ETV Bharat / state

ਸ੍ਰੀ ਹਰਿਮੰਦਰ ਸਾਹਿਬ ਵਿੱਚ ਨਤਮਸਤਕ ਹੋ ਵੀ ਸੁਖਬੀਰ ਬਾਦਲ ਨੇ ਕੀਤੀ ਸਿਆਸਤ ! - ਹਰਿਮੰਦਰ ਸਾਹਿਬ ਵਿੱਚ ਨਤਮਸਤਕ ਹੋਏ ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।

ਫ਼ੋਟੋ
author img

By

Published : Oct 29, 2019, 4:24 PM IST

ਅਮ੍ਰਿਤਸਰ: ਅਕਾਲੀ ਦਲ ਦੇ ਪ੍ਰਧਾਨ ਅਤੇ ਮੌਜੂਦਾ ਮੈਂਬਰ ਪਾਰਲੀਮੈਂਟ ਸੁਖਬੀਰ ਸਿੰਘ ਬਾਦਲ ਨੇ ਕੈਪਟਨ ਸਰਕਾਰ ਨੂੰ ਨਿਕੰਮੀ ਸਰਕਾਰ ਕਰਾਰ ਦਿੱਤਾ ਹੈ। ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੂਜੇ ਸਨ। ਜਿਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਪ੍ਰੈਸ ਕਾਨਫਰੰਸ ਕਰਦਿਆਂ ਕਾਂਗਰਸ ਸਰਕਾਰ 'ਤੇ ਨਿਸ਼ਾਨੇ ਸਾਧੇ ਹਨ।

ਵੇਖੋ ਵੀਡੀਓ

ਸੁਖਬੀਰ ਬਾਦਲ ਨੇ ਕਿਹਾ ਕਿ ਦਾਖ਼ਾ ਦੀ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਲਈ ਕਾਂਗਰਸ ਵਲੋਂ ਲੱਖ ਯਤਨ ਕੀਤੇ ਗਏ। ਲੋਕਾਂ ਨੂੰ ਡਰਾਇਆ ਧਮਕਾਇਆ ਗਿਆ ਪਰ ਫਿਰ ਵੀ ਅਕਾਲੀ ਦਲ ਦੀ ਉਥੇ ਜਿੱਤ ਹੋਈ ਹੈ। ਬਾਦਲ ਨੇ ਕਿਹਾ ਕਿ ਕੈਪਟਨ ਦੀ ਕਾਗਰ ਸਰਕਾਰ ਪੰਜਾਬ ਵਿੱਚ ਹਰ ਮੁੱਦੇ 'ਤੇ ਫੇਲ ਸਾਬਤ ਹੋਈ ਹੈ। ਇਸ ਨਾਲ ਦੀ ਨਿਕੰਮੀ ਸਰਕਾਰ ਉਨ੍ਹਾਂ ਨੇ ਅੱਜ ਤਕ ਨਹੀ ਦੇਖੀ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਸੂਬੇ 'ਚ ਕੋਈ ਕੰਮ ਨਹੀਂ ਕੀਤਾ ਅਤੇ ਜਨਤਾ ਨਾਲ ਕੀਤੇ ਵਾਅਦਿਆਂ ਨੂੰ ਪੰਜਾਬ ਸਰਕਾਰ ਪੂਰਾ ਕਰੇ।

ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਪਾਕਿਸਤਾਨ ਵੱਲੋਂ ਲਾਈ ਗਈ 20 ਡਾਲਰ ਦੀ ਫ਼ੀਸ ਦਾ ਪੰਜਾਬ ਸਰਕਾਰ ਭੁਗਤਾਨ ਕਰਨਾ ਚਾਹਿਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਤੀਰਥ ਯਾਤਰਾ ਸਕੀਮ ਨੂੰ ਮੁੜ ਸ਼ੁਰੂ ਕਰੇ। ਉਨ੍ਹਾਂ ਨੇ ਕਿਹਾ ਕਿ ਸਾਂਝੇ ਸਮਾਗਮਾਂ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਹੋਵੇ ਅਤੇ ਧਾਰਮਿਕ ਸਮਾਗਮਾਂ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੀ ਅਗਵਾਈ ਕਰਦੀ ਹੈ।

Intro:ਅਮ੍ਰਿਤਸਰ:- ਅਕਾਲੀ ਦਲ ਦੇ ਪ੍ਰਧਾਨ ਅਤੇ ਮੌਜੂਦਾ ਮੈਂਬਰ ਪਾਰਲੀਮੈਂਟ ਸ ਸੁਖਬੀਰ ਸਿੰਘ ਬਾਦਲ ਅਜ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਦੇ ਨਾਲ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ।ਜਿਥੇ ਉਹਨਾਂ ਵਲੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਰਸ ਬੀਣੀ ਬਾਣੀ ਦਾ ਆਨੰਦ ਮਾਣਿਆ ਗਿਆ ।Body:ਉਥੇ ਹੀ ਉਹਨਾਂ ਵਲੋਂ ਪਤਰਕਾਰਾਂ ਨਾਲ ਗਲਬਾਤ ਕਰਦਿਆਂ ਦਸਿਆ ਕਿ ਗਿਆ ਕਿ ਦਾਖਾ ਦੀ ਵਿਧਾਨ ਸਭਾ ਚੋਣਾਂ ਦੀ ਜੀਤ ਲਈ ਕਾਂਗਰਸ ਵਲੋਂ ਪਾਵੇ ਲਖ ਯਤਨ ਕੀਤੇ ਗਏ।ਲੋਕਾਂ ਨੂੰ ਡਰਾਇਆ ਧਮਕਾਇਆ ਗਿਆ ਪਰ ਫਿਰ ਵੀ ਅਕਾਲੀ ਦਲ ਦੀ ਉਥੇ ਜੀਤ ਹੌ ਹੈ।Conclusion:ਕੈਪਟਨ ਦੀ ਕਾਗਰਸ਼ ਸਰਕਾਰ ਪੰਜਾਬ ਵਿੱਚ ਹਰ ਮੁੱਦੇ ਤੇ ਫੈਲ ਹੌ ਹੈ।ਇਸ ਨਾਲ ਦੀ ਨਿਕੰਮੀ ਸਰਕਾਰ ਉਹਨਾਂ ਅਜ ਤਕ ਨਹੀ ਦੇਖੀ।

ਬਾਇਟ ਸੁਖਬੀਰ ਸਿੰਘ ਬਾਦਲ ।
ETV Bharat Logo

Copyright © 2025 Ushodaya Enterprises Pvt. Ltd., All Rights Reserved.