ETV Bharat / state

ਅੰਮ੍ਰਿਤਸਰ ਵਿਚ ਆਪਣੀ ਮੰਗਾਂ ਨੂੰ ਲੈ ਕੇ ਕੱਚੇ ਮੁਲਾਜ਼ਮ ਵੱਲੋਂ ਕੀਤੀ ਹੜਤਾਲ - ਗੁਰੂ ਨਾਨਕ ਦੇਵ ਹਸਪਤਾਲ

ਅੰਮ੍ਰਿਤਸਰ ਵਿਚ ਕੱਚੇ ਮੁਲਾਜ਼ਮਾਂ ਵੱਲੋਂ ਸਿਵਲ ਸਰਜਨ ਦੇ ਦਫ਼ਤਰ ਦੇ ਅੱਗੇ ਧਰਨਾ ਲਗਾਇਆ ਹੋਇਆ ਹੈ।ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਅਸੀਂ ਗੁਰੂ ਨਾਨਕ ਦੇਵ ਹਸਪਤਾਲ ਦੇ ਵਿਚ ਕੰਮ ਕਰਦੇ ਹਾਂ ਪਰ ਜਦੋਂ ਕੋਰੋਨਾ ਮਹਾਂਮਾਰੀ ਆਈ ਹੈ ਤਾਂ ਅਸੀਂ ਫਰੰਟ ਲਾਈਨ ਉਤੇ ਕੰਮ ਕਰ ਰਹੇ ਹਨ। ਪ੍ਰਦਰਸ਼ਨਕਾਰੀ ਹਰਜੀਤ ਕੌਰ ਦੀ ਮੰਗ ਹੈ ਕਿ ਸਾਨੂੰ ਜਲਦੀ ਤੋਂ ਜਲਦੀ ਰੈਗੂਲਰ ਕੀਤਾ ਜਾਵੇ।

ਅੰਮ੍ਰਿਤਸਰ ਵਿਚ ਆਪਣੀ ਮੰਗਾਂ ਨੂੰ ਲੈ ਕੇ ਕੱਚੇ ਮੁਲਾਜ਼ਮ ਵੱਲੋਂ ਕੀਤੀ ਹੜਤਾਲ

author img

By

Published : Apr 27, 2021, 2:38 PM IST

ਅੰਮ੍ਰਿਤਸਰ: ਕੋਰੋਨਾ ਦੇ ਦੌਰਾਨ ਇਕ ਪਾਸੇ ਸਰਕਾਰ ਡਾਕਟਰਾਂ ਨੂੰ ਫਰੰਟ ਵਾਰੀਅਰ ਦਾ ਖਿਤਾਬ ਦਿੰਦੀ ਹੋਈ ਨਜ਼ਰ ਆਉਂਦੀ ਹੈ।ਉਥੇ ਹੀ ਅੰਮ੍ਰਿਤਸਰ ਵਿਚ ਕੱਚੇ ਮੁਲਾਜ਼ਮਾਂ ਵੱਲੋਂ ਸਿਵਲ ਸਰਜਨ ਦੇ ਦਫ਼ਤਰ ਦੇ ਅੱਗੇ ਧਰਨਾ ਲਗਾਇਆਂ ਹੋਇਆਂ ਹੈ।ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਅਸੀਂ ਗੁਰੂ ਨਾਨਕ ਦੇਵ ਹਸਪਤਾਲ ਦੇ ਵਿਚ ਕੰਮ ਕਰਦੇ ਹਾਂ ਪਰ ਜਦੋਂ ਕੋਰੋਨਾ ਮਹਾਂਮਾਰੀ ਆਈ ਹੈ ਤਾਂ ਅਸੀਂ ਫਰੰਟ ਲਾਈਨ ਉਤੇ ਕੰਮ ਕਰ ਰਹੇ ਹਨ।ਪ੍ਰਦਰਸ਼ਨਕਾਰੀ ਹਰਜੀਤ ਕੌਰ ਦੀ ਮੰਗ ਹੈ ਕਿ ਸਾਨੂੰ ਜਲਦੀ ਤੋਂ ਜਲਦੀ ਰੈਗੂਲਰ ਕੀਤਾ ਜਾਵੇ।ਉਨ੍ਹਾਂ ਨੇ ਦੱਸਿਆ ਹੈ ਕਿ ਉਹ ਧਰਨੇ ਵਿਚ ਆਪਣੇ ਬੱਚੇ ਵੀ ਨਾਲ ਲੈ ਕੇ ਆਏ ਹਾਂ।ਇਸ ਤੋਂ ਇਲਾਵਾ ਕਿਹਾ ਹੈ ਕਿ ਸਰਕਾਰ ਸਾਨੂੰ ਰੈਗੂਲਰ ਨਾ ਕਰਕੇ ਸਾਡੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ।

