ETV Bharat / state

SGPC ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਢਾਹੁਣ ਦੀ ਕੀਤੀ ਨਿੰਦਾ

author img

By

Published : Aug 18, 2021, 3:04 PM IST

ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਕਿਲ੍ਹਾ ਲਾਹੌਰ ਪਾਕਿਸਤਾਨ ਵਿਖੇ ਲੱਗੇ ਬੁੱਤ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ ਹੈ। ਜਿਸਦੇ ਚਲਦਿਆਂ ਸਮੁੱਚੇ ਭਾਈਚਾਰੇ ਵਿੱਚ ਕਾਫੀ ਰੋਸ ਦੇਖਣ ਨੂੰ ਮਿਲ ਰਿਹਾ ਹੈ।

SGPC ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਢਾਹੁਣ ਦੀ ਕੀਤੀ ਨਿੰਦਾ
SGPC ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਢਾਹੁਣ ਦੀ ਕੀਤੀ ਨਿੰਦਾ

ਅੰਮ੍ਰਿਤਸਰ: ਸ਼ੇਰ ਏ ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਕਿਲ੍ਹਾ ਲਾਹੌਰ ਪਾਕਿਸਤਾਨ ਵਿਖੇ ਲੱਗੇ ਬੁੱਤ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ ਹੈ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸ੍ਰੀ ਬਿਸ਼ਨ ਸਿੰਘ ਨੇ ਦੱਸਿਆ ਕਿ ਸ਼ਾਹੀ ਕਿਲ੍ਹਾ ਲਾਹੌਰ ਪਾਕਿਸਤਾਨ ਵਿਖੇ ਸਥਿਤ ਬੁੱਤ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨੂੰ ਅੱਜ ਤੋੜਿਆ ਗਿਆ।

ਜਿਸ ਨਾਲ ਬੁੱਤ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਜਿਸਦੇ ਚਲਦਿਆਂ ਸਮੁੱਚੇ ਭਾਈਚਾਰੇ ਵਿੱਚ ਕਾਫੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਦੋ ਵਾਰ ਪਾਕਿਸਤਾਨ ਦੇ ਵਿਚ ਇਸ ਬੁੱਤ ਨੂੰ ਨੁਕਸਾਨ ਪਹੁੰਚਾਇਆ ਗਿਆ ਸੀ। ਪਰ ਦੋਸ਼ੀ ਨਹੀਂ ਫੜੇ ਗਏ ਇਸ ਵਾਰ ਤਸਵੀਰਾਂ ਸ਼ਾਹੀ ਕਿਲ੍ਹਾ ਲਾਹੌਰ ਵਿਖੇ ਸੀਸੀਟੀਵੀ ਵਿੱਚ ਕੈਦ ਹੋ ਗਈਆਂ । ਜਿਸ ਕਾਰਨ ਦੋਸ਼ੀ ਰਿਜ਼ਵਾਨ ਨੂੰ ਕਾਬੂ ਕਰ ਲਿਆ ਗਿਆ ਹੈ।

ਜੋ ਮੁਸਲਮਾਨ ਧਰਮ ਦੇ ਇੱਕ ਕੱਟੜਪੰਥੀ ਫਿਰਕੇ ਦਾ ਮੈਬਰ ਹੈ। ਜਿਨ੍ਹਾਂ ਖ਼ਿਲਾਫ਼ ਪਾਕਿਸਤਾਨੀ ਸਿੱਖਾਂ ਵੱਲੋਂ ਪਰਚਾ ਦਰਜ ਕਰਵਾ ਕੇ ਸਖ਼ਤ ਤੋਂ ਸਖ਼ਤ ਸਜ਼ਾ ਦਵਾਉਣ ਲਈ ਲਾਹੌਰ ਪੁਲੀਸ ਨੂੰ ਅਪੀਲ ਕੀਤੀ ਗਈ। ਤਾਂ ਜੋ ਹਰ ਨਾਗਰਿਕ ਆਪਣੇ ਧਰਮ ਨੂੰ ਛੱਡ ਬਾਕੀ ਧਰਮਾਂ ਨੂੰ ਅਣਗੌਲਿਆ ਨਾ ਕਰੇ।

ਪਾਕਿਸਤਾਨ ਦੇ ਲਾਹੌਰ ਵਿਖੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨੂੰ ਢਾਹੇ ਜਾਣ ਅਤੇ ਬਾਅਦ ਵਿੱਚ ਉਸਦੀ ਵੀਡੀਓ ਬਣਾ ਜਸ਼ਨ ਮਨਾਉਣ ਦੀ ਵੀਡੀਓ ਬਣਾਉਣ ਵੀ ਸਾਹਮਣੇ ਆਈ ਹੈ। ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਸ਼ਬਦਾਂ ਵਿਚ ਇਸ ਦੀ ਨਿੰਦਾ ਕੀਤੀ ਗਈ।

ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਕਾਫੀ ਨਿੰਦਣਯੋਗ ਹਨ ਜਿਸ ਸਬੰਧੀ ਅਸੀਂ ਭਾਰਤ ਸਰਕਾਰ ਨੂੰ ਚਿੱਠੀ ਲਿਖੀ ਹੈ। ਕਿ ਪਾਕਿਸਤਾਨੀ ਸਰਕਾਰ ਨੂੰ ਅਜਿਹੀਆਂ ਘਟਨਾਵਾਂ ਤੇ ਰੋਕ ਲਗਾਉਣ ਬਾਰੇ ਗੱਲਬਾਤ ਕੀਤੀ ਜਾਵੇ।

ਜਿਸ ਦੇ ਚਲਦਿਆਂ ਭਵਿੱਖ ਵਿੱਚ ਅਜਿਹੀ ਕੋਈ ਘਟਨਾਵਾਂ ਸਾਹਮਣੇ ਨਾਂ ਆਉਣ। ਇਸ ਘਿਨੌਣੀ ਘਟਨਾ ਦੇ ਕਾਰਨ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।ਉਨ੍ਹਾਂ ਦੇ ਹਿਰਦੇ ਵਲੂੰਧਰੇ ਗਏ ਹਨ। ਜਿਸ ਲਈ ਅਸੀਂ ਦੋਵੇਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਅਜਿਹੀਆਂ ਘਟਨਾਵਾਂ ਤੇ ਅੰਕੁਸ਼ ਲਗਾਉਣ ਦੀ ਸ਼੍ਰੋਮਣੀ ਕਮੇਟੀ ਵੱਲੋਂ ਅਪੀਲ ਕਰਦੇ ਹਾ।

ਇਹ ਵੀ ਪੜ੍ਹੋ:- Rocky Mental: ਫਿਲਮ ਦੇ ਚਾਰ ਸਾਲ ਹੋਏ ਪੂਰੇ

ETV Bharat Logo

Copyright © 2024 Ushodaya Enterprises Pvt. Ltd., All Rights Reserved.