ETV Bharat / state

ਕੌਮਾਂਤਰੀ ਨਗਰ ਕੀਰਤਨ ਬਣੇਗਾ ਮਿਸਾਲ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਵੱਲੋਂ 25 ਜੁਲਾਈ ਨੂੰ ਸ੍ਰੀ ਨਨਕਾਣਾ ਸਾਹਿਬ, ਪਾਕਿਸਤਾਨ ਤੋਂ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਵਿੱਚ ਹਾਜ਼ਰੀ ਭਰਨ ਲਈ ਐੱਸਜੀਪੀਸੀ ਵੱਲੋਂ ਪਾਕਿਸਤਾਨ ਦੇ ਵਜ਼ੀਰ-ਏ-ਆਜ਼ਮ ਇਮਰਾਨ ਖ਼ਾਨ ਨੂੰ ਸੱਦਾ ਪੱਤਰ ਭੇਜਿਆ ਹੈ।

ਫ਼ੋਟੋ
author img

By

Published : Jul 11, 2019, 10:41 PM IST

ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 25 ਜੁਲਾਈ ਨੂੰ ਸਜਾਏ ਜਾਣ ਵਾਲੇ ਨਗਰ ਕੀਰਤਨ ਵਿੱਚ ਹਾਜ਼ਰੀ ਭਰਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਤੇ ਪਾਕਿਸਤਾਨ ਕੈਬਿਨੇਟ ਨੂੰ ਸੱਦਾ ਪੱਤਰ ਭੇਜਿਆ ਗਿਆ ਹੈ।

ਵੀਡੀਓ

ਇਹ ਵੀ ਪੜ੍ਹੋ: VIDEO: 'ਸਿਟੀ ਬਿਊਟੀਫੁੱਲ' ਤੋਂ ਸਿਟੀ 'Ugly' ਦੀ ਰਾਹ ਵੱਲ ਚੰਡੀਗੜ੍ਹ

ਇਸ ਬਾਰੇ ਐੱਸਜੀਪੀਸੀ ਦੇ ਮੈਨੇਜਰ ਮਨਜਿੰਦਰ ਸਿੰਘ ਆਹਲੀ ਨੇ ਦੱਸਿਆ ਕਿ ਨਗਰ ਕੀਰਤਨ ਵਿੱਚ ਹਾਜ਼ਰੀ ਭਰਣ ਲਈ ਖ਼ਾਸ ਤੌਰ 'ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੂੰ ਸੱਦਾ ਪੱਤਰ ਭੇਜਿਆ ਗਿਆ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਚਿੱਠੀ ਲਿਖੀ ਗਈ ਹੈ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਅਟਾਰੀ ਸਰਹੱਦ ਰਾਹੀਂ ਭਾਰਤ ਪਹੁੰਚੇਗਾ ਜਿਸ ਦਾ ਸਵਾਗਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰਨਗੇ।

