ETV Bharat / state

ਅਦਾਕਾਰ ਸੁਨੀਲ ਸ਼ੈਟੀ ਦਰਬਾਰ ਸਾਹਿਬ ਹੋਏ ਨਤਮਸਤਕ

author img

By

Published : Oct 28, 2022, 7:08 PM IST

Updated : Oct 29, 2022, 6:15 AM IST

ਸੁਨੀਲ ਸ਼ੈਟੀ (Sunil Shetty) ਦਰਬਾਰ ਸਾਹਿਬ ਨਤਮਸਤਕ ਹੋਏ।

Etv Bharat
Etv Bharat

ਅੰਮ੍ਰਿਤਸਰ: ਬਾਲੀਵੁੱਡ ਅਦਾਕਾਰ ਸੁਨੀਲ ਸੈਟੀ (Bollywood actor Sunil Sathi) ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ਪਹੁੰਚੇ। ਸੁਨੀਲ ਸੈਟੀ ਕੱਲ ਸਵੇਰੇ ਮੈਰਾਥਨ ਦੌੜ ਵਿੱਚ ਸ਼ਾਮਿਲ ਹੋਣ ਲਈ ਆਏ ਹਨ। BSF ਵੱਲੋਂ ਸੁਨੀਲ ਸੈਟੀ ਨੂੰ