ETV Bharat / state

'1984 ਦੇ ਜ਼ਖ਼ਮਾਂ ਨੂੰ ਚਾਂਦੀ ਵਿੱਚ ਮੜ੍ਹਾਇਆ ਜਾਵੇਗਾ'

1984 ਵੇਲੇ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਹੋਏ ਹਮਲੇ ਦੌਰਾਨ ਦਰਸ਼ਨੀ ਡਿਓਢੀ 'ਤੇ ਗੋਲੀਆਂ ਲੱਗੀਆਂ ਸਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਨ੍ਹਾਂ ਗੋਲੀਆਂ ਦੇ ਨਿਸ਼ਾਨਾਂ ਨੂੰ ਸਾਂਭਣ ਲਈ ਸ਼ਲਾਘਾਯੋਗ ਉਪਰਾਲਾ ਕਰ ਰਹੀ ਹੈ।

author img

By

Published : Oct 13, 2019, 8:54 PM IST

ਫ਼ੋਟੋ

ਅੰਮ੍ਰਿਤਸਰ: 1984 ਵੇਲੇ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਹੋਏ ਹਮਲੇ ਦੌਰਾਨ ਦਰਸ਼ਨੀ ਡਿਓਢੀ 'ਤੇ ਗੋਲੀਆਂ ਲੱਗੀਆਂ ਸਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਨ੍ਹਾਂ ਗੋਲੀਆਂ ਦੇ ਨਿਸ਼ਾਨਾਂ ਨੂੰ ਸਾਂਭਣ ਲਈ ਸ਼ਲਾਘਾਯੋਗ ਉਪਰਾਲਾ ਕੀਤਾ ਹੈ।

ਵੀਡੀਓ

ਇਸ ਬਾਰੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਹੁਣ ਇਨ੍ਹਾਂ ਗ਼ੋਲੀਆਂ ਦੇ ਨਿਸ਼ਾਨਾਂ ਨੂੰ ਸਾਂਭਣ ਲਈ ਕਾਰ ਸੇਵਾ ਸ਼ੁਰੂ ਕੀਤੀ ਜਾ ਰਹੀ ਹੈ। ਗ਼ੋਲੀਆਂ ਦੇ ਨਿਸ਼ਾਨਾ ਨੂੰ ਸਟੀਲ ਦੇ ਫ਼ਰੇਮ ਵਿੱਚ ਮੜ ਕੇ ਰੱਖਿਆ ਜਾਵੇਗਾ ਤਾਂ ਕਿ ਇਹ ਨਿਸ਼ਾਨ ਸਿੱਖਾਂ ਦੀਆਂ ਅਗਲੀਆਂ ਪੀੜੀਆਂ ਵੇਖ ਸਕਣ।

ਦੱਸ ਦਈਏ, 1984 ਵਿੱਚ ਅਕਾਲ ਤਖ਼ਤ ਸਾਹਿਬ 'ਤੇ ਫ਼ੌਜ ਵੱਲੋਂ ਉਸ ਵੇਲੇ ਦੀ ਕਾਂਗਰਸ ਪਾਰਟੀ ਦੀ ਪ੍ਰਧਾਨ ਮੰਤਰੀ ਦੇ ਕਹਿਣ ਉੱਤੇ ਹਮਲਾ ਕੀਤਾ ਗਿਆ ਜਿਸ ਵਿੱਚ ਸੈਂਕੜੇ ਹੀ ਸਿੱਖ ਸ਼ੀਹਦ ਹੋ ਗਏ ਸਨ। ਇਸ ਦੌਰਾਨ ਅਕਾਲ ਤਖ਼ਤ ਸਾਹਿਬ ਦਹਿ ਢੇਰੀ ਹੋ ਗਿਆ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓਢੀ 'ਤੇ ਵੀ ਸੈਂਕੜੇ ਗ਼ੋਲੀਆਂ ਵਜੀਆਂ ਜਿਸ ਨਾਲ ਡਿਓੜੀ ਨੂੰ ਵੀ ਕਾਫ਼ੀ ਨੁਕਸਾਨ ਪਹੁੰਚਿਆ। ਹੁਣ ਸ਼੍ਰੋਮਣੀ ਕਮੇਟੀ ਉਨ੍ਹਾਂ ਨੂੰ ਸਾਂਭਣ ਲਈ ਖ਼ਾਸ ਉਪਰਾਲਾ ਕਰ ਰਹੀ ਹੈ।

ਸਿੱਖ ਕੌਮ 'ਤੇ ਹੋਏ ਜ਼ੁਲਮਾਂ ਦੀ ਕਹਾਣੀ ਤੋਂ ਅਗਲੀਆਂ ਪੀੜ੍ਹੀਆਂ ਨੂੰ ਜਾਣੂ ਕਰਵਾਉਣ ਦੇ ਮਕਸਦ ਨਾਲ ਐਸਜੀਪੀਸੀ ਨੇ ਇਹ ਫ਼ੈਸਲਾ ਲਿਆ ਹੈ। ਇਸ ਤੋਂ ਪਹਿਲਾਂ ਵੀ ਐਸਜੀਪੀਸੀ ਨੇ ਤੇਜਾ ਸਿੰਘ ਸਮੁੰਦਰੀ ਹਾਲ ਦੀ ਇਮਾਰਤ ਤੇ ਲੱਗੇ ਗੋਲੀਆਂ ਦੇ ਨਿਸ਼ਾਨਾ ਨੂੰ ਵੀ ਸਾਂਭ ਕੇ ਰੱਖਿਆ ਹੋਇਆ ਹੈ।

