ETV Bharat / state

ਜੰਮੂ ਤੇ ਕਸ਼ਮੀਰ ਤੋਂ ਪੰਜਾਬ 'ਚ ਨਸ਼ਾ ਸਪਲਾਈ ਕਰਨ ਵਾਲੇ ਡਰੱਗ ਰੈਕਟ ਦਾ ਪਰਦਾਫਾਸ਼ - Amratsar latest news

ਅੰਮ੍ਰਿਤਸਰ ਵਿੱਚ STF ਨੇ ਉਸ ਸਮੇਂ ਸਫਲਤਾ ਹਾਸਿਲ ਹੋਈ ਜਦੋਂ ਪੁਲਿਸ ਨੇ ਫਿਰੋਜ਼ਪੁਰ ਜੇਲ੍ਹ ਵਿੱਚ ਬੰਦ ਗੈਂਗਰਸਟਰ ਜਗਦੀਪ ਸਿੰਘ ਜੱਗੂ ਦੇ ਗੁਰਗਿਆਂ ਨੂੰ ਗ੍ਰਿਫਤਾਰ (Drug supply racket busted) ਕੀਤਾ ਤੇ ਉਨ੍ਹਾਂ ਤੋਂ ਭਾਰੀ ਮਾਤਰਾ ਵਿੱਚ ਨਸ਼ਾ ਵੀ ਬਰਾਮਦ ਕੀਤਾ (drugs from Jammu and Kashmir to Punjab exposed) ਗਿਆ।

ਜੰਮੂ ਤੇ ਕਸ਼ਮੀਰ ਤੋਂ ਪੰਜਾਬ 'ਚ ਨਸ਼ਾ ਸਪਲਾਈ ਕਰਨ ਵਾਲੇ ਡਰੱਗ ਰੈਕਟ ਦਾ ਪਰਦਾਫਾਸ਼

author img

By

Published : Oct 2, 2022, 4:26 PM IST

ਅੰਮ੍ਰਿਤਸਰ: ਪੰਜਾਬ ਵਿੱਚ ਨਸ਼ਾ ਲਗਾਤਾਰ ਵਧਦਾ ਜਾ ਰਿਹਾ ਹੈ ਅਤੇ ਨਸ਼ੇ ਨੂੰ ਰੋਕਣ ਲਈ ਲਗਾਤਾਰ ਹੀ ਪੰਜਾਬ ਪੁਲਿਸ ਦੇ ਵੱਖ-ਵੱਖ ਵਿਭਾਗਾਂ ਵੱਲੋਂ ਨਸ਼ਾ ਰੋਕਣ ਲਈ ਛਾਪੇਮਾਰੀਆਂ ਕੀਤੀਆਂ ਜਾਰੀ ਹੈ ਅਤੇ ਨਸ਼ਾ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਵੀ ਕੀਤੀ ਜਾ (Drug supply racket busted) ਰਹੀ ਹੈ। ਇਸੇ ਤਹਿਤ STF ਨੂੰ ਉਸ ਸਮੇਂ ਸਫਲਤਾ ਹਾਸਿਲ ਹੋਈ ਜਦੋਂ ਪੁਲਿਸ ਨੇ ਫ਼ਿਰੋਜ਼ਪੁਰ ਜੇਲ੍ਹ ਵਿੱਚ ਬੰਦ ਗੈਂਗਸਟਰ ਜਗਦੀਪ ਸਿੰਘ ਜੱਗੂ ਦੇ ਗੁਰਗਿਆਂ ਨੂੰ ਗ੍ਰਿਫ਼ਤਾਰ ਕੀਤਾ ਤੇ ਉਨ੍ਹਾਂ ਤੋਂ ਭਾਰੀ ਮਾਤਰਾ ਵਿੱਚ ਨਸ਼ਾ ਵੀ ਬਰਾਮਦ (drugs from Jammu and Kashmir to Punjab exposed) ਕੀਤਾ ਗਿਆ।

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ STF ਦੇ AIG ਰਛਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ 26 ਸਤੰਬਰ ਨੂੰ ਮੁਹਾਲੀ ਦੇ ਵਿੱਚ ਇੱਕ ਮਾਮਲਾ ਦਰਜ ਕੀਤਾ ਸੀ। ਜਿਸ ਵਿੱਚ ਉਨ੍ਹਾਂ ਵੱਲੋਂ ਤਰਨਤਾਰਨ ਨਾਲ ਸਬੰਧਿਤ ਨਵਤੇਜ ਸਿੰਘ ਅਤੇ ਜਗਮੀਤ ਸਿੰਘ ਉਰਫ ਮੀਤਾ ਨਾਮ ਦੇ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਸੀ।

