ETV Bharat / state

ਐੱਸਜੀਪੀਸੀ ਵੱਲੋੋਂ ਭਾਰਤ ਬੰਦ ਦਾ ਸਮਰਥਨ, ਅਦਾਰੇ ਰਹਿਣਗੇ ਬੰਦ - ਸ਼੍ਰੋਮਣੀ ਕਮੇਟੀ ਦੇ ਦਫ਼ਤਰ ਬੰਦ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਿਸਾਨਾਂ ਦੇ 26 ਮਾਰਚ ਨੂੰ ਭਾਰਤ ਬੰਦ ਦਾ ਸਮਰਥਨ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਕਾਲੇ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਵੱਲੋਂ ਭਾਰਤ ਬੰਦ ਦੇ ਸੱਦੇ ਦੀ ਹਮਾਇਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਬੰਦ ਰੱਖੇ ਜਾਣਗੇ। ਇਸ ਦੇ ਨਾਲ ਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅੰਮ੍ਰਿਤਸਰ ਤੋਂ ਦਿੱਲੀ ਲਈ ਆਰੰਭ ਕੀਤਾ ਗਿਆ ਨਗਰ ਕੀਰਤਨ ਗੁਰਦਵਾਰਾ ਜੋਤੀ ਸਰੂਪ ਫ਼ਤਹਿਗੜ੍ਹ ਸਾਹਿਬ ਵਿਖੇ ਇੱਕ ਦਿਨ ਦਾ ਵਿਸ਼ਰਾਮ ਕਰੇਗਾ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਕਿਸਾਨਾਂ ਦੇ ਸੰਘਰਸ਼ ਵਿੱਚ ਸ਼ਾਮਲ ਹੈ ਤੇ 26 ਮਾਰਚ ਨੂੰ ਭਾਰਤ ਬੰਦ ਦਾ ਹਿੱਸੇ ਬਣੇਗੀ।

ਐੱਸਜੀਪੀਸੀ ਵੱਲੋੋਂ ਭਾਰਤ ਬੰਦ ਦਾ ਸਮਰਥਨ, ਅਦਾਰੇ ਰਹਿਣਗੇ ਬੰਦ

author img

By

Published : Mar 25, 2021, 6:55 PM IST

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਿਸਾਨਾਂ ਦੇ 26 ਮਾਰਚ ਨੂੰ ਭਾਰਤ ਬੰਦ ਦਾ ਸਮਰਥਨ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਕਾਲੇ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਵੱਲੋਂ ਭਾਰਤ ਬੰਦ ਦੇ ਸੱਦੇ ਦੀ ਹਮਾਇਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਬੰਦ ਰੱਖੇ ਜਾਣਗੇ।

ਇਸ ਦੇ ਨਾਲ ਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅੰਮ੍ਰਿਤਸਰ ਤੋਂ ਦਿੱਲੀ ਲਈ ਆਰੰਭ ਕੀਤਾ ਗਿਆ ਨਗਰ ਕੀਰਤਨ ਗੁਰਦਵਾਰਾ ਜੋਤੀ ਸਰੂਪ ਫ਼ਤਹਿਗੜ੍ਹ ਸਾਹਿਬ ਵਿਖੇ ਇੱਕ ਦਿਨ ਦਾ ਵਿਸ਼ਰਾਮ ਕਰੇਗਾ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਕਿਸਾਨਾਂ ਦੇ ਸੰਘਰਸ਼ ਵਿੱਚ ਸ਼ਾਮਲ ਹੈ ਤੇ 26 ਮਾਰਚ ਨੂੰ ਭਾਰਤ ਬੰਦ ਦਾ ਹਿੱਸੇ ਬਣੇਗੀ।

ਐੱਸਜੀਪੀਸੀ ਵੱਲੋੋਂ ਭਾਰਤ ਬੰਦ ਦਾ ਸਮਰਥਨ, ਅਦਾਰੇ ਰਹਿਣਗੇ ਬੰਦ

ਜਾਗੀਰ ਕੌਰ ਨੇ ਕਿਹਾ ਕਿ ਇਸ ਦਿਨ ਦਿੱਲੀ ਲਈ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸ੍ਰੀ ਫ਼ਤਹਿਗੜ੍ਹ ਸਾਹਿਬ ਪੁੱਜਾ ਨਗਰ ਕੀਰਤਨ ਵੀ ਇੱਥੇ ਹੀ ਇੱਕ ਦਿਨ ਲਈ ਰੁਕ ਕੇ 27 ਮਾਰਚ ਨੂੰ ਅਗਲੇ ਪੜਾਅ ਲਈ ਰਵਾਨਾ ਹੋਵੇਗਾ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ 26 ਤੋਂ ਬਾਅਦ ਹਰ ਪੜਾਅ ’ਤੇ ਇੱਕ ਦਿਨ ਦੇ ਫਰਕ ਨਾਲ ਹੀ ਨਗਰ ਕੀਰਤਨ ਦੇ ਸਵਾਗਤ ਦਾ ਪ੍ਰਬੰਧ ਕਰਨ।

ਬੀਬੀ ਜਗੀਰ ਕੌਰ ਮੁਤਾਬਕ ਭਾਰਤ ਸਰਕਾਰ ਨੂੰ ਆਪਣੀ ਅੜ੍ਹੀ ਛੱਡਣੀ ਚਾਹੀਦੀ ਹੈ ਤੇ ਕਿਸਾਨ ਵਿਰੁੱਧੀ ਕਾਨੂੰਨ ਰੱਦ ਕਰ ਦੇਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਗੈਰ-ਸੰਜੀਦਗੀ ਸਰਕਾਰਾਂ ਨੂੰ ਸ਼ੋਭਾ ਨਹੀਂ ਦਿੰਦੀ। ਸਰਕਾਰਾਂ ਦਾ ਫ਼ਰਜ਼ ਹੈ ਕਿ ਹਰ ਵਰਗ ਦੇ ਹਿੱਤਾਂ ਦੀ ਤਰਜ਼ਮਾਨੀ ਕਰਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਕਿਸਾਨਾਂ ਦੇ ਸੰਘਰਸ਼ ਵਿੱਚ ਪੂਰੀ ਤਰ੍ਹਾਂ ਨਾਲ ਹੈ ਤੇ ਕਿਸਾਨਾਂ ਲਈ ਸੇਵਾਵਾਂ ਲਗਾਤਾਰ ਜਾਰੀ ਰਹਿਣਗੀਆਂ।

ETV Bharat Logo

Copyright © 2025 Ushodaya Enterprises Pvt. Ltd., All Rights Reserved.