ETV Bharat / state

ਨਿਹੰਗ ਸਿੰਘ ਬਾਣੇ 'ਚ ਸ਼ਸਤਰਧਾਰੀ ਨੌਜਵਾਨਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕੀਤੀ ਅਪੀਲ, ਕਿਹਾ... - REQUEST FROM YOUTH

ਸ੍ਰੀ ਅਕਾਲ ਤਖ਼ਤ ਦੇ ਜਥੇਦਾਰ (Jathedar of Sri Akal Takht) ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਨੂੰ ਲੈਕੇ ਵਿਵਾਦ ਲਗਾਤਾਰ ਵੱਧ ਦਾ ਜਾ ਰਿਹਾ ਹੈ। ਇਸ ਵਿਵਾਦ ‘ਤੇ ਜਿੱਥੇ ਸਿਆਸੀ ਲੀਡਰ ਪੰਜਾਬ ਸਰਕਾਰ ਨੂੰ ਘੇਰ ਰਹੇ ਹਨ, ਉੱਥੇ ਹੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ (Jathedar of Takht Sri Kesgarh Sahib) ਗਿਆਨੀ ਰਘੁਬੀਰ ਸਿੰਘ ਵੱਲੋਂ ਪੰਜਾਬ ਸਰਕਾਰ (Government of Punjab) ਵੱਲੋਂ ਸੁਰੱਖਿਆ ਕਰਮੀ ਵਾਪਸ ਬਲਾਉਣ ਤੋਂ ਬਾਅਦ ਆਪਣੀ ਹਿਫਾਜਤ ਲਈ ਆਪਣਾ ਲਾਇਸੈਂਸੀ ਪਿਸਤੌਲ ਆਪਣੇ ਨਾਲ ਰੱਖਿਆ।

ਜਥੇਦਾਰ ਦੀ ਸੁਰੱਖਿਆ 'ਤੇ ਵਿਵਾਦ
ਜਥੇਦਾਰ ਦੀ ਸੁਰੱਖਿਆ 'ਤੇ ਵਿਵਾਦ
author img

By

Published : May 29, 2022, 1:51 PM IST

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਦੇ ਜਥੇਦਾਰ (Jathedar of Sri Akal Takht) ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਨੂੰ ਲੈਕੇ ਵਿਵਾਦ ਲਗਾਤਾਰ ਵੱਧਦਾ ਜਾ ਰਿਹਾ ਹੈ। ਇਸ ਵਿਵਾਦ ‘ਤੇ ਜਿੱਥੇ ਸਿਆਸੀ ਲੀਡਰ ਪੰਜਾਬ ਸਰਕਾਰ ਨੂੰ ਘੇਰ ਰਹੇ ਹਨ, ਉੱਥੇ ਹੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ (Jathedar of Takht Sri Kesgarh Sahib) ਗਿਆਨੀ ਰਘੁਬੀਰ ਸਿੰਘ ਵੱਲੋਂ ਪੰਜਾਬ ਸਰਕਾਰ (Government of Punjab) ਵੱਲੋਂ ਸੁਰੱਖਿਆ ਕਰਮੀ ਵਾਪਸ ਬਲਾਉਣ ਤੋਂ ਬਾਅਦ ਆਪਣੀ ਹਿਫਾਜਤ ਲਈ ਆਪਣਾ ਲਾਇਸੈਂਸੀ ਪਿਸਤੌਲ ਆਪਣੇ ਨਾਲ ਰੱਖ ਲਿਆ ਹੈ।

ਉਧਰ ਸ਼੍ਰੋਮਣੀ ਕਮੇਟੀ (Shiromani Committee) ਵੱਲੋਂ ਉਨ੍ਹਾਂ ਦੀ ਸੁਰੱਖਿਆ ਲਈ ਟਾਸਕ ਫੋਰਸ ਦੇ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਫ਼ਤਰ ਸਕੱਤਰੇਤ ਵਿਖੇ ਵੱਡੀ ਗਿਣਤੀ ਵਿੱਚ ਨਿਹੰਗ ਸਿੰਘ ਬਾਣੇ ਦੇ ਵਿੱਚ ਸ਼ਸਤਰਧਾਰੀ ਨੌਜਵਾਨਾਂ ਨੇ ਸਿੰਘ ਸਾਹਿਬ ਨੂੰ ਬੇਨਤੀ ਕੀਤੀ ਕਿ ਉਹ ਹਰ ਸਮੇਂ ਰਵਾਇਤੀ ਸ਼ਸਤਰਾਂ ਸਮੇਤ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਸੁਰੱਖਿਆ ਕਰਨ ਲਈ ਤਿਆਰ ਹਨ।

ਇਹ ਵੀ ਪੜ੍ਹੋ:ਸਿੱਧੂ ਦੀ ਸੁਰੱਖਿਆ ਦੇ ਚੱਲਦਿਆਂ ਜਗਦੀਸ਼ ਭੋਲਾ ਦੀ ਬਦਲੀ ਜੇਲ੍ਹ !

ਉਧਰ ਪੰਜਾਬ ਸਰਕਾਰ (Government of Punjab) ਵੱਲੋਂ ਪਹਿਲਾਂ ਜਥੇਦਾਰ ਦੀ ਸੁਰੱਖਿਆ ਵਾਪਸ ਲੈ ਲਈ ਗਈ ਸੀ ਅਤੇ ਫਿਰ ਮਾਮਲਾ ਗਰਮਾਉਣ ‘ਤੇ ਸੁਰੱਖਿਆ ਵਾਪਸ ਜਥੇਦਾਰ ਸਾਹਿਬ ਨੂੰ ਦੇਣ ਦਾ ਵੀ ਐਲਾਨ ਕਰ ਦਿੱਤਾ ਗਿਆ ਸੀ, ਪਰ ਬਾਅਦ ਵਿੱਚ ਜਥੇਦਾਰ ਸਾਹਿਬ ਨੇ ਪੰਜਾਬ ਸਰਕਾਰ ਦੀ ਸੁਰੱਖਿਆ ਲੈਣ ਤੋਂ ਸਾਫ਼ ਇਨਕਾਰ ਕਰ ਦਿੱਤਾ ਸੀ। ਜਿਸ ਤੋਂ ਬਾਅਦ ਸਿੱਖ ਨੌਜਵਾਨਾਂ ਵੱਲੋਂ ਰਵਾਇਤੀ ਸ਼ਸਤਰਾਂ ਨਾਲ ਜਥੇਦਾਰ ਸਾਹਿਬ ਦੀ ਸੁਰੱਖਿਆ ਕਰਨ ਬਾਰੇ ਉਨ੍ਹਾਂ ਨੂੰ ਬੇਨਤੀ ਕੀਤੀ ਹੈ।

ਇਹ ਵੀ ਪੜ੍ਹੋ:ਭਲਕੇ ਸ਼ੁਰੂ ਹੋਵੇਗੀ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਨਾਮਜ਼ਦਗੀ, 'ਆਪ' ਕਰ ਸਕਦੀ ਉਮਦੀਵਾਰ ਦਾ ਐਲਾਨ

ETV Bharat Logo

Copyright © 2025 Ushodaya Enterprises Pvt. Ltd., All Rights Reserved.