ETV Bharat / state

ਅੰਮ੍ਰਿਤਸਰ: ਐਸਜੀਪੀਸੀ ਵਲੋਂ ਨਵੇਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ - hoshiarpur news update

ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਵਲੋਂ ਨਵੇਂ ਚੁਣੇ ਹੋਏ ਅਹੁਦੇਦਾਰਾਂ ਦੀ ਚੋਣ ਹੋਣ ਉਪਰੰਤ ਸੰਗਤਾਂ ਵਿੱਚ ਭਾਰੀ ਖੁਸ਼ੀ ਦੀ ਲਹਿਰ ਵੇਖਣ ਨੂੰ ਮਿਲ ਰਹੀ ਹੈ। ਪੜ੍ਹੋ ਪੂਰੀ ਖ਼ਬਰ ...

sgpc election in amritsar, hoshiarpur news, advocate harjinder singh dhami
ਫ਼ੋਟੋ
author img

By

Published : Dec 3, 2019, 3:10 PM IST

ਅੰਮ੍ਰਿਤਸਰ: ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਵਲੋਂ ਨਵੇਂ ਚੁਣੇ ਹੋਏ ਅਹੁਦੇਦਾਰਾਂ ਦੀ ਚੋਣ ਹੋਣ ਉਪਰੰਤ ਸੰਗਤਾਂ ਵਿੱਚ ਭਾਰੀ ਖੁਸ਼ੀ ਦੀ ਲਹਿਰ ਵੇਖਣ ਨੂੰ ਮਿਲ ਰਹੀ ਹੈ। ਉਨ੍ਹਾਂ ਨੇ ਆਪਣੀਆਂ ਜ਼ਿਮੇਵਾਰੀਆਂ ਨੂੰ ਤਨ-ਮਨ ਨਾਲ ਨਿਭਾਉਣ ਦੀ ਗੱਲ ਕਹੀ।

ਇਸ ਮੌਕੇ ਸੰਗਤਾਂ ਵਿੱਚ ਭਾਰੀ ਉਤਸ਼ਾਹ ਪਾਇਆ ਗਿਆ। ਇਸੇ ਦੇ ਮੱਦੇਨਜ਼ਰ ਹਲਕਾ ਗੜ੍ਹਸ਼ੰਕਰ ਦੇ ਸਮੂਹ ਸੰਗਤ ਵਲੋਂ ਸਾਬਕਾ ਵਿਧਾਇਕ ਅਤੇ ਐਸਜੀਪੀਸੀ ਮੈਂਬਰ ਦੇ ਰਿਹਾਇਸ਼ ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਸਵਾਗਤ ਕੀਤਾ ਗਿਆ।

ਵੇਖੋ ਵੀਡੀਓ

ਮੀਡਿਆ ਨਾਲ ਗੱਲਬਾਤ ਕਰਦੇ ਹੋਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਉਹ ਐਸਜੀਪੀਸੀ ਵਲੋਂ ਦਿੱਤੀ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਮੇਟੀ ਦੇ ਪ੍ਰਧਾਨ ਤੇ ਮੈਂਬਰਾਂ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਇਹ ਜ਼ਿੰਮੇਵਾਰੀ ਸੌਂਪੀ ਗਈ।

ਇਹ ਵੀ ਪੜ੍ਹੋ: ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ ਕਰਨ ਨੂੰ ਲੈ ਕੇ ਪਲਟੀ ਕੇਂਦਰ ਸਰਕਾਰ

Intro:ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵਲੋਂ ਨਵੇਂ ਚੁਣੇ ਹੋਏ ਅਹੁਦੇਦਾਰਾਂ ਦੀ ਚੋਣ ਹੋਣ ਉਪਰੰਤ ਸੰਗਤਾਂ ਵਿੱਚ ਭਾਰੀ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ ਇਸੇ ਦੇ ਮੱਦੇਨਜ਼ਰ ਹਲਕਾ ਗੜ੍ਹਸ਼ੰਕਰ ਦੇ ਸਮੂਹ ਸੰਗਤ ਵਲੋਂ ਸਾਬਕਾ ਵਿਧਾਇਕ ਅਤੇ ਐਸ ਜੀ ਪੀ ਸੀ ਮੈਂਬਰ ਦੇ ਰਿਹਾਇਸ਼ ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਪਹਿਲੀ ਵਾਰ ਪਹੁੰਚਣ ਤੇ ਨਿੱਘਾ ਸਵਾਗਤ ਕੀਤਾ ਗਿਆ, ਇਸ ਮੌਕੇ ਸੰਗਤਾਂ ਵਿੱਚ ਭਾਰੀ ਉਤਸ਼ਾਹ ਪਾਇਆ ਗਿਆ। Body:ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵਲੋਂ ਨਵੇਂ ਚੁਣੇ ਹੋਏ ਅਹੁਦੇਦਾਰਾਂ ਦੀ ਚੋਣ ਹੋਣ ਉਪਰੰਤ ਸੰਗਤਾਂ ਵਿੱਚ ਭਾਰੀ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ ਇਸੇ ਦੇ ਮੱਦੇਨਜ਼ਰ ਹਲਕਾ ਗੜ੍ਹਸ਼ੰਕਰ ਦੇ ਸਮੂਹ ਸੰਗਤ ਵਲੋਂ ਸਾਬਕਾ ਵਿਧਾਇਕ ਅਤੇ ਐਸ ਜੀ ਪੀ ਸੀ ਮੈਂਬਰ ਦੇ ਰਿਹਾਇਸ਼ ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਪਹਿਲੀ ਵਾਰ ਪਹੁੰਚਣ ਤੇ ਨਿੱਘਾ ਸਵਾਗਤ ਕੀਤਾ ਗਿਆ, ਇਸ ਮੌਕੇ ਸੰਗਤਾਂ ਵਿੱਚ ਭਾਰੀ ਉਤਸ਼ਾਹ ਪਾਇਆ ਗਿਆ। ਮੀਡਿਆ ਨਾਲ ਗੱਲਬਾਤ ਕਰਦੇ ਹੋਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਉਹ ਐਸ ਜੀ ਪੀ ਸੀ ਵਲੋਂ ਦਿੱਤੀ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਵਾਉਣਗੇ।
ਸ਼ੋਟ:ਐਸ ਜੀ ਪੀ ਸੀ ਸਕੱਤਰ ਦਾ ਸਵਾਗਤ
ਵਾਈਟ 1:ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਵਾਈਟ 2:ਸੁਰਿੰਦਰ ਸਿੰਘ ਭੁਲੇਵਾਲ ਰਾਠਾ ਸਾਬਕਾ ਵਿਧਾਇਕConclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.