Intro:ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾਂ ਮੌਕੇ ਪਾਕਿਸਤਾਨ ਤੋਂ ਨਿਕਲਣ ਵਾਲੇ ਨਗਰ ਕੀਰਤਨ ਦੇ ਲਈ SGPC ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਸ਼ਾਮਲ ਹੋਣ ਲਈ ਨਿਯੋਤਾ ਦਿਤਾ ਹੈ ਮਨਜਿੰਦਰ ਸਿੰਘ ਆਹਲੀ ਮੈਨਜਰ ਦਰਬਾਰ ਸਾਹਿਬ ਨੇ ਦਸਿਆ ਕਿ ਖਾਸ ਤੌਰ ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੂੰ ਨਿਯੋਤਾ ਦਿਤਾ ਹੈ ਇਸ ਦੇ ਨਾਲ ਨਾਲ ਪਾਕਿਸਤਾਨ ਦੇ ਕੈਬਿਨੇਟ ਨੂੰ ਵੀ ਨਿਯੋਤਾ ਦਿੱਤਾ ਗਿਆ ਹੈ 25 ਜੁਲਾਈ ਨੂੰ ਨਗਰ ਕੀਰਤਨ ਅਟਾਰੀ ਬਾਰਡਰ ਤੇ ਪੁਹੰਚੇ ਗਾ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨਗਰ ਕੀਰਤਨ ਦਾ ਸਵਾਗਤ ਕਰਨ ਗੇ
ਬਾਈਟ...ਮਨਜਿੰਦਰ ਸਿੰਘ ਆਹਲੀ (ਮੈਨਜਰ)Body:ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾਂ ਮੌਕੇ ਪਾਕਿਸਤਾਨ ਤੋਂ ਨਿਕਲਣ ਵਾਲੇ ਨਗਰ ਕੀਰਤਨ ਦੇ ਲਈ SGPC ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਸ਼ਾਮਲ ਹੋਣ ਲਈ ਨਿਯੋਤਾ ਦਿਤਾ ਹੈ ਮਨਜਿੰਦਰ ਸਿੰਘ ਆਹਲੀ ਮੈਨਜਰ ਦਰਬਾਰ ਸਾਹਿਬ ਨੇ ਦਸਿਆ ਕਿ ਖਾਸ ਤੌਰ ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੂੰ ਨਿਯੋਤਾ ਦਿਤਾ ਹੈ ਇਸ ਦੇ ਨਾਲ ਨਾਲ ਪਾਕਿਸਤਾਨ ਦੇ ਕੈਬਿਨੇਟ ਨੂੰ ਵੀ ਨਿਯੋਤਾ ਦਿੱਤਾ ਗਿਆ ਹੈ 25 ਜੁਲਾਈ ਨੂੰ ਨਗਰ ਕੀਰਤਨ ਅਟਾਰੀ ਬਾਰਡਰ ਤੇ ਪੁਹੰਚੇ ਗਾ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨਗਰ ਕੀਰਤਨ ਦਾ ਸਵਾਗਤ ਕਰਨ ਗੇ
ਬਾਈਟ...ਮਨਜਿੰਦਰ ਸਿੰਘ ਆਹਲੀ (ਮੈਨਜਰ)Conclusion:ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾਂ ਮੌਕੇ ਪਾਕਿਸਤਾਨ ਤੋਂ ਨਿਕਲਣ ਵਾਲੇ ਨਗਰ ਕੀਰਤਨ ਦੇ ਲਈ SGPC ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਸ਼ਾਮਲ ਹੋਣ ਲਈ ਨਿਯੋਤਾ ਦਿਤਾ ਹੈ ਮਨਜਿੰਦਰ ਸਿੰਘ ਆਹਲੀ ਮੈਨਜਰ ਦਰਬਾਰ ਸਾਹਿਬ ਨੇ ਦਸਿਆ ਕਿ ਖਾਸ ਤੌਰ ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੂੰ ਨਿਯੋਤਾ ਦਿਤਾ ਹੈ ਇਸ ਦੇ ਨਾਲ ਨਾਲ ਪਾਕਿਸਤਾਨ ਦੇ ਕੈਬਿਨੇਟ ਨੂੰ ਵੀ ਨਿਯੋਤਾ ਦਿੱਤਾ ਗਿਆ ਹੈ 25 ਜੁਲਾਈ ਨੂੰ ਨਗਰ ਕੀਰਤਨ ਅਟਾਰੀ ਬਾਰਡਰ ਤੇ ਪੁਹੰਚੇ ਗਾ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨਗਰ ਕੀਰਤਨ ਦਾ ਸਵਾਗਤ ਕਰਨ ਗੇ
ਬਾਈਟ...ਮਨਜਿੰਦਰ ਸਿੰਘ ਆਹਲੀ (ਮੈਨਜਰ)
ETV Bharat Logo

Copyright © 2024 Ushodaya Enterprises Pvt. Ltd., All Rights Reserved.