ETV Bharat / state

ਖਾਲਸਾ ਕਾਲਜ ਦੇ ਬਾਹਰ ਫਾਇਰਿੰਗ , ਇਕ ਦੀ ਮੌਤ 1 ਜਖ਼ਮੀ

author img

By

Published : Jun 1, 2022, 4:49 PM IST

Updated : Jun 1, 2022, 7:16 PM IST

ਸ਼ਹਿਰ ਵਿਚ ਦਿਨ ਦਿਹਾੜੇ ਖਾਲਸਾ ਕਾਲਜ ਦੇ ਬਾਹਰ ਗੋਲੀਆਂ ਚੱਲਣ ਦੀ ਘਟਨਾ ਸਾਹਮਣੇ ਆਈ ਹੈ। ਗੋਲੀ ਵੱਜਣ ਕਾਰਨ ਇਕ ਨੌਜਵਾਨ ਜ਼ਖਮੀ ਹੋ ਗਿਆ, ਜਿਸ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

ਖਾਲਸਾ ਕਾਲਜ ਦੇ ਬਾਹਰ ਚੱਲਿਆ ਗੋਲੀਆਂ, 1 ਜ਼ਖਮੀ

ਅੰਮ੍ਰਿਤਸਰ : ਘੱਲੂਘਾਰੇ ਨੂੰ ਲੈ ਕੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ ਉਥੇ ਹੀ ਅੱਜ ਇਕ ਵਾਰ ਫਿਰ ਤੋਂ ਅੰਮ੍ਰਿਤਸਰ ਦੇ ਖ਼ਾਲਸਾ ਕਾਲਜ ਦੇ ਬਾਹਰ ਨੌਜਵਾਨਾਂ ਵਿੱਚ ਗੋਲੀ ਚੱਲਣ ਦੀ ਸੂਚਨਾ ਪ੍ਰਾਪਤ ਹੋਈ ਹੈ। ਗੋਲੀਬਾਰੀ 'ਚ ਜਖ਼ਮੀ ਹੋਏ ਨੌਜਵਾਨ ਲਵਦੀਪ ਸਿੰਘ ਦੀ ਮੌਤ ਹੋ ਗਈ ਹੈ।

ਖਾਲਸਾ ਕਾਲਜ ਦੇ ਬਾਹਰ ਫਾਇਰਿੰਗ , ਇਕ ਦੀ ਮੌਤ 1 ਜਖ਼ਮੀ

ਜ਼ਿਕਰਯੋਗ ਹੈ ਕਿ ਇਹ ਨੌਜਵਾਨਾਂ ਵੱਲੋਂ ਇਕ ਨੌਜਵਾਨ ਦੀ ਤਸਵੀਰਾਂ 'ਚ ਕੁੜੀ ਦੇ ਨਾਲ ਸਨ ਇਸ ਨੂੰ ਲੈ ਕੇ ਕਹਾਸੁਣੀ ਹੋਣ ਤੋਂ ਬਾਅਦ ਇਹ ਗੋਲੀ ਚੱਲੀ ਉਥੇ ਹੀ ਇਸੇ ਗੋਲੀਬਾਰੀ ਵਿਚ ਦੋ ਨੌਜਵਾਨ ਜ਼ਖਮੀ ਵੀ ਹੋ ਹਨ।

ਮ੍ਰਿਤਕ ਨੌਜਵਾਨ ਦਾ ਨਾਂ ਲਵਪ੍ਰੀਤ ਸਿੰਘ ਹੈ। ਲਵਪ੍ਰੀਤ ਸਿੰਘ ਦੇ ਭਰਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ ਕਿ ਲਵਪ੍ਰੀਤ ਸਿੰਘ 'ਤੇ ਗੋਲੀ ਚਲਾਉਣ ਵਾਲੇ ਵਿਅਕਤੀ ਜੰਡਿਆਲਾ ਦੇ ਹਨ। ਉਨ੍ਹਾਂ ਦਾ ਪਹਿਲਾ ਤੋ ਹੀ ਕੋਈ ਝਗੜਾ ਲਵਪ੍ਰੀਤ ਸਿੰਘ ਦੇ ਦੋਸਤ ਨਾਲ ਸੀ। ਜਿਸ ਦੇ ਚਲਦੇ ਉਨ੍ਹਾਂ ਨੇ ਗੋਲੀਆਂ ਚਲਾ ਦਿੱਤੀਆਂ। 3 ਗੋਲੀਆਂ ਵੱਜਣ ਕਾਰਨ ਲਵਪ੍ਰੀਤ ਸਿੰਘ ਦੀ ਮੌਤ ਹੋ ਗਈ।

