ETV Bharat / state

ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀ ਗੋਲੀ, 2 ਜਖ਼ਮੀ - ਪੀੜਤ ਮਲਕੀਤ ਸਿੰਘ

ਅੰਮ੍ਰਿਤਸਰ ਦੇ ਪਿੰਡ ਝੰਬੋਵਾਲੀ ਤੋਂ ਜ਼ਮੀਨੀ ਵਿਵਾਦ ਨੂੰ ਲੈ ਕੇ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਪਲਾਟ ਨੂੰ ਲੈ ਕੇ ਹੁਣ ਦੋਵੇਂ ਧਿਰਾਂ ਵਿਚਾਲੇ ਝਗੜਾ ਹੋ ਗਿਆ ਤੇ ਗੋਲੀਆਂ ਵੀ ਚੱਲੀ ਗਈ।

ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀ ਗੋਲੀ, 2 ਜਖ਼ਮੀ

author img

By

Published : Feb 23, 2021, 8:53 AM IST

ਅੰਮ੍ਰਿਤਸਰ: ਪਿੰਡ ਝੰਬੋਵਾਲੀ ਤੋਂ ਜ਼ਮੀਨੀ ਵਿਵਾਦ ਨੂੰ ਲੈ ਕੇ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਮਲਕੀਤ ਸਿੰਘ ਨਾਂਅ ਦੇ ਵਿਅਕਤੀ ਨੇ 10 ਮਰਲੇ ਦਾ ਪਲਾਂਟ ਗੁਰਪ੍ਰੀਤ ਸਿੰਘ ਨਾਂਅ ਦੇ ਵਿਅਕਤੀ ਕੋਲੋਂ ਖਰੀਦੀਆਂ ਸੀ। ਉਸ ਪਲਾਟ ਨੂੰ ਲੈ ਕੇ ਹੁਣ ਦੋਵੇਂ ਧਿਰਾਂ ਵਿਚਾਲੇ ਝਗੜਾ ਹੋ ਗਿਆ ਤੇ ਗੋਲੀਆਂ ਵੀ ਚੱਲੀ ਗਈ।

ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀ ਗੋਲੀ, 2 ਜਖ਼ਮੀ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੀੜਤ ਮਲਕੀਤ ਸਿੰਘ ਨੇ ਦੱਸਿਆ ਕਿ 2018 ਵਿੱਚ ਉਸ ਨੇ ਇੱਕ ਪਲਾਂਟ ਗੁਰਪ੍ਰੀਤ ਸਿੰਘ ਨਾਂਅ ਦੇ ਵਿਅਕਤੀ ਕੋਲੋਂ ਲਿਆ ਸੀ। ਉਸ ਨੇ ਦੱਸਿਆ ਕਿ 2 ਸਾਲਾਂ ਬਾਅਦ ਹੁਣ ਗੁਰਪ੍ਰੀਤ ਸਿੰਘ ਤੇ ਉਸਦੇ ਪਰਿਵਾਰਕ ਮੈਂਬਰਾਂ ਨੇ ਪਲਾਂਟ ਦੀ ਚਾਰ ਦੀਵਾਰੀ ਤੋੜ ਕੇ ਉਸ ਦੇ ਭਰਾਵਾਂ 'ਤੇ ਗੋਲੀਆਂ ਚਲਾ ਦਿੱਤੀਆਂ। ਉਸ ਨੇ ਕਿਹਾ ਕਿ ਦੋਵੇ ਭਰਾਂ ਜੋ ਕਿ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਕਿ ਜ਼ਖ਼ਮੀ ਹਾਲਤ ਵਿੱਚ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।

ਮਲਕੀਤ ਸਿੰਘ ਨੇ ਗੱਲਬਾਤ ਕਰਦੇ ਦੱਸਿਆ ਕਿ ਉਸ ਦੇ ਭਰਾ ਬਲਵੰਤ ਸਿੰਘ, ਮਨਜੀਤ ਸਿੰਘ ਤੇ ਸਤਵੰਤ ਸਿੰਘ ਦੇ ਗੋਲੀਆਂ ਲੱਗੀਆਂ ਹਨ ਜੋ ਕਿ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਪੀੜਤ ਪਰਿਵਾਰ ਨੇ ਪੁਲਿਸ ਅੱਗੇ ਇਨਸਾਫ਼ ਦੀ ਗੁਹਾਰ ਲਗਾਈ ਹੈ।

ਇਸ ਸਬੰਧੀ ਪੁਲਿਸ ਅਧਿਕਾਰੀ ਨੇ ਕਿਹਾ ਕਿ ਜਾਣਕਾਰੀ ਮਿਲਦੇ ਹੀ ਮੌਕੇ 'ਤੇ ਹਸਪਤਾਲ ਪਹੁੰਚੇ ਹਾਂ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੀ ਕਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਸਾਕਾ ਨਨਕਾਣਾ ਸਾਹਿਬ ਦੀ 100 ਸਾਲ ਦੀ ਕ੍ਰਾਂਤੀ

ETV Bharat Logo

Copyright © 2025 Ushodaya Enterprises Pvt. Ltd., All Rights Reserved.