ਅੰਮ੍ਰਿਤਸਰ ਵਿਚ ਆਪਣੀ ਮੰਗਾਂ ਨੂੰ ਲੈ ਕੇ ਕੱਚੇ ਮੁਲਾਜ਼ਮ ਵੱਲੋਂ ਕੀਤੀ ਹੜਤਾਲ

ਪ੍ਰਦਰਸ਼ਨਕਾਰੀ ਹਰਜੀਤ ਕੌਰ ਨੇ ਮੰਗ ਕੀਤੀ ਹੈ ਕਿ ਸਰਕਾਰ ਪੂਰੇ ਸਟਾਫ ਨੂੰ ਰੈਗੂਲਰ ਕਰੇ ਤਾਂ ਕਿ ਅਸੀਂ ਵੀ ਸੁਰੱਖਿਅਤ ਮਹਿਸੂਸ ਕਰ ਸਕੀਏ।ਪ੍ਰਦਰਸ਼ਨਕਾਰੀਆਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਜੇਕਰ ਰੈਗੂਲਰ ਕਰਨ ਦੀ ਮੰਗ ਨਾ ਮੰਨੀ ਗਈ ਤਾਂ ਅਸੀਂ ਆਪਣਾ ਸੰਘਰਸ਼ ਹੋਰ ਤੇਜ਼ ਕਰਾਂਗੇ।

ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿਚ ਪ੍ਰਦਰਸ਼ਨ

ਹਰਜੀਤ ਕੌਰ ਨੇ ਕਿਹਾ ਕਿ ਜੇਕਰ ਰੈਗੂਲਰ ਨਾ ਕੀਤਾ ਗਿਆ ਤਾਂ ਵੱਖ ਵੱਖ ਸ਼ਹਿਰਾਂ ਵਿਚ ਕੰਮ ਕਰਦੇ ਕੱਚੇ ਮੁਲਜ਼ਮ ਹੜਤਾਲ ਕਰਨਗੇ।ਇਸ ਕੋਰੋਨਾ ਮਹਾਂਮਾਰੀ ਦੌਰਾਨ ਮੈਡੀਕਲ ਸਟਾਫ ਹੀ ਹੈ ਜੋ ਕੋਰੋਨਾ ਦੇ ਖਤਰੇ ਨਾਲ ਜੂਝਦੇ ਅਤੇ ਆਪਣੇ ਪਰਿਵਾਰ ਦੀ ਪਰਵਾਹ ਨਾ ਕਰਦੇ ਹੋਏ ਕੋਰੋਨਾ ਦੇ ਮਰੀਜ਼ਾਂ ਦਾ ਇਲਾਜ ਕਰ ਰਹੇ ਹਨ।

ਇਹ ਵੀ ਪੜੋੋ:ਹਰਿਦੁਆਰ ਵਿਚ ਅੱਜ ਹੋਵੇਗਾ ਮਹਾਂਕੁੰਭ ਦਾ ਆਖਰੀ ਸ਼ਾਹੀ ਇਸ਼ਨਾਨ

ETV Bharat Logo

Copyright © 2024 Ushodaya Enterprises Pvt. Ltd., All Rights Reserved.