ETV Bharat / state

SGPC ਦਾ ਉਪਰਾਲਾ, ਕਰਤਾਰਪੁਰ ਸਾਹਿਬ ਦੇ ਲਾਂਘੇ ਤੱਕ ਮੁਫ਼ਤ ਬੱਸ ਸੇਵਾ ਸ਼ੁਰੂ - ਕਰਤਾਰਪੁਰ ਜਾ ਸਕਣਗੇ ਰਾਗੀ ਜੱਥੇ

ਅੰਮ੍ਰਿਤਸਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰ ਕਰਨ ਲਈ ਜਾਣ ਵਾਲੀਆਂ ਸੰਗਤਾਂ ਲਈ ਸਪੈਸ਼ਲ ਮੁਫ਼ਤ ਬੱਸ ਸੇਵਾ ਦੀ ਸ਼ੁਰੂਆਤ ਕੀਤੀ।

Shiromani Committee started bus service for Kartarpur corridor
ਸ਼੍ਰੋਮਣੀ ਕਮੇਟੀ ਦਾ ਉਪਰਾਲਾ, ਕਰਤਾਰਪੁਰ ਸਾਹਿਬ ਦੇ ਲਾਂਘੇ ਤੱਕ ਬੱਸ ਸੇਵਾ ਦੀ ਸ਼ੁਰੂਆਤ
author img

By

Published : Mar 3, 2020, 12:56 PM IST

ਅੰਮ੍ਰਿਤਸਰ : ਪਿਛਲੇ ਕਈ ਸਾਲਾਂ ਤੋਂ ਸੰਗਤਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇੱਕ ਸ਼ਲਾਘਾਯੋਗ ਉਪਰਾਲਾ ਕੀਤਾ ਹੈ। ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਇਹ ਮੁਫ਼ਤ ਬੱਸ ਸੇਵਾ ਸੰਗਤਾਂ ਦੀ ਸਹੂਲਤ ਲਈ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਤੱਕ ਪਹੁੰਚਾਉਣ ਲਈ ਰੁਜ਼ਾਨਾ ਅੰਮ੍ਰਿਤਸਰ ਦੇ ਭਾਈ ਗੁਰਦਾਸ ਹਾਲ ਤੋਂ ਰਵਾਨਾ ਹੋਵੇਗੀ।

ਵੇਖੋ ਵੀਡੀਓ।

ਤੁਹਾਨੂੰ ਦੱਸ ਦਈਏ ਕਿ ਇਹ ਬੱਸ ਸਵੇਰੇ 7:30 ਵਜੇ ਰਵਾਨਾ ਹੋਵੇਗੀ ਤੇ ਸ਼ਾਮ ਨੂੰ ਵਾਪਿਸ ਪਰਤੇਗੀ।

ਇਹ ਵੀ ਪੜ੍ਹੋ : ਅੰਮ੍ਰਿਤਸਰ ਹਵਾਈ ਅੱਡੇ ਤੋਂ ਸ਼ੁਰੂ ਹੋਣਗੀਆਂ ਨਵੀਆਂ ਉਡਾਣਾਂ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਬਹੁਤ ਖੁਸ਼ੀ ਦੀ ਗੱਲ ਹੈ ਕਿ ਪਾਕਿਸਤਾਨ ਸਰਕਾਰ ਵਲੋਂ ਸਾਨੂੰ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਕੀਰਤਨ ਕਰਨ ਵਾਸਤੇ ਰੁਜ਼ਾਨਾ ਇਥੋਂ ਜਥਾ ਰਵਾਨਾ ਕੀਤਾ ਜਾਵੇਗਾ।

ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਦੇ ਬਿਆਨ ਦੀ ਨਿੰਦਾ ਕਰਦਿਆਂ ਉਨ੍ਹਾਂ ਕਿਹਾ ਕਿ ਕੈਪਟਨ ਸਾਹਿਬ ਨੂੰ ਕਾਰਵਾਈ ਕਰਨੀ ਚਾਹੀਦੀ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.