ETV Bharat / state

'ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਕਟੌਤੀ ਕਰਨਾ ਇਲੈਕਸ਼ਨ ਸੰਟਟ' - ਪੈਟਰੋਲ-ਡੀਜ਼ਲ

ਅੰਮ੍ਰਿਤਸਰ ਦੇ ਸ਼ਹਿਰ ਵਾਸੀਆਂ ਵੱਲੋਂ ਪੈਟਰੋਲ ਅਤੇ ਡੀਜ਼ਲ (Petrol and diesel) ਦੀਆਂ ਕੀਮਤਾਂ ਵਿਚ ਕਟੌਤੀ ਨੂੰ ਲੈ ਕੇ ਕਿਹਾ ਹੈ ਕਿ ਇਹ ਕੇਵਲ ਚੁਣਾਵੀ ਸਟੰਟ ਹੈ ਅਤੇ ਪਹਿਲਾਂ ਕੀਮਤਾਂ ਵਿਚ ਵਾਧਾ ਕਰਕੇ ਲੋਕਾਂ ਦੀ ਲੁੱਟ ਕੀਤੀ ਗਈ ਹੈ।

'ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਕਟੌਤੀ ਕਰਨਾ ਇਲੈਕਸ਼ਨ ਸੰਟਟ'

author img

By

Published : Nov 8, 2021, 11:42 AM IST

ਅੰਮ੍ਰਿਤਸਰ:ਪਹਿਲਾ ਕੇਂਦਰ ਸਰਕਾਰ (Central Government) ਨੇ ਪੈਟਰੋਲ ਅਤੇ ਡੀਜ਼ਲ (Petrol and diesel) ਦੀਆਂ ਕੀਮਤਾਂ ਵਿਚ ਕਟੌਤੀ ਕੀਤੀ ਸੀ ਹੁਣ ਪੰਜਾਬ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿਚ ਕਟੌਤੀ ਕੀਤੀ ਗਈ ਹੈ।ਜਿਸ ਨੂੰ ਲੈ ਕੇ ਅੰਮ੍ਰਿਤਸਰ ਦੇ ਸ਼ਹਿਰ ਵਾਸੀਆਂ ਦੇ ਵੱਖਰੇ ਵੱਖਰੇ ਵਿਚਾਰ ਹਨ।ਕੁੱਝ ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਇਹ ਸਰਕਾਰ ਵੱਲੋਂ ਚੁਣਾਵੀ ਸਟੰਟ ਦੱਸਿਆ ਹੈ।ਕੁੱਝ ਲੋਕਾਂ ਦਾ ਕਹਿਣਾ ਹੈ ਕਿ ਇਹ ਰਾਹਤ ਪਹਿਲਾਂ ਕਿਉਂ ਨਹੀਂ ਦਿੱਤੀ ਹੁਣ ਚੋਣਾਂ ਕੋਲ ਆਉਣ ਕਰਕੇ ਸਰਕਾਰ ਰੇਟ ਘਟਾ ਰਹੀ ਹੈ।

'ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਕਟੌਤੀ ਕਰਨਾ ਇਲੈਕਸ਼ਨ ਸੰਟਟ'

ਸ਼ਹਿਰ ਵਾਸੀਆ ਦਾ ਕਹਿਣਾ ਹੈ ਕਿ ਸਰਕਾਰ ਦਾ ਇਹ ਫੈਸਲਾ ਚੋਣਾਂ ਦੇ ਕਰੀਬ ਇਸ ਲਈ ਸੁਣਾਇਆ ਗਿਆ ਹੈ ਕਿ ਤਾਂ ਲੋਕਾਂ ਨੂੰ ਭਰਮਾ ਸਕਣ ਜੇਕਰ ਅਜਿਹਾ ਹੀ ਕਰਨਾ ਸੀ ਤਾਂ ਪਹਿਲਾਂ ਹੀ ਸਰਕਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆ ਕੀਮਤਾਂ ਤੇ ਕੰਟਰੋਲ ਵਿਚ ਰੱਖਣੀਆ ਚਾਹੀਦੀਆ ਸਨ। ਉਨ੍ਹਾਂ ਕਿਹਾ ਹੈ ਕਿ ਤੇਲ ਦੀਆਂ ਕੀਮਤਾਂ ਵਿਚ ਵਾਧਾ ਕਰਕੇ ਆਮ ਲੋਕਾਂ ਦੀ ਲੁੱਟ ਕੀਤੀ ਹੈ।

ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਹੁਣ ਜਨਤਾ ਜਾਗ ਚੁੱਕੀ ਹੈ ਉਹ ਸਰਕਾਰ ਦੀਆਂ ਚਾਲਾਂ ਵਿਚ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਮਝ ਜਾਣਾ ਚਾਹੀਦਾ ਹੈ ਕਿ ਪਹਿਲਾਂ ਰੇਟ ਵਧਾ ਕੇ ਤੁਹਾਡੀਆਂ ਜੇਬਾਂ ਦੀ ਲੁੱਟ ਕੀਤੀ ਗਈ ਹੈ।

ਇਹ ਵੀ ਪੜੋ:'ਪਰਾਲੀ ਦਾ ਹੱਲ ਕਰੇ ਕੇਂਦਰ ਤੇ ਸੂਬਾ ਸਰਕਾਰ'

ETV Bharat Logo

Copyright © 2024 Ushodaya Enterprises Pvt. Ltd., All Rights Reserved.