ਜਿਨ੍ਹਾਂ ਕੋਲੋਂ 500 ਗ੍ਰਾਮ ਹੈਰੋਇਨ ਬਰਾਮਦ ਹੋਈ ਸੀ ਜਦੋ ਸਖ਼ਤੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਹ ਫ਼ਿਰੋਜ਼ਪੁਰ ਜੇਲ੍ਹ ਵਿੱਚ ਬੰਦ ਗੈਂਗਸਟਰ ਜਗਦੀਪ ਸਿੰਘ ਜੱਗੂ ਲਈ ਕੰਮ ਕਰਦੇ ਹਨ। ਇਸ ਤੋਂ ਬਾਅਦ ਐੱਸ ਟੀ ਐੱਫ ਪੁਲਿਸ ਵੱਲੋਂ ਮੁਲਜ਼ਮ ਜਗਦੀਪ ਸਿੰਘ ਜੱਗੂ ਉਕਤ ਨੂੰ ਕੇਂਦਰੀ ਜੇਲ੍ਹ ਫਿਰੋਜ਼ਪੁਰ ਤੋਂ ਪ੍ਰੋਡੈਕਸ਼ਨ ਵਾਰੰਟ ਪਰ ਲਿਆ ਕੇ ਗ੍ਰਿਫਤਾਰ ਕੀਤਾ ਗਿਆ ਹੈ ਤੇ ਪੁੱਛਗਿੱਛ ਕਰਨ ਤੇ ਉਕਤ ਆਰੋਪੀਆਂ ਨੇ ਦੱਸਿਆ ਕਿ ਉਹ ਇਹ ਹੈਰੋਇਨ ਦੀ ਖੇਪ ਜੰਮੂ ਕਸਮੀਰ ਦੇ ਜ਼ਿਲ੍ਹਾ ਪੰਛ ਦੇ ਏਰੀਆ ਵਿੱਚ ਇਕ ਵਿਅਕਤੀ ਜੋ ਆਪਣਾ ਨਾਮ ਅਬਦੁਲ ਦੱਸਦਾ ਹੈ ਪਾਸੋਂ ਲੈ ਕੇ ਆਉਂਦਾ ਹੈ।

ਜੰਮੂ ਤੇ ਕਸ਼ਮੀਰ ਤੋਂ ਪੰਜਾਬ 'ਚ ਨਸ਼ਾ ਸਪਲਾਈ ਕਰਨ ਵਾਲੇ ਡਰੱਗ ਰੈਕਟ ਦਾ ਪਰਦਾਫਾਸ਼

ਉਸ ਨੇ ਕਿਹਾ ਕਿ ਉਹ ਉਸ ਨੂੰ ਗ੍ਰਿਫਤਾਰ ਕਰਵਾ ਸਕਦਾ ਹੈ। ਜਿਸ ਤੋਂ ਬਾਅਦ STF ਦੀ ਟੀਮ ਜੰਮੂ ਕਸ਼ਮੀਰ ਦੇ ਜਿਲ੍ਹਾ ਪੰਛ ਵਿੱਚ ਰੇਡ ਕੀਤਾ ਗਿਆ ਤਾਂ ਆਰੋਪੀ ਨਵਤੇਜ ਸਿੰਘ ਦੇ ਦੂਸੇ ਹੁਲੀਆ ਮੁਤਾਬਿਕ ਨਜ਼ਾਮਦੀਨ ਭਾਰਤ ਦੇ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਜੋ ਬਤੌਰ ਅਧਿਆਪਕ ਡਿਊਟੀ ਕਰਦਾ ਹੈ ਅਤੇ ਸਖ਼ਤੀ ਨਾਲ ਪੁੱਛਗਿੱਛ ਕਰਨ ਤੇ ਉਸ ਪਾਸੋਂ 5 ਕਿੱਲੋ ਹੈਰੋਇਨ ਵੀ ਬਰਾਮਦ ਹੋਈ।

ਜਿਸ ਤੋਂ ਬਾਅਦ ਪੁਲਿਸ ਨੇ ਕੁੱਲ 5 ਕਿਲੋ 500 ਗ੍ਰਾਮ ਹੈਰੋਇਨ ਬਰਾਮਦ ਕਰਕੇ ਇਸ ਮਾਮਲੇ ਵਿਚ ਫਿਲਹਾਲ ਤਿੰਨ ਗ੍ਰਿਫ਼ਤਾਰੀਆਂ ਕਰਕੇ ਕਰਨ ਵਿੱਚ ਸਫਲਤਾ ਹਾਸਿਲ ਕੀਤੀ। ਪੁਲਿਸ ਦਾ ਕਹਿਣਾ ਹੈ ਕਿ ਇਨ੍ਹਾਂ ਤਿੰਨਾਂ ਆਰੋਪੀਆਂ ਦਾ ਵੱਧ ਤੋਂ ਵੱਧ ਰਿਮਾਂਡ ਹਾਸਿਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ ਤਾਂ ਜੋ ਕਿ ਇਨ੍ਹਾਂ ਦੇ ਗਰੋਹ ਦਾ ਹੋਰ ਪਤਾ ਲੱਗ ਸਕੇ।

ਇਹ ਵੀ ਪੜ੍ਹੋ: ਮੁੱਖ ਮੰਤਰੀ ਭਗਵੰਤ ਮਾਨ ਨਹੀਂ ਭਾਬੀ ਜੀ ਚਲਾ ਰਹੇ ਹਨ ਸਰਕਾਰ: ਸੁਖਬੀਰ ਬਾਦਲ

ETV Bharat Logo

Copyright © 2025 Ushodaya Enterprises Pvt. Ltd., All Rights Reserved.