ETV Bharat / state

SGPC ਦਿਵਾਏਗੀ ਹੁਣ ਡੇਰਾ ਮੁਖੀ ਨੂੰ ਸਜ਼ਾ : ਜਥੇਦਾਰ ਹਰਪ੍ਰੀਤ ਸਿੰਘ - ਸ੍ਰੀ ਅਕਾਲ ਤਖ਼ਤ ਸਾਹਿਬ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਐਲਾਨ ਕੀਤਾ ਗਿਆ ਕਿ ਹੁਣ ਬਰਗਾੜੀ ਦੇ ਦੋਸ਼ੀਆਂ ਨੂੰ ਐੱਸਜੀਪੀਸੀ ਸਾਹਮਣੇ ਲਿਆਉਣ ਦੀ ਕੋਸ਼ਿਸ਼ ਕਰੇਗੀ ਤਾਕਿ ਉਨ੍ਹਾਂ ਨੂੰ ਸਜ਼ਾ ਦਿਵਾਈ ਜਾ ਸਕੇ।

ਜਥੇਦਾਰ ਹਰਪ੍ਰੀਤ ਸਿੰਘ
ਜਥੇਦਾਰ ਹਰਪ੍ਰੀਤ ਸਿੰਘ
author img

By

Published : Jul 26, 2021, 7:20 PM IST

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਅੱਜ ਇਕ ਅਹਿਮ ਮੀਟਿੰਗ ਕੀਤੀ ਗਈ ਜਿਸ 'ਚ ਕਈ ਜਥੇਬੰਦੀਆਂ ਦੇ ਮੁਖੀ ਸ਼ਾਮਲ ਹੋਏ। ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਹੁਣ ਬਰਗਾੜੀ ਦੇ ਦੋਸ਼ੀਆਂ ਨੂੰ ਐੱਸਜੀਪੀਸੀ ਸਾਹਮਣੇ ਲਿਆਉਣ ਦੀ ਕੋਸ਼ਿਸ਼ ਕਰੇਗੀ ਤਾਕਿ ਉਨ੍ਹਾਂ ਨੂੰ ਸਜ਼ਾ ਦਿਵਾਈ ਜਾ ਸਕੇ।

SGPC ਦਿਵਾਏਗੀ ਹੁਣ ਡੇਰਾ ਮੁਖੀ ਨੂੰ ਸਜ਼ਾ : ਜਥੇਦਾਰ ਹਰਪ੍ਰੀਤ ਸਿੰਘ

ਉਨ੍ਹਾਂ ਨੇ ਕਿਹਾ ਕਿ ਜਿੰਨੀ ਦੇਰ ਬਰਗਾੜੀ ਦੇ ਦੋਸ਼ੀਆਂ ਨੂੰ ਸਜ਼ਾ ਨਹੀਂ ਮਿਲ ਜਾਂਦੀ ਅਤੇ ਕਾਨੂੰਨ ਉਨ੍ਹਾਂ ਨੂੰ ਸੂਲੀ ਤੇ ਨਹੀਂ ਚੜ੍ਹਾ ਦਿੰਦਾ ਉਨੀ ਦੇਰ ਤੱਕ ਸਿੱਖ ਸੰਗਤਾਂ ਦੇ ਹਿਰਦਿਆਂ ਨੂੰ ਸ਼ਾਂਤੀ ਨਹੀਂ ਮਿਲਣ ਵਾਲੀ। ਉਨ੍ਹਾਂ ਨੇ ਕਿਹਾ ਕਿ ਸਾਨੂੰ ਹੁਣ ਕਾਨੂੰਨ ਤੋਂ ਕੋਈ ਉਮੀਦ ਨਹੀਂ ਰਹੀ।

ਬੀਤੇ ਦਿਨੀਂ ਜਦੋਂ ਨਵਜੋਤ ਸਿੰਘ ਸਿੱਧੂ ਸੱਚਖੰਡ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਪਹੁੰਚੇ ਤਾਂ ਉਨ੍ਹਾਂ ਦੀ ਕਿਸੇ ਨਿੱਜੀ ਚੈਨਲ ਵੱਲੋਂ ਪਰਿਕਰਮਾ ਦੇ ਵਿਚ ਇੰਟਰਵਿਊ ਕੀਤੀ ਗਈ ਜੋ ਕਿ ਮਰਿਆਦਾ ਭੰਗ ਕੀਤੀ ਗਈ ਹੈ ਅਤੇ ਉਨ੍ਹਾਂ ਕਿਹਾ ਕਿ ਪੱਤਰਕਾਰਾਂ ਨੂੰ ਵੀ ਸੋਚਣਾ ਚਾਹੀਦਾ ਹੈ ਕਿ ਸ੍ਰੀ ਦਰਬਾਰ ਸਾਹਿਬ ਦੀ ਵੀ ਕੋਈ ਮਰਿਆਦਾ ਹੈ।

ਇਹ ਵੀ ਪੜ੍ਹੋ : ਸਿਰਸਾ ਖ਼ਿਲਾਫ਼ ਦਿੱਲੀ ਪੁਲਿਸ ਵੱਲੋਂ ਲੁੱਕਆਊਟ ਸਰਕੂਲਰ ਜਾਰੀ

ETV Bharat Logo

Copyright © 2025 Ushodaya Enterprises Pvt. Ltd., All Rights Reserved.