ETV Bharat / state

ਗਾਇਕ ਮਲਕੀਤ ਸਿੰਘ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਪੰਜਾਬ ਦੇ ਮਸ਼ਹੂਰ ਗਾਇਕ ਮਲਕੀਤ (singer Malkit Singh) ਸਿੰਘ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਜਿਥੇ ਉਹਨਾ ਨੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ। ਆਪਣੀ ਆਉਣ ਵਾਲੀ ਫ਼ਿਲਮ ਲੇਕ ਦੀ ਕਾਮਯਾਬੀ ਲਈ ਅਰਦਾਸ ਕੀਤੀ।

ਗਾਇਕ ਮਲਕੀਤ ਸਿੰਘ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
ਗਾਇਕ ਮਲਕੀਤ ਸਿੰਘ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
author img

By

Published : Feb 18, 2022, 12:36 PM IST

ਅੰਮ੍ਰਿਤਸਰ: ਪੰਜਾਬ ਦੇ ਮਸ਼ਹੂਰ ਗਾਇਕ ਮਲਕੀਤ ਸਿੰਘ (singer Malkit Singh)ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਜਿਥੇ ਉਹਨਾ ਨੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ਵਿਖੇ ਮੱਥਾ ਟੇਕਿਆ ਗਿਆ।

ਉਥੇ ਗੁਰਬਾਣੀ ਦਾ ਆਨੰਦ ਮਾਣਿਆ। ਉਹਨਾਂ ਕਿਹਾ ਕਿ ਇਸ ਵਾਰ ਸਾਲ ਬਾਅਦ ਗੁਰੂ ਘਰ ਦਰਸ਼ਣ ਕਰਨ ਪਹੁੰਚੇ ਹਾਂ। ਆਪਣੀ ਨਵੀਂ ਫਿਲਮ ਲੇਕ ਦੀ ਚੜਦੀ ਕਲਾ ਦੀ ਅਰਦਾਸ ਕੀਤੀ ਹੈ।

ਗਾਇਕ ਮਲਕੀਤ ਸਿੰਘ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਇਸ ਮੌਕੇ ਉਹਨਾਂ ਕਿਹਾ ਕਿ ਪਹਿਲਾਂ ਦੋ ਮਹੀਨੇ ਬਾਦ ਪੰਜਾਬ ਆਉਣ ਦਾ ਮੌਕਾ ਮਿਲਦਾ ਸੀ। ਪਰ ਹੁਣ ਕਰੋਨਾ ਕਾਰਨ ਸਾਲ ਬਾਅਦ ਗੁਰੂ ਘਰ ਦਰਸ਼ਣ ਕਰਨ ਦਾ ਮੌਕਾ ਮਿਲਿਆ ਹੈ। ਉਥੇ ਇਗਲੈਂਡ ਵਿਚ ਨਵੀ ਫਿਲਮ ਲੇਕ ਬਣ ਕੇ ਤਿਆਰ ਹੈ।

ਇਹ ਫਿਲਮ ਪੰਜਾਬ ਦੇ ਪਿਆਰ ਅਤੇ ਸਭਿਆਚਾਰ (Culture) ਦੇ ਅਧਾਰ ਤੇ ਬਣਾਈ ਗਈ ਹੈ। ਫ਼ਿਲਮ ਜਲਦ ਹੀ ਰਿਲੀਜ਼ ਹੋਵੇਗੀ। ਫਿਲਮ ਵਿੱਚ ਸਭ ਨੂੰ ਪੂਰਾ ਸਤਿਕਾਰ ਮਾਨ ਦਿਤਾ ਗਿਆ ਹੈ।

ਇਹ ਵੀ ਪੜ੍ਹੋ: ਅਨੁਰਾਗ ਠਾਕੁਰ ਨੇ ਵਿਰੋਧੀਆਂ ਨੂੰ ਲਿਆ ਆੜੇ ਹੱਥ, ਕਿਹਾ- AAP ਦਾ ਮਤਲਬ 'ਅਰਵਿੰਦ ਐਂਟੀ ਪੰਜਾਬ'

ETV Bharat Logo

Copyright © 2024 Ushodaya Enterprises Pvt. Ltd., All Rights Reserved.