ETV Bharat / state

ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਨੌਜਵਾਨਾਂ ਨਾਲ ਹੋਈ ਤਕਰਾਰ - ਗੋਲਡਨ ਗੇਟ

ਅੰਮ੍ਰਿਤਸਰ 'ਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਅਤੇ ਨੌਜਵਾਨਾਂ 'ਚ ਤਕਰਾਰ ਹੋ ਗਈ। ਜਿਸ 'ਚ ਨੌਜਵਾਨਾਂ ਵਲੋਂ ਜਿਥੇ ਬੱਸਾਂ ਦੀ ਭੰਨਤੋੜ ਕੀਤੀ ਗਈ ਉਥੇ ਹੀ ਗੋਲੀਆਂ ਵੀ ਚਲਾਈਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਧੀਰ ਸੂਰ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਬੱਸ ਯਾਤਰੀਆਂ ਨੂੰ ਲਿਜ਼ਾ ਰਹੀ ਸੀ ਤਾਂ ਬੱਸ ਮੋੜਨ ਸਮੇਂ ਕਾਰ ਨਾਲ ਰਗੜ ਲੱਗ ਗਈ। ਜਿਸ ਤੋਂ ਬਾਅਦ ਨੌਜਵਾਨਾਂ ਵਲੋਂ ਹੰਗਾਮਾ ਸ਼ੁਰੂ ਕਰ ਦਿੱਤਾ ਗਿਆ।

ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਨੌਜਵਾਨਾਂ ਨਾਲ ਹੋਈ ਤਕਰਾਰ

author img

By

Published : Apr 11, 2021, 9:10 AM IST

ਅੰਮ੍ਰਿਤਸਰ: ਅੰਮ੍ਰਿਤਸਰ 'ਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਅਤੇ ਨੌਜਵਾਨਾਂ 'ਚ ਤਕਰਾਰ ਹੋ ਗਈ। ਜਿਸ 'ਚ ਨੌਜਵਾਨਾਂ ਵਲੋਂ ਜਿਥੇ ਬੱਸਾਂ ਦੀ ਭੰਨਤੋੜ ਕੀਤੀ ਗਈ ਉਥੇ ਹੀ ਗੋਲੀਆਂ ਵੀ ਚਲਾਈਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਧੀਰ ਸੂਰ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਬੱਸ ਯਾਤਰੀਆਂ ਨੂੰ ਲਿਜ਼ਾ ਰਹੀ ਸੀ ਤਾਂ ਬੱਸ ਮੋੜਨ ਸਮੇਂ ਕਾਰ ਨਾਲ ਰਗੜ ਲੱਗ ਗਈ। ਜਿਸ ਤੋਂ ਬਾਅਦ ਨੌਜਵਾਨਾਂ ਵਲੋਂ ਹੰਗਾਮਾ ਸ਼ੁਰੂ ਕਰ ਦਿੱਤਾ। ਸੂਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਉਨ੍ਹਾਂ ਕਿਹਾ ਕਿ ਸਵੇਰ ਸਮੇਂ ਉਹ ਕਾਰ ਠੀਕ ਕਰਵਾ ਦੇਣਗੇ, ਪਰ ਨੌਜਵਾਨਾਂ ਵਲੋਂ ਗੋਲਡਨ ਗੇਟ ਨਜ਼ਦੀਕ ਖੜ੍ਹ ਬੱਸ 'ਤੇ ਪੱਥਰਬਾਜ਼ੀ ਕੀਤੀ ਗਈ, ਜਿਸ ਕਾਰਨ 12 ਦੇ ਕਰੀਬ ਯਾਤਰੀ ਜ਼ਖ਼ਮੀ ਵੀ ਹੋ ਗਏ। ਉਨ੍ਹਾਂ ਕਿਹਾ ਕਿ ਨੌਜਵਾਨਾਂ ਵਲੋਂ ਉਨ੍ਹਾਂ 'ਤੇ ਫਾਇਰ ਵੀ ਕੀਤੇ ਗਏ।

ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਨੌਜਵਾਨਾਂ ਨਾਲ ਹੋਈ ਤਕਰਾਰ

ਸ਼ਿਵ ਸੈਨਾ ਆਗੂ ਦਾ ਕਹਿਣਾ ਕਿ ਉਨ੍ਹਾਂ ਵਲੋਂ ਚਾਰ ਨੌਜਵਾਨਾਂ ਨੂੰ ਫੜ ਕੇ ਪੁਲਿਸ ਦੇ ਹਵਾਲੇ ਵੀ ਕੀਤਾ ਗਿਆ ਪਰ ਪੁਲਿਸ ਵਲੋਂ ਤਿੰਨ ਨੌਜਵਾਨਾਂ ਨੂੰ ਹੀ ਅਦਾਲਤ 'ਚ ਪੇਸ਼ ਕੀਤਾ ਗਿਆ। ਇਸ ਸਬੰਧੀ ਜਦੋਂ ਪੁਲਿਸ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦਾ ਕਹਿਣਾ ਕਿ ਉਹ ਕਾਰਵਾਈ ਕਰ ਰਹੇ ਹਨ। ਇਸ ਦੇ ਨਾਲ ਹੀ ਜਦੋਂ ਚਾਰ ਦੀ ਥਾਂ ਤਿੰਨ ਨੌਜਵਾਨਾਂ ਨੂੰ ਪੇਸ਼ ਕਰਨ ਦੀ ਗੱਲ ਪੁੱਛੀ ਗਈ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਇਹ ਪੁਲਿਸ ਨੂੰ ਪਤਾ ਕਿ ਕਿੰਨੇ ਬੰਦੇ ਫੜੇ ਹਨ ਅਤੇ ਕਿੰਨੇ ਬੰਦੇ ਪੇਸ਼ ਕਰਵਾਏ ਹਨ।

ਇਹ ਵੀ ਪੜ੍ਹੋ:ਬਲਦੀਪ ਕੌਰ ਨੇ ਮਾਨਸਾ ਤੇ ਪਿੰਡ ਦਾ ਨਾਂ ਕੀਤਾ ਰੌਸ਼ਨ

ETV Bharat Logo

Copyright © 2024 Ushodaya Enterprises Pvt. Ltd., All Rights Reserved.