Intro:ਅੰਮ੍ਰਿਤਸਰ

ਬਲਜਿੰਦਰ ਬੋਬੀ

1984 ਵੇਲੇ ਸ਼੍ਰੀ ਅਕਾਲ ਤਖਤ ਸਾਹਿਬ ਤੇ ਹੋਏ ਹਮਲੇ ਦੇ ਦੌਰਾਨ ਦਰਸ਼ਨੀ ਡਿਓੜੀ ਤੇ ਲੱਗੀਆਂ ਗੋਲੀਆਂ ਦੇ ਨਿਸ਼ਾਨਾ ਨੂੰ ਐਸ ਜੀ ਪੀ ਸੀ ਪੀ ਹੁਣ ਪਰਜ਼ਰਵ ਕਰੇਗੀ।

ਸਿੱਖ ਕੌਮ ਤੇ ਹੋਏ ਜੁਲਮਾਂ ਦੀ ਕਹਾਣੀ ਤੋਂ ਅਗਲੀਆਂ ਪੀੜ੍ਹੀਆਂ ਨੂੰ ਜਾਣੂ ਕਰਵਾਉਣ ਦੇ ਮਕਸਦ ਨਾਲ ਐਸ ਜੀ ਪੀ ਸੀ ਨੇ ਇਹ ਫੈਂਸਲਾ ਲਿਆ ਹੈ । ਇਸ ਤੋਂ ਪਹਿਲਾਂ ਵੀ ਐਸ ਜੀ ਪੀ ਸੀ ਨੇ ਤੇਜਾ ਸਿੰਘ ਸਮੁੰਦਰੀ ਹਾਲ ਦੀ ਇਮਾਰਤ ਤੇ ਲੱਗੇ ਗੋਲੀਆਂ ਦੇ ਨਿਸ਼ਾਨਾ ਨੂੰ ਵੀ ਸਾਂਭ ਕੇ ਰੱਖਿਆ ਹੋਇਆ ਹੈ।

Body:ਸ਼ਿਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ 1984 ਵਿੱਚ ਅਕਾਲ ਤਖਤ ਸਾਹਿਬ ਤੇ ਫੌਜ ਦਵਾਰਾ ਉਸ ਵੇਲੇ ਦੀ ਕਾਂਗਰਸ ਪਾਰਟੀ ਦੀ ਪ੍ਰਧਾਨ ਮੰਤਰੀ ਦੇ ਕਹਿਣ ਤੇ ਹਮਲਾ ਕੀਤਾ ਗਿਆ ਜਿਸ ਵਿੱਚ ਸੈਂਕੜੇ ਹੀ ਸਿੱਖ ਸ਼ੀਹਦ ਹੋ ਗਏ ਸਨ ਤੇ ਇਸ ਦੌਰਾਨ ਅਕਾਲ ਤਖਤ ਸਾਹਿਬ ਦਹਿ ਢੇਰੀ ਹੋ ਗਿਆ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓੜੀ ਤੇ ਵੀ ਸੈਂਕੜੇ ਗੋਲੀਆਂ ਵਜੀਆ ਜਿਸ ਨਾਲ ਡਿਓੜੀ ਨੂੰ ਵੀ ਕਾਫੀ ਨੁਕਸਾਨ ਪਹੁੰਚਿਆ।

Bite....ਡਾਕਟਰ ਰੂਪ ਸਿੰਘ ਮੁੱਖ ਸਕੱਤਰ ਐਸ ਜੀ ਪੀ ਸੀ

Conclusion:ਭਾਈ ਗੌਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਇਹਨਾਂ ਗੋਲੀਆਂ ਦੇ ਨਿਸ਼ਾਨਾ ਨੂੰ ਸਟੀਲ ਦੇ ਫ਼ਰੇਮ ਵਿੱਚ ਮੜ ਕੇ ਰੱਖਿਆ ਜਾਵੇਗਾ ਤਾ ਜੋ ਇਹ ਨਿਸ਼ਾਨ ਸਿੱਖਾਂ ਦੀਆਂ ਅਗਲੀਆਂ ਪੀੜੀਆਂ ਵੇਖ ਸਕਣ ਕਿ 1984 ਵਿੱਚ ਸਿੱਖਾਂ ਨਾਲ ਸਮੇ ਦੀ ਸਰਕਾਰ ਨੇ ਕਿਵੇ ਜ
ਕਤਲ ਕੀਤਾ।

Bite.... ਭਾਈ ਗੌਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਐਸ ਜੀ ਪੀ ਸੀ
ETV Bharat Logo

Copyright © 2024 Ushodaya Enterprises Pvt. Ltd., All Rights Reserved.