ETV Bharat / state

ਸ਼ੇਰ-ਏ-ਪੰਜਾਬ ਦੀ ਬਰਸੀ ਮਨਾ ਆਪਣੇ ਵਤਨ ਪਰਤਿਆ ਜੱਥਾ - amritsar

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਕਿ ਗਿਆ ਜੱਥਾ ਵਾਪਸ ਪਰਤ ਆਇਆ ਹੈ। 300 ਦੇ ਕਰੀਬ ਸ਼ਰਧਾਲੂ ਜੱਥੇ ਵਿੱਚ ਸ਼ਾਮਲ ਸਨ।

ਵਤਨ ਵਾਪਸ ਪਰਤਿਆ ਜੱਥਾ
author img

By

Published : Jul 6, 2019, 11:19 PM IST

Updated : Jul 6, 2019, 11:39 PM IST

ਅੰਮ੍ਰਿਤਸਰ : ਸ਼ੇਰ ਏ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 180ਵੀਂ ਬਰਸੀ ਮਨਾਉਣ ਲਈ ਪਾਕਿ ਗਿਆ ਸਿੱਖ ਸ਼ਰਧਾਲੂਆਂ ਦਾ ਜੱਥਾ ਆਪਣੇ ਵਤਨ ਵਾਪਸ ਪਰਤ ਆਇਆ ਹੈ। ਜਥਾ ਵਿਸ਼ੇਸ਼ ਰੇਲ ਗੱਡੀ ਰਾਹੀਂ ਅੰਤਰਰਾਸ਼ਟਰੀ ਰੇਲਵੇ ਸਟੇਸ਼ਨ ਅਟਾਰੀ ਪਹੁੰਚਿਆ।

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੂਰਬ ਮਨਾਉਣ ਲਈ ਤਿਆਰ ਹੈ ਅਤੇ ਸ਼੍ਰੋਮਣੀ ਕਮੇਟੀ ਵੀ ਉਨ੍ਹਾਂ ਦਾ ਪੂਰਾ ਸਾਥ ਦੇਵੇਗੀ।

ਜਾਣਕਾਰੀ ਮੁਤਾਬਕ ਜੱਥੇ ਵਿੱਚ 3000 ਦੇ ਕਰੀਬ ਸ਼ਰਧਾਲੂ ਸ਼ਾਮਲ ਸਨ ਜੋ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਵਿੱਖੇ 29 ਜੂਨ ਨੂੰ ਸ਼ੇਰ-ਏ-ਪੰਜਾਬ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਗਏ ਸਨ।

ਇਹ ਵੀ ਪੜ੍ਹੋ: ਹੁਣ ਜਲ੍ਹਿਆਂਵਾਲਾ ਬਾਗ਼ 'ਚ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਦੇਣੀ ਪੈ ਸਕਦੀ ਹੈ ਫ਼ੀਸ

Intro:Body:

jatha returns for pak

Conclusion:
Last Updated : Jul 6, 2019, 11:39 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.