ਅੰਮ੍ਰਿਤਸਰ: ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਤਖਤ ਸ਼੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਤੇ ਉਨ੍ਹਾਂ ਦੇ ਪੁੱਤਰ ਵਿਰੁੱਧ ਦਰਜ ਸ਼ਿਕਾਇਤਾਂ ਦੇ ਮਾਮਲੇ 'ਚ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ।
7 ਮੈਂਬਰੀ ਕਮੇਟੀ ਕਰੇਗੀ ਗਿਆਨੀ ਇਕਬਾਲ ਸਿੰਘ ਵਿਰੁੱਧ ਦੋਸ਼ਾਂ ਦੀ ਪੜਤਾਲ - ਜਥੇਦਾਰ ਗਿਆਨੀ ਇਕਬਾਲ ਸਿੰਘ
ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਗਿਆਨੀ ਇਕਬਾਲ ਸਿੰਘ ਵਿਰੁੱਧ ਦਰਜ ਸ਼ਿਕਾਇਤਾਂ ਦੇ ਮਾਮਲੇ 'ਚ ਬਣਾਈ ਸੱਤ ਮੈਂਬਰੀ ਕਮੇਟੀ। ਸੱਤ ਮੈਂਬਰੀ ਕਮੇਟੀ ਤਿੰਨ ਦਿਨਾਂ ਵਿੱਚ ਜਾਂਚ ਕਰਕੇ ਅਕਾਲ ਤਖ਼ਤ ਨੂੰ ਸੌਂਪੇਗੀ ਰਿਪੋਰਟ।
ਗਿਆਨੀ ਹਰਪ੍ਰੀਤ ਸਿੰਘ
ਅੰਮ੍ਰਿਤਸਰ: ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਤਖਤ ਸ਼੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਤੇ ਉਨ੍ਹਾਂ ਦੇ ਪੁੱਤਰ ਵਿਰੁੱਧ ਦਰਜ ਸ਼ਿਕਾਇਤਾਂ ਦੇ ਮਾਮਲੇ 'ਚ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ।
ਅੰਮ੍ਰਿਤਸਰ
ਬਲਜਿੰਦਰ ਬੋਬੀ
ਜਥੇਦਾਰ ਨੇ ਕਿਹਾ ਕਿ ਇਸ ਵਿੱਚ ਸੱਤ ਮੈਂਬਰੀ ਕਮੇਟੀ ਆਪਣੀ ਰਿਪੋਰਟ ਦੇਵੇਗੀ ਉਸ ਤੋਂ ਬਾਅਦ ਕੋਈ ਅਗਲੀ ਕਾਰਵਾਈ ਕੀਤੀ ਜਾਵੇਗੀ।