ETV Bharat / state

ਸ੍ਰੀ ਹਰਿਮੰਦਰ ਸਾਹਿਬ ਅੰਦਰ ਔਰਤਾਂ ਨੂੰ ਕੀਰਤਨ ਕਰਨ ਦੇ ਮਤੇ ਤੇ ਐਸ.ਜੀ.ਪੀ.ਸੀ. ਮੈਂਬਰ ਨੇ ਕੀਤਾ ਵਿਰੋਧ - ਐਸ.ਜੀ.ਪੀ.ਸੀ. ਮੈਂਬਰ ਬੀਬੀ ਕਿਰਨਜੋਤ ਕੌਰ

ਪੰਜਾਬ ਸਰਕਾਰ ਵੱਲੋਂ ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਅੰਦਰ ਔਰਤਾਂ ਨੂੰ ਕੀਰਤਨ ਕਰਨ ਦੀ ਆਗਿਆ ਦੇਣ ਸਬੰਧੀ ਪਾਸ ਕੀਤੇ ਗਏ ਮਤੇ ਤੇ ਬੋਲਦਿਆਂ ਐਸ ਜੀ ਪੀ ਸੀ ਮੈਂਬਰ ਬੀਬੀ ਕਿਰਨਜੋਤ ਕੌਰ ਨੇ ਕੜਾ ਵਿਰੋਧ ਪ੍ਰਗਟ ਕੀਤਾ ਹੈ।

ਫ਼ੋਟੋ
author img

By

Published : Nov 8, 2019, 3:04 PM IST

ਅੰਮ੍ਰਿਤਸਰ: ਬੀਤੇ ਦਿਨੀ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਅੰਦਰ ਔਰਤਾਂ ਨੂੰ ਕੀਰਤਨ ਕਰਨ ਦੀ ਆਗਿਆ ਦੇਣ ਸਬੰਧੀ ਮਤਾ ਪਾਸ ਕੀਤਾ ਗਿਆ। ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ਮਤੇ ਤੇ ਬੋਲਦਿਆਂ ਐਸ.ਜੀ.ਪੀ.ਸੀ. ਮੈਂਬਰ ਬੀਬੀ ਕਿਰਨਜੋਤ ਕੌਰ ਨੇ ਕੜਾ ਵਿਰੋਧ ਪ੍ਰਗਟ ਕੀਤਾ ਹੈ।

ਵੀਡੀਓ

ਬੀਬੀ ਕਿਰਨਜੋਤ ਕੌਰ ਨੇ ਕਿਹਾ ਕਿ ਪਿਛਲੇ 20 ਸਾਲਾਂ ਤੋਂ ਲਗਾਤਾਰ ਇਹ ਮੁੱਦਾ ਸਰਗਰਮ ਹੈ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਦਰ ਔਰਤਾਂ ਨੂੰ ਕੀਰਤਨ ਕਰਨ ਦੀ ਇਜ਼ਾਜ਼ਤ ਦੇਣੀ ਚਾਹੀਦੀ ਹੈ। ਉਹ ਖੁਦ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਦਰ ਔਰਤਾ ਨੂੰ ਕੀਰਤਨ ਕਰਨ ਦੀ ਇਜ਼ਾਜ਼ਤ ਦੇਣ ਦੀ ਮੰਗ ਕਰਦੇ ਆ ਰਹੇ ਹਨ ਤੇ ਇਸ ਸਬੰਧੀ ਐਸ.ਜੀ.ਪੀ.ਸੀ. ਨੂੰ ਕਈ ਵਾਰ ਬੇਨਤੀ ਵੀ ਕਰ ਚੁੱਕੇ ਹਨ। ਪਰ ਹੁਣ ਜਦ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ ਤੇ ਇਸ ਤੋ ਵੱਧ ਪਾਵਨ ਦਿਹਾੜਾ ਕੋਈ ਨਹੀਂ ਹੈ।

ਬੀਬੀ ਕਿਰਨਜੋਤ ਕੌਰ ਨੇ ਕਿਹਾ ਜਿਥੋਂ ਤੱਕ ਪੰਜਾਬ ਵਿਧਾਨ ਸਭਾ ਦਾ ਸਬੰਧ ਹੈ ਉਨ੍ਹਾਂ ਨੂੰ ਅਜਿਹੇ ਮੁੱਦਿਆਂ ਤੋਂ ਦੂਰ ਹੀ ਰਹਿਣਾ ਚਾਹੀਦਾ ਹੈ ਤੇ ਕਿਸੇ ਵੀ ਧਰਮ ਨਿਰਪੱਖ ਸਰਕਾਰ ਨੂੰ ਕੋਈ ਹੱਕ ਨਹੀਂ ਕਿ ਉਹ ਸਿੱਖਾਂ ਦੇ ਧਾਰਮਿਕ ਮਸਲਿਆਂ ਵਿੱਚ ਹਸਤਕਸ਼ੇਪ ਕਰੇ। ਬੀਬੀ ਕਿਰਨਜੋਤ ਕੌਰ ਨੇ ਕਿਹਾ ਕਿ ਉਹ ਸਰਕਾਰ ਦੇ ਇਸ ਮਤੇ ਦੀ ਕੜੀ ਨਿੰਦਾ ਕਰਦੇ ਹਨ। ਬੀਬੀ ਕਿਰਨਜੋਤ ਕੌਰ ਨੇ ਕਿਹਾ ਕਿ ਜੇਕਰ ਵੱਖ-ਵੱਖ ਸਿੱਖ ਸੰਗਠਨ ਮਿਲ ਕੇ ਇਹ ਮਤਾ ਪਾਸ ਕਰਦੇ ਹਨ ਤਾਂ ਵੀ ਉਹ ਇਹ ਮਤਾ ਸਵਿਕਾਰ ਕਰਦੇ ਹਨ ਪਰ ਪੰਜਾਬ ਸਰਕਾਰ ਨੂੰ ਕੋਈ ਅਧਿਕਾਰ ਨਹੀਂ ਹੈ ਕਿ ਉਹ ਅਜਿਹੇ ਮਤੇ ਪਾਸ ਕਰੇ।

Intro:ਅੰਮ੍ਰਿਤਸਰ

ਬਲਜਿੰਦਰ ਬੋਬੀ

ਪੰਜਾਬ ਸਰਕਾਰ ਵਲੋਂ ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਅੰਦਰ ਔਰਤਾਂ ਨੂੰ ਕੀਰਤਨ ਕਰਨ ਦੀ ਆਗਿਆ ਦੇਣ ਸਬੰਧੀ ਪਾਸ ਕੀਤੇ ਗਏ ਮਤੇ ਤੇ ਬੋਲਦੇ ਹੋਏ ਐਸ ਜੀ ਪੀ ਸੀ ਮੈਂਬਰ ਬੀਬੀ ਕਿਰਨਜੋਤ ਕੌਰ ਨੇ ਕੜਾ ਵਿਰੋਧ ਪ੍ਰਗਟ ਕੀਤਾ ਹੈ।

Body:ਬੀਬੀ ਕਿਰਨਜੋਤ ਕੌਰ ਨੇ ਕਿਹਾ ਕਿ ਉਹ ਪਿਛਲੇ 20 ਸਾਲਾ ਤੋਂ ਲਗਾਤਾਰ ਇਹ ਮੁੱਦਾ ਸਰਗਰਮ ਹੈ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਦਰ ਔਰਤਾਂ ਨੂੰ ਕੀਰਤਨ ਕਰਨ ਦੀ ਇਜ਼ਾਜ਼ਤ ਦੇਣੀ ਚਾਹੀਦੀ ਹੈ ਤੇ ਉਹ ਖੁਦ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਦਰ ਔਰਤਾ ਨੂੰ ਕੀਰਤਨ ਕਰਨ ਦੀ ਇਜ਼ਾਜ਼ਤ ਦੇਣ ਦੀ ਮੰਗ ਕਰਦੀ ਆ ਰਹੀ ਹੈ ਤੇ ਇਸ ਸਬੰਧੀ ਐਸ ਜੀ ਸੀ ਨੂੰ ਕਈ ਵਾਰ ਬੇਨਤੀ ਵੀ ਕਰ ਚੁੱਕੇ ਹਨ ਪਰ ਹੁਣ ਜਦ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ ਤੇ ਇਸ ਤੋ ਵੱਧ ਪਾਵਨ ਦਿਹਾੜਾ ਕੋਈ ਨਹੀਂ ਹੈ ਸੋ ਐਸ ਜੀ ਪੀ ਸੀ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਦਰ ਔਰਤਾਂ ਨੂੰ ਕੀਰਤਨ ਕਰਨ ਦੀ ਆਗਿਆ ਦੇ ਦੇਣੀ ਚਾਹੀਦੀ ਹੈ ।

Conclusion:ਬੀਬੀ ਕਿਰਨਜੋਤ ਕੌਰ ਨੇ ਕਿਹਾ ਜਿਥੋਂ ਤੱਕ ਪੰਜਾਬ ਵਿਧਾਨ ਸਭਾ ਦਾ ਸਬੰਧ ਹੈ ਉਨ੍ਹਣਾ ਨੂੰ ਅਜਿਹੇ ਮੁੱਦਿਆਂ ਤੋਂ ਦੂਰ ਹੀ ਰਹਿਣਾ ਚਾਹੀਦਾ ਹੈ ਤੇ ਕਿਸੇ ਵੀ ਸੇਕੁਲਰ
ਸਰਕਾਰ ਨੂੰ ਕੋਈ ਹੱਕ ਨਹੀਂ ਕਿ ਉਹ ਸਿੱਖਾਂ ਦੇ ਧਾਰਮਿਕ ਮਸਲਿਆਂ ਵਿੱਚ ਹਸਤਕਸ਼ੇਪ ਕਰੇ ਤੇ ਇਸ ਤਰ੍ਹਾਂ ਦਾ ਕੋਈ ਮਤਾ ਪਾਸ ਕਰੇ । ਬੀਬੀ ਕਿਰਨਜੋਤ ਕੌਰ ਨੇ ਕਿਹਾ ਕਿ ਉਹ ਸਰਕਾਰ ਦੇ ਇਸ ਮਤੇ ਦੀ ਕੜੀ ਨਿੰਦਾ ਕਰਦੀ ਹੈ। ਬੀਬੀ ਕਿਰਨਜੋਤ ਕੌਰ ਨੇ ਕਿਹਾ ਕਿ ਜੇਕਰ ਵੱਖ ਵੱਖ ਸਿੱਖ ਸੰਗਠਨ ਮਿਲ ਕੇ ਇਹ ਮਤਾ ਪਾਸ ਕਰਦੇ ਹਨ ਤਾਂ ਵੀ ਉਹ ਇਹ ਮਤਾ ਸਵਿਕਾਰ ਕਰਦੇ ਹਨ ਪਰ ਪੰਜਾਬ ਸਰਕਾਰ ਨੂੰ ਕੋਈ ਅਧਿਕਾਰ ਨਹੀਂ ਹੈ ਕਿ ਉਹ ਅਜਿਹੇ ਮਤੇ ਪਾਸ ਕਰੇ।

Bite.... ਬੀਬੀ ਕਿਰਨਜੋਤ ਕੌਰ ਮੈਂਬਰ ਐਸ ਜੀ ਪੀ ਸੀ।
ETV Bharat Logo

Copyright © 2025 Ushodaya Enterprises Pvt. Ltd., All Rights Reserved.