ ਸਾਧੇ।

ਰਾਜ ਕੁਮਾਰ ਵੇਰਕਾ ਨੇ ਭਾਜਪਾ ਅਤੇ 'ਆਪ' 'ਤੇ ਸਾਧੇ ਤਿੱਖੇ ਨਿਸ਼ਾਨੇ
ਰਾਜ ਕੁਮਾਰ ਵੇਰਕਾ ਨੇ ਭਾਜਪਾ ਅਤੇ 'ਆਪ' 'ਤੇ ਸਾਧੇ ਤਿੱਖੇ ਨਿਸ਼ਾਨੇ
author img

By

Published : Nov 14, 2021, 4:21 PM IST

ਅੰਮ੍ਰਿਤਸਰ: ਪੰਡਿਤ ਜਵਾਹਰ ਲਾਲ ਨਹਿਰੂ (Pandit Jawahar Laal Nehru) ਦੇ ਜਨਮ ਦਿਵਸ ਮੌਕੇ ਕੈਬਨਿਟ ਮੰਤਰੀ ਡਾ. ਰਾਜਕੁਮਾਰ ਵੇਰਕਾ (Cabinet Minister Dr. Prince Verka) ਅੰਮ੍ਰਿਤਸਰ ਪੰਡਿਤ ਜਵਾਹਰ ਨਾਲ ਨਹਿਰੂ ਦੀ ਮੂਰਤੀ 'ਤੇ ਸ਼ਰਧਾ ਸੁਮਨ ਫੁੱਲ ਅਰਪਿਤ ਕਰਨ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ (Aam Aadmi Party) ਅਤੇ ਭਾਰਤੀ ਜਨਤਾ ਪਾਰਟੀ (Bharatiya Janata Party) 'ਤੇ ਜਮ ਕੇ ਨਿਸ਼ਾਨੇ ਸਾਧੇ।

ਡਾ. ਵੇਰਕਾ ਨੇ ਕਿਹਾ ਕਿ ਪੰਡਿਤ ਜਵਾਹਰ ਲਾਲ ਨਹਿਰੂ ਹਰੀ ਕ੍ਰਾਂਤੀ ਲੈ ਕੇ ਆਏ ਸੀ 'ਤੇ ਅੱਜ ਦੇ ਪ੍ਰਧਾਨ ਮੰਤਰੀ ਮੋਦੀ ਦੇਸ਼ ਨੂੰ ਹੀ ਵੇਚਣ ਤੇ ਲੱਗੇ ਹੋਏ। ਉਨ੍ਹਾਂ ਨੇ ਕਿਹਾ ਕਿ ਅਸੀਂ ਲੋਕਾਂ ਨੂੰ ਜਾਗਰੂਕ ਕਰਾਂਗੇ ਨਾਲ ਕਰ ਵੀ ਰਹੇ ਹਾਂ ਅਤੇ ਮੋਦੀ ਵਿਰੁੱਧ ਇੱਕ ਮੁਹਿੰਮ ਵੀ ਛੇੜ ਦਿੱਤੀ ਹੈ, ਜਿਹੜੀ ਲੋਕਾਂ ਨੂੰ ਜਾਗਰੂਕ ਕਰੇਗੀ ਕਿ ਕਿਸ ਤਰ੍ਹਾਂ ਮੋਦੀ ਸਰਕਾਰ ਦੇਸ਼ ਨੂੰ ਵੇਚ ਰਹੀ ਹੈ।

ਰਾਜ ਕੁਮਾਰ ਵੇਰਕਾ ਨੇ ਭਾਜਪਾ ਅਤੇ 'ਆਪ' 'ਤੇ ਸਾਧੇ ਤਿੱਖੇ ਨਿਸ਼ਾਨੇ

ਪੰਜਾਬ ਭਾਜਪਾ ਵਫ਼ਦ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨਾਲ ਮੁਲਾਕਾਤ ਡਾ. ਵੇਰਕਾ ਨੇ ਕਿਹਾ ਕਿ ਭਾਜਪਾ ਸਿਰਫ਼ ਤੇ ਸਿਰਫ਼ ਕਿਸਾਨਾਂ ਨਾਲ ਕੋਝਾ ਮਜ਼ਾਕ ਕਰ ਰਹੀ ਹੈ। ਮੋਦੀ ਸਰਕਾਰ ਦਾ ਆਏ ਦਿਨ ਕੋਈ ਨਾ ਕੋਈ ਮਜ਼ਾਕ ਸਾਹਮਣੇ ਆਉਂਦਾ ਹੈ, ਜਿਹੜਾ ਕਿ ਕਿਸਾਨਾਂ ਨੂੰ ਸ਼ਰਮਸਾਰ ਕਰ ਰਹੀ ਹੈ। ਕਿਸਾਨ ਲੰਬੇ ਸਮੇਂ ਤੋਂ ਸੜਕਾਂ ਤੇ ਰੁਲ ਰਹੇ ਹਨ ਪਰ ਮੋਦੀ ਸਰਕਾਰ ਦੇ ਕੰਨ ਤੇ ਜੂੰ ਨਹੀਂ ਸਰਕ ਰਹੀ ਇਸਦੇ ਨਾਲ ਹੀ ਪੰਜਾਬ 'ਤੇ ਡਾਕਾ ਮਾਰਨ ਲਈ ਬੀਐਸਐਫ ਦਾ ਸਹਾਰਾ ਲੈ ਰਹੀ ਹੈ।

ਡਾ. ਰਾਜਕੁਮਾਰ ਵੇਰਕਾ (Dr. Prince Verka) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਜਪਾ ਦੋ ਹਜਾਰ ਬਾਈ ਦੀਆਂ ਚੋਣਾਂ (2022 elections) ਵਿੱਚ ਜਿੱਤ ਪ੍ਰਾਪਤ ਕਰਨ ਲਈ ਹੁਣ ਬੀਐਸਐਫ ਦਾ ਅਦਾਰਾ ਵਧਾ ਕੇ ਬੀਐਸਐਫ ਦਾ ਸਹਾਰਾ ਲੈਣ ਦੀ ਕੋਸ਼ਿਸ਼ ਕਰ ਰਹੀ ਹੈ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਹੁਣ ਆਮ ਆਦਮੀ ਪਾਰਟੀ (Aam Aadmi Party) ਦਾ ਝਾੜੂ ਦੀ ਰੱਸੀ ਖੁੱਲ ਚੁੱਕੀ ਹੈ ਅਤੇ ਹੁਣ ਆਮ ਆਦਮੀ ਪਾਰਟੀ ਦਾ ਝਾੜੂ ਤੀਲਾ ਤੀਲਾ ਹੋ ਕੇ ਖਿੱਲਰਿਆ ਪਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਝਾੜੂ ਦੇ ਕਈ ਤੀਲੇ ਤਾਂ ਹੁਣ ਕਾਂਗਰਸ ਪਾਰਟੀ (Congress Party) ਵਿੱਚ ਸ਼ਾਮਿਲ ਹੋਣ ਲਈ ਤਰਲੋ ਮੱਛੀ ਹੋਏ ਫਿਰ ਰਹੇ ਹਨ।

ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਵਿਧਾਨ ਸਭਾ ਸੈਸ਼ਨ ਦੌਰਾਨ ਵੀ ਆਮ ਆਦਮੀ ਪਾਰਟੀ (Aam Aadmi Party) ਦੇ ਕੁਝ ਆਗੂਆਂ ਨੇ ਵਿਧਾਨ ਸਭਾ ਦੇ ਵਿੱਚ ਹੀ ਕਿਹਾ ਕਿ ਚਰਨਜੀਤ ਸਿੰਘ ਚੰਨੀ (Charanjit Singh Channi) ਹੀ ਹੈ ਅਸਲ ਆਮ ਆਦਮੀ ਅਤੇ ਇਸਦੇ ਨਾਲ ਹੀ ਉਨ੍ਹਾਂ ਨੇ ਸੋਨੂੰ ਸੂਦ ਦੇ ਮਾਮਲੇ 'ਤੇ ਬੋਲਦੇ ਹੋਏ ਕਿਹਾ ਕਿ ਸੋਨੂੰ ਸੂਦ ਸਾਡੇ ਪੰਜਾਬ ਦੇ ਬਰੈਂਡ ਅੰਬੈਸਡਰ (Brand Ambassador) ਹਨ 'ਤੇ ਸੋਨੂੰ ਸੂਦ (sonu sood) ਨੂੰ ਨਵਜੋਤ ਸਿੰਘ ਸਿੱਧੂ (Navjot Singh Sidhu) ਇਸ ਲਈ ਮਿਲ ਰਹੇ ਹਨ ਤਾਂ ਕਿ ਪੰਜਾਬ ਦੇ ਮਸਲਿਆਂ 'ਤੇ ਵਿਚਾਰ ਵਟਾਂਦਰੇ ਕੀਤੇ ਜਾ ਸਕਣ, ਜ਼ਰੂਰੀ ਨਹੀਂ ਹੈ ਕਿ ਸੋਨੂੰ ਸੂਦ ਕਿਸੇ ਪਾਰਟੀ ਨੂੰ ਜੁਆਇਨ ਕਰਨ। ਉਨ੍ਹਾਂ ਕਿਹਾ ਕਿ ਜੇਕਰ ਸੋਨੂ ਸੂਦ ਦਾ ਕੋਈ ਪਰਿਵਾਰਕ ਮੈਂਬਰ ਵੀ ਚੁਨਾਵ ਲੜਨਾ ਚਾਹੁੰਦਾ ਹੈ ਤਾਂ ਕਾਂਗਰਸ ਹਮੇਸ਼ਾ ਉਨ੍ਹਾਂ ਦਾ ਸਵਾਗਤ ਕਰੇਗੀ।

ਇਹ ਵੀ ਪੜ੍ਹੋ: ਸੋਨੂੰ ਸੂਦ ਨੇ ਕੀਤਾ ਵੱਡਾ ਐਲਾਨ, ਭੈਣ ਮਾਲਵਿਕਾ ਲੜੇਗੀ ਪੰਜਾਬ ’ਚ ਚੋਣ

ETV Bharat Logo

Copyright © 2024 Ushodaya Enterprises Pvt. Ltd., All Rights Reserved.