ETV Bharat / state

ਅੰਮ੍ਰਿਤਸਰ ਪੁਲਿਸ ਵੱਲੋਂ ਚਲਾਇਆ ਗਿਆ ਸਰਚ ਅਭਿਆਨ, ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ

author img

By

Published : May 16, 2021, 3:56 PM IST

ਅੰਮ੍ਰਿਤਸਰ ਦੀ ਪੁਲਿਸ ਵੱਲੋਂ ਛਾਪੇਮਾਰੀ ਕਰਕੇ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ।ਪੁਲਿਸ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਨੂੰ ਟੀਮਾਂ ਦਾ ਗਠਨ ਕਰਕੇ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ।

ਅੰਮ੍ਰਿਤਸਰ ਪੁਲਿਸ ਵੱਲੋਂ ਚਲਾਇਆ ਗਿਆ ਸਰਚ ਅਭਿਆਨ, ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ
ਅੰਮ੍ਰਿਤਸਰ ਪੁਲਿਸ ਵੱਲੋਂ ਚਲਾਇਆ ਗਿਆ ਸਰਚ ਅਭਿਆਨ, ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ

ਅੰਮ੍ਰਿਤਸਰ:ਪੁਲਿਸ ਵੱਲੋਂ ਅੰਨਗੜ੍ਹ ਇਲਾਕੇ ਵਿਚ ਅਚਾਨਕ ਛਾਪੇਮਾਰੀ ਕੀਤੀ ਗਈ।ਜਿਸ ਦੌਰਾਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਪੁਲਿਸ ਵੱਲੋਂ ਇਸ ਦੌਰਾਨ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਤੋਂ ਨਸ਼ੀਲਾ ਪਾਊਡਰ, ਦੇਸ਼ੀ ਸ਼ਰਾਬ ਬਰਾਮਦ ਕੀਤੀ ਗਈ ਹੈ।ਇਸ ਮੌਕੇ ਪੁਲਿਸ ਅਧਿਕਾਰੀ ਪ੍ਰਵੇਸ਼ ਚੋਪੜਾ ਨੇ ਕਿਹਾ ਹੈ ਕਿ ਗ੍ਰਿਫ਼ਤਾਰ ਕੀਤੇ ਵਿਅਕਤੀ ਉਤੇ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ ਅਤੇ ਸਾਡੀ ਪੁਲਿਸ ਵੱਲੋਂ ਨਸ਼ਾ ਤਸਕਰਾਂ ਉਤੇ ਲਗਾਮ ਕਸਣ ਲਈ ਛਾਪੇਮਾਰੀ ਕੀਤੀ ਜਾਂਦੀ ਹੈ।

ਪੁਲਿਸ ਅਧਿਕਾਰੀ ਵੱਲੋਂ ਕਿਹਾ ਗਿਆ ਹੈ ਕਿ ਐਕਸਾਈਜ਼ ਡਿਪਾਰਟਮੈਂਟ ਦੇ ਨਾਲ ਮਿਲ ਕੇ ਸਰਚ ਅਭਿਆਨ ਚਲਾਇਆ ਹੋਇਆ ਹੈ। ਇਸ ਤਹਿਤ ਨਸ਼ਾ ਤਸਕਰਾਂ ਨੂੰ ਲਗਾਤਾਰ ਕਾਬੂ ਕੀਤਾ ਜਾ ਰਿਹਾ ਹੈ।ਪੁਲਿਸ ਦਾ ਕਹਿਣਾ ਹੈ ਕਿ ਕੈਪਟਨ ਸਰਕਾਰ ਨੇ ਪੰਜਾਬ ਵਿਚੋਂ ਨਸ਼ਾ ਖਤਮ ਕਰਨ ਲਈ ਟੀਮਾਂ ਦਾ ਗਠਨ ਕੀਤਾ ਹੋਇਆ ਹੈ।ਇਹ ਟੀਮਾਂ ਪੂਰੇ ਜ਼ੋਰਾਂ ਨਾਲ ਕੰਮ ਕਰ ਰਹੀਆ ਹਨ ਤਾਂ ਕਿ ਪੰਜਾਬ ਵਿਚੋਂ ਨਸ਼ਾ ਨੂੰ ਖਤਮ ਕੀਤਾ ਜਾਵੇ।

ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਪੁਲਿਸ ਵੱਲੋਂ ਪਹਿਲਾ ਵੀ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰੀ ਕਰਨ ਲਈ ਛਾਪੇਮਾਰੀ ਕਰਕੇ ਕਈ ਨਸ਼ਾ ਤਸਕਰ ਗ੍ਰਿਫ਼ਤਾਰ ਕੀਤੇ ਗਏ ਹਨ।ਪੁਲਿਸ ਨੇ ਵਿਸ਼ਵਾਸ ਦਿਵਾਇਆ ਹੈ ਕਿ ਭਵਿੱਖ ਵਿਚ ਵੀ ਨਸ਼ਾ ਤਸਕਰਾ ਨੂੰ ਉੱਠਣ ਨਹੀਂ ਦਿੱਤਾ ਜਾਵੇਗਾ।

ਇਹ ਵੀ ਪੜੋ:ਲੁਧਿਆਣਾ:ਉਦਘਾਟਨ ਦੌਰਾਨ ਬੈਂਸ ਤੇ ਅਕਾਲੀ ਵਰਕਰ ਭਿੜੇ, ਪੱਗਾਂ ਲੱਥੀਆਂ

ETV Bharat Logo

Copyright © 2024 Ushodaya Enterprises Pvt. Ltd., All Rights Reserved.