ETV Bharat / state

ਅੰਮ੍ਰਿਤਸਰ 'ਚ ਪੁਰਾਣੀ ਰੰਜਿਸ਼ ਕਾਰਣ ਚੱਲੀ ਗੋਲ਼ੀ, ਨੌਜਵਾਨ ਗੰਭੀਰ ਜ਼ਖ਼ਮੀ - Shot fired due to old grudge

ਗੁਰੂ ਨਗਰੀ ਅੰਮ੍ਰਿਤਸਰ ਵਿੱਚ ਕਾਰ ਸਵਾਰ ਹਮਲਾਵਰਾਂ (Car borne attackers ) ਨੇ ਨੌਜਵਾਨ ਨੂੰ ਘੇਰ ਕੇ ਗੋਲੀ ਮਾਰ ਦਿੱਤੀ। ਗੋਲੀ ਲੱਗਣ ਕਾਰਨ ਨੌਜਵਾਨ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਹਸਪਤਾਲ ਦਾਖਿਲ ਕਰਵਾਇਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲਾ ਪੁਰਾਣੀ ਰੰਜਿਸ਼ ਦਾ ਹੈ ਅਤੇ ਹਮਲਾਵਰਾਂ ਦੀ ਭਾਲ ਜਾਰੀ ਹੈ।

Shot fired due to old grudge in Amritsar, young man seriously injured
ਅੰਮ੍ਰਿਤਸਰ 'ਚ ਪੁਰਾਣੀ ਰੰਜਿਸ਼ ਕਾਰਣ ਚੱਲੀ ਗੋਲ਼ੀ,ਨੌਜਵਾਨ ਗੰਭੀਰ ਜ਼ਖ਼ਮੀ
author img

By

Published : Oct 1, 2022, 8:17 AM IST

ਅੰਮ੍ਰਿਤਸਰ: ਦੇ ਮਾਹਲ ਬਾਈਪਾਸ ਉੱਤੇ ਸ਼ਾਮ ਪੰਜ ਵਜੇ ਦੇ ਕਰੀਬ ਕਣਵ ਵਡੇਰਾ ਨਾਮ ਦੇ ਨੌਜਵਾਨ ਨੂੰ ਚਾਰ ਕਾਰ ਸਵਾਰ ਨੌਜਵਾਨਾਂ ਨੇ ਗੋਲ਼ੀ ਮਾਰ ਕੇ ਗੰਭੀਰ ਜ਼ਖ਼ਮੀ (Seriously injured by shooting) ਕਰ ਦਿੱਤਾ। ਪੁਲਿਸ ਮੁਤਾਬਿਕ ਪੀੜਤ ਨੌਜਵਾਨ ਅਜਨਾਲਾ ਵਿਖੇ ਆਪਣੀ ਭੇਣ ਨੂੰ ਮਿਲਣ ਜਾ ਰਿਹਾ ਸੀ ਅਤੇ ਰਾਹ ਵਿੱਚ ਇਨੋਵਾ ਸਵਾਰ ਚਾਰ ਨੋਜਵਾਨਾਂ ਵੱਲੋਂ ਗੋਲੀ ਮਾਰੀ ਦਿੱਤੀ ਗਈ। ਗੋਲੀ ਲੱਗਣ ਕਾਰਨ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ ਹੈ। ਨੌਜਵਾਨ ਨੂੰ ਗੰਭੀਰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਅੰਦਰ ਭਰਤੀ ਕਰਵਾਇਆ ਗਿਆ ਹੈ।

ਮਾਮਲੇ ਸਬੰਧੀ ਏਸੀਪੀ ਕੰਵਲਪ੍ਰੀਤ ਨੇ ਕਿਹਾ ਕਿ ਪੀੜਤ ਨੌਜਵਾਨ ਦੇ ਮੁਤਾਬਿਕ ਉਸ ਦਾ ਕੁੱਝ ਸਮਾਂ ਪਹਿਲਾਂ ਤਰਨਤਾਰਨ ਦੇ ਰਹਿਣ ਵਾਲੇ ਸਾਹਿਲ ਨਾਮ ਦੇ ਨੌਜਵਾਨ ਨਾਲ ਝਗੜਾ ਹੋਇਆ ਸੀ ਅਤੇ ਇਸੀ ਰੰਜਿਸ਼ ਦੇ ਚੱਲਦਿਆਂ (Because of resentment) ਉਸ ਨੂੰ ਸਾਹਿਲ ਨੇ ਆਪਣਾ ਦੋਸਤਾਂ ਨਾਲ ਕਾਰ ਰਾਹੀਂ ਘੇਰ ਗੋਲੀ ਮਾਰ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਗਏ।

ਅੰਮ੍ਰਿਤਸਰ 'ਚ ਪੁਰਾਣੀ ਰੰਜਿਸ਼ ਕਾਰਣ ਚੱਲੀ ਗੋਲ਼ੀ,ਨੌਜਵਾਨ ਗੰਭੀਰ ਜ਼ਖ਼ਮੀ

ਪੁਲਿਸ ਦਾ ਕਹਿਣਾ ਹੈ ਕਿ ਪੀੜਤ ਨੌਜਵਾਨ ਦੇ ਬਿਆਨਾਂ ਮੁਤਾਬਿਕ ਕਾਰ ਸਵਾਰ ਹਮਲਾਵਰਾਂ ਉੱਤੇ ਮਾਮਲਾ ਦਰਜ (case registered against the attackers ) ਕਰ ਲਿਆ ਗਿਆ ਹੈ ਅਤੇ ਪੁਲਿਸ ਵੱਲੋਂ ਹਮਲਾਵਰਾਂ ਦੀ ਭਾਲ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਮੁਲਜ਼ਮਾਂ ਤੱਕ ਪਹੁੰਚਣ ਲਈ ਸੀਸੀਟੀਵੀ ਕੈਮਰੇ (CCTV cameras) ਵੀ ਖੰਗਾਲੇ ਜਾ ਰਹੇ ਹਨ।

ਇਹ ਵੀ ਪੜ੍ਹੋ: ਪਿਟ ਬੁਲ ਕੁੱਤੇ ਨੇ 5 ਪਿੰਡਾਂ ਵਿੱਚ ਫੈਲਾਈ ਦਹਿਸ਼ਤ, 12 ਲੋਕਾਂ ਸਮੇਤ ਪਸ਼ੂ ਕੀਤੇ ਜਖਮੀ

ETV Bharat Logo

Copyright © 2025 Ushodaya Enterprises Pvt. Ltd., All Rights Reserved.