ETV Bharat / state

ਸ੍ਰੀ ਨਨਕਾਣਾ ਸਾਹਿਬ ਉੱਤੇ ਪੱਥਰਬਾਜ਼ੀ ਸ਼ਰਮਨਾਕ ਘਟਨਾ: ਲੌਂਗੋਵਾਲ

author img

By

Published : Jan 4, 2020, 5:30 PM IST

Updated : Jan 4, 2020, 5:49 PM IST

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ 'ਤੇ ਪੱਥਰਬਾਜ਼ੀ ਬਾਰੇ ਸਿੱਖ ਕੌਮ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਦੀ ਸਖ਼ਤ ਨਿਖੇਧੀ ਕੀਤੀ ਹੈ ਅਤੇ ਉਨ੍ਹਾਂ ਕਿਹਾ ਕਿ ਸਿੱਖ ਜਗਤ ਨੂੰ ਇਸ ਮਸਲੇ ਨੂੰ ਯੂ ਐਨ ਓ ਕੋਲ ਲੈ ਜਾਣਾ ਚਾਹੀਦਾ ਹੈ।

ਫ਼ੋਟੋ
ਫ਼ੋਟੋ

ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ 'ਤੇ ਪੱਥਰਬਾਜ਼ੀ ਬਾਰੇ ਸਿੱਖ ਕੌਮ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਸ਼ਰਮਨਾਕ ਅਤੇ ਘਿਣਾਉਣੀ ਘਟਨਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਿੱਖ ਜਗਤ ਨੂੰ ਇਸ ਮਸਲੇ ਨੂੰ ਯੂ ਐਨ ਓ ਕੋਲ ਲੈ ਜਾਣਾ ਚਾਹੀਦਾ ਹੈ।

ਵੇਖੋ ਵੀਡੀਓ

ਦੂਜੇ ਪਾਸੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਨੇ ਵੀ ਇਸ ਮਸਲੇ 'ਤੇ ਆਪਣੀ ਪ੍ਰਤਿਕਿਰਿਆ ਦਿੰਦਿਆਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਮਰਾਨ ਖਾਨ ਨਾਲ ਗੱਲਬਾਤ ਕਰਨੀ ਚਾਹੀਦੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਦੇਸ਼ ਸਿੱਖ ਸੁਰੱਖਿਅਤ ਹਨ।

ਇਹ ਵੀ ਪੜ੍ਹੋ: ਪਾਕਿ 'ਚ ਵੱਸਦੇ ਹਿੰਦੂ-ਸਿੱਖਾਂ ਲਈ ਸਿਰਸਾ ਨੇ ਪੀਐੱਮ ਮੋਦੀ ਨੂੰ ਕੀਤੀ ਦਖ਼ਲ ਦੇਣ ਦੀ ਅਪੀਲ

ਦੱਸ ਦਈਏ ਕਿ ਸ਼ੁੱਕਰਵਾਰ ਨੂੰ ਨਾਰਾਜ਼ ਭੀੜ ਨੇ ਪਾਕਿਸਤਾਨ ਦੇ ਗੁਰਦੁਆਰਾ ਨਨਕਾਣਾ ਸਾਹਿਬ 'ਤੇ ਪਥਰਾਅ ਕਰ ਦਿੱਤਾ ਸੀ। ਮੁਢਲੀ ਰਿਪੋਰਟਾਂ ਦੇ ਮੁਤਾਬਕ, ਭੀੜ ਦੀ ਅਗਵਾਈ ਮੁਹੰਮਦ ਹਸਨ ਦੇ ਪਰਿਵਾਰ ਵੱਲੋਂ ਕੀਤੀ ਜਾ ਰਹੀ ਹੈ ਜਿਸ ਨੇ ਕਥਿਤ ਤੌਰ 'ਤੇ ਇੱਕ ਸਿੱਖ ਕੁੜੀ ਨੂੰ ਅਗਵਾ ਕਰ ਲਿਆ ਸੀ, ਜੋ ਕਿ ਗੁਰਦੁਆਰਾ ਸਾਹਿਬ ਦੇ ਪਾਠੀ ਦੀ ਧੀ ਹੈ।

Intro:ਨਨਕਾਣਾ ਸਾਹਿਬ ਦੇ ਉਤੇ ਹੋਏ ਪਥਰਾਵ ਤੋਂ ਬਾਦ ਐਸਜੀਪੀਸੀ ਨੀ ਕੀਤੀ ਸਖਤ ਨਿੰਦਾ
ਕਿਹਾ ਯੂਐਨਓ ਤਕ ਗੱਲ ਪੁਹੰਚਾਏ ਸਿੱਖ ਜਗਤ
ਭਾਰਤ ਦੇ ਪ੍ਰਧਾਨ ਮੰਤਰੀ ਤੋਂ ਵੀ ਅਪੀਲ ਕੀਤੀ ਕਿ ਜਲਦੀ ਪਾਕਿਸਤਾਨ ਦੇ ਪ੍ਰਧਾਨਮੰਤਰੀ ਨਾਲ ਗੱਲ ਬਾਤ ਕਰਕੇ ਸਿੱਖਾਂ ਦੀ ਸੁਰਕ੍ਸ਼ਾ ਯਕੀਨੀ ਬਣਾਈ ਜਾਵੇ Body:ਐਂਕਰ : ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ 'ਤੇ ਪੱਥਰਬਾਜ਼ੀ ਬਾਰੇ ਸਿੱਖ ਕੌਮ ਵਿਚ ਗੁੱਸਾ ਪਾਇਆ ਜਾ ਰਿਹਾ ਹੈ।ਸ਼੍ਰੋਮਣੀ ਕਮੇਟੀ ਨੇ ਸ੍ਰੋਮਣੀ ਕਮੇਟੀ ਦੇ ਮੁਖੀ ਦੀ ਸਖਤ ਨਿਖੇਧੀ ਕੀਤੀ ਅਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਦਾ ਕਹਿਣਾ ਹੈ ਕਿ ਇਹ ਬਹੁਤ ਹੀ ਸ਼ਰਮਨਾਕ ਅਤੇ ਘਿਣਾਉਣੀ ਘਟਨਾ ਹੈ ਉਥੇ ਇਹ ਵੀ ਕਿਹਾ ਜਾ ਰਿਹਾ ਹੈ ਕਿ ਸਿੱਖਾਂ ਨੂੰ ਬਾਹਰ ਕੱਢਿਆ ਜਾਵੇ? ਉਹ ਕਹਿੰਦੇ ਹਨ ਕਿ ਸਿੱਖ ਜਗਤ ਨੂੰ ਇਸ Conclusion:ਮਸਲੇ ਨੂੰ ਯੂ ਐਨ ਓ ਕੋਲ ਲੈ ਜਾਣਾ ਚਾਹੀਦਾ ਹੈ, ਨਾਲ ਹੀ ਕਿਹਾ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਮਰਾਨ ਖਾਨ ਨਾਲ ਗੱਲਬਾਤ ਕਰਨੀ ਚਾਹੀਦੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਦੇਸ਼ ਦੀ ਸੁਰੱਖਿਆ ਸੁਰੱਖਿਅਤ ਹੈ।
ਬਾਈਟ : ਗੋਬਿੰਦ ਸਿੰਘ ਲੌਂਗੋਵਾਲ ( ਪ੍ਰਧਾਨ )
ਬਾਈਟ : ਡਾ ਰੂਪ ਸਿੰਘ ( ਐਸਜੀਪੀਸੀ ਸਚਿਵ )
Last Updated : Jan 4, 2020, 5:49 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.