ETV Bharat / state

ਜੇਲ੍ਹ ਤੋਂ ਰਿਹਾਅ ਹੋ ਕੇ ਰਣਜੀਤ ਸਿੰਘ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ - ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ

ਕਿਸਾਨੀ ਸੰਘਰਸ਼ ਵਿੱਚ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਅਤੇ ਜੇਲ੍ਹ ਤੋਂ ਰਿਹਾਅ ਹੋਏ ਨੌਜਵਾਨ ਰਣਜੀਤ ਸਿੰਘ ਅੱਜ ਅਮ੍ਰਿਤਸਰ ਵਿਖੇ ਮਨਜੀਤ ਸਿੰਘ ਸਿਰਸਾ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ, ਜਿਥੇ ਉਨ੍ਹਾਂ ਕਿਸਾਨੀ ਸੰਘਰਸ਼ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਅੰਮ੍ਰਿਤਸਰ ਏਅਰਪੋਰਟ ਪੁੱਜਣ 'ਤੇ ਸੰਗਤਾਂ ਵੱਲੋਂ ਸਿੱਖ ਨੌਜਵਾਨ ਰਣਜੀਤ ਸਿੰਘ ਦੇ ਉਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ।

ਜੇਲ੍ਹ ਤੋਂ ਰਿਹਾਅ ਹੋ ਕੇ ਰਣਜੀਤ ਸਿੰਘ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

author img

By

Published : Mar 18, 2021, 10:43 PM IST

ਅੰਮ੍ਰਿਤਸਰ: ਕਿਸਾਨੀ ਸੰਘਰਸ਼ ਵਿੱਚ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਅਤੇ ਜੇਲ੍ਹ ਤੋਂ ਰਿਹਾਅ ਹੋਏ ਨੌਜਵਾਨ ਰਣਜੀਤ ਸਿੰਘ ਅੱਜ ਅਮ੍ਰਿਤਸਰ ਵਿਖੇ ਮਨਜੀਤ ਸਿੰਘ ਸਿਰਸਾ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ, ਜਿਥੇ ਉਨ੍ਹਾਂ ਕਿਸਾਨੀ ਸੰਘਰਸ਼ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਅੰਮ੍ਰਿਤਸਰ ਏਅਰਪੋਰਟ ਪੁੱਜਣ 'ਤੇ ਸੰਗਤਾਂ ਵੱਲੋਂ ਸਿੱਖ ਨੌਜਵਾਨ ਰਣਜੀਤ ਸਿੰਘ ਦੇ ਉਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ।

ਦਰਬਾਰ ਸਾਹਿਬ ਪੁੱਜਣ ਤੇ ਸ੍ਰੀ ਦਰਬਾਰ ਸਾਹਿਬ ਦੇ ਅਧਿਕਾਰੀਆਂ ਵੱਲੋਂ ਸਿਰਪਾਉ ਭੇਂਟ ਕਰਕੇ ਸਨਮਾਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਸਿਰਸਾ ਨੇ ਦੱਸਿਆ ਕਿ ਵਾਹਿਗੁਰੂ ਦਾ ਸ਼ੁਕਰ ਹੈ ਕਿ ਅੱਜ ਰਣਜੀਤ ਸਿੰਘ ਦੇ ਜੇਲ੍ਹ ਤੋਂ ਬਾਹਰ ਆ ਗਿਆ ਹੈ ਤੇ ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਹੈ। ਉਨ੍ਹਾਂ ਕਿਹਾ ਕਿ ਰਣਜੀਤ ਸਿੰਘ ਦੀ ਜਿੱਤ ਸਾਡੇ ਸਾਰਿਆਂ ਦੀ ਜਿੱਤ ਹੈ।

ਜੇਲ੍ਹ ਤੋਂ ਰਿਹਾਅ ਹੋ ਕੇ ਰਣਜੀਤ ਸਿੰਘ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਰਣਜੀਤ ਸਿੰਘ ਉਤੇ ਸਰਕਾਰ ਨੇ ਜੇਲ੍ਹ ਵਿੱਚ ਬੰਦ ਕਰ ਤਸ਼ੱਦਦ ਡਾਇਆ ਪਰ ਇਸ ਸੂਰਮੇ ਵੱਲੋਂ ਕਿਸੇ ਵੀ ਤਰਾਂ ਦਾ ਵਿਰੋਧ ਕੀਤੇ ਬਿਨਾਂ, ਸਿਰਫ ਵਾਹਿਗੁਰੂ ਦਾ ਪਾਠ ਕਰਦਿਆਂ ਸਾਰੇ ਤਸੀਹੇ ਹਸ ਕੇ ਸਹੇ ਹਨ। ਜਿਸਦੇ ਫਲਸਰੂਪ ਅੱਜ ਵਾਹਿਗੁਰੂ ਦੀ ਕਿਰਪਾ ਸਦਕਾ ਉਹ ਜੇਲ ਤੋਂ ਬਾਹਰ ਆਇਆ, ਜਿਸ ਲਈ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਰ ਹੀਲਾ ਵਰਤਦੇ ਰਣਜੀਤ ਸਿੰਘ ਦੀ ਜ਼ਮਾਨਤ ਕਰਵਾਈ।

ਸਿਰਸਾ ਨੇ ਦੱਸਿਆ ਕਿ ਹੁਣ ਤੱਕ ਜੇਲ੍ਹਾਂ ਵਿੱਚ ਬੰਦ 41 ਦੇ ਕਰੀਬ ਸਿੱਖ ਬਾਹਰ ਆ ਚੁੱਕੇ ਹਨ ਤੇ ਬਾਕੀਆਂ ਨੂੰ ਬਾਹਰ ਕਢਵਾਉਣ ਲਈ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਯਤਨਸ਼ੀਲ ਰਹੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.