ਖਾਲਸਾ ਕਾਲਜ ਦੇ ਬਾਹਰ ਫਾਇਰਿੰਗ , 2 ਜਖ਼ਮੀ

ਪੰਜਾਬ ਵਿਚ ਲਾਅ ਐਂਡ ਆਰਡਰ ਦੀ ਸਥਿਤੀ ਲਗਾਤਾਰ ਹੀ ਬਦ ਤੋਂ ਬਦਤਰ ਹੁੰਦੀ ਹੋਈ ਨਜ਼ਰ ਆ ਰਹੀ ਹੈ। ਅੰਮ੍ਰਿਤਸਰ ਵਿੱਚ ਖ਼ਾਲਸਾ ਕਾਲਜ ਦੇ ਬਾਹਰ ਇੱਕ ਕੁੜੀ ਦੇ ਨਾਲ ਤਸਵੀਰਾਂ ਹੋਣ ਕਰਕੇ ਨੌਜਵਾਨਾਂ ਦੇ 'ਚ ਝਗੜਾ ਹੋਇਆ ਜਿਸ ਤੋਂ ਬਾਅਦ ਗੋਲੀ ਚੱਲਣ ਦੀ ਸੂਚਨਾ ਪ੍ਰਾਪਤ ਹੋਈ ਹੈ ਉਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੁਲਿਸ ਅਧਿਕਾਰੀ ਰਾਜਵਿੰਦਰ ਕੌਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਹੈ ਕਿ ਖਾਲਸਾ ਕਾਲਜ ਫਾਰ ਵੁਮੈਨ ਦੇ ਬਾਹਰ ਗੋਲੀ ਚੱਲੀ ਹੈ ਅਤੇ ਦੋ ਹੋਰ ਨੌਜਵਾਨ ਜੋ ਕਿ ਬਟਾਲਾ ਅਤੇ ਜੰਡਿਆਲਾ ਦਾ ਰਹਿਣ ਵਾਲਾ ਹੈ ਉਹ ਬੁਰੀ ਤਰ੍ਹਾਂ ਨਾਲ ਜਖ਼ਮੀ ਹੋਏ ਹਨ। ਇਕ ਕੁੜੀ ਦੀਆਂ ਤਸਵੀਰਾਂ ਮੁੰਡੇ ਨਾਲ ਹੋਣ ਕਰਕੇ ਇਹ ਗੋਲੀ ਚੱਲੀ ਹੈ ਉਨ੍ਹਾਂ ਦੱਸਿਆ ਕਿ ਦੋਵੇਂ ਨੌਜਵਾਨਾਂ ਦੇ ਹਾਲਾਤ ਠੀਕ ਹਨ।

ਉਥੇ ਦੂਸਰੇ ਪਾਸੇ ਚਸ਼ਮਦੀਦ ਦੀ ਮੰਨੀ ਜਾਵੇ ਤਾਂ ਇੱਥੇ ਦੋ ਗੁਟਾਂ ਵਿੱਚ ਲੜਾਈ ਜ਼ਰੂਰ ਹੋਈ ਪਰ ਗੋਲੀ ਵੀ ਚੱਲੀ। ਉਨ੍ਹਾਂ ਦੱਸਿਆ ਕਿ ਤਿੰਨ ਤੋਂ ਚਾਰ ਰੌਂਦ ਫਾਇਰ ਇੱਥੇ ਕੀਤੇ ਗਏ ਹਨ ਜਿਨ੍ਹਾਂ 'ਚ ਦੋ ਨੌਜਵਾਨ ਬੁਰੀ ਤਰ੍ਹਾਂ ਨਾਲ ਜਖ਼ਮੀ ਹੋਏ ਹਨ। ਹੁਣ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਜਿਥੇ ਉਹ ਦੋਵੇਂ ਨੌਜਵਾਨਾਂ ਦਾ ਇਲਾਜ ਚੱਲ ਰਿਹਾ ਹੈ ਚਸ਼ਮਦੀਦ ਦਾ ਕਹਿਣਾ ਹੈ ਕਿ ਇੱਥੇ ਤਿੰਨ ਤੋਂ ਚਾਰ ਰੌਂਦ ਫਾਇਰ ਕੀਤੇ ਗਏ।

ਇਹ ਵੀ ਪੜ੍ਹੋ:- ਖਾਲਸਾ ਕਾਲਜ ਦੇ ਬਾਹਰ ਫਾਇਰਿੰਗ , 2 ਜਖ਼ਮੀ

Last Updated : Jun 1, 2022, 7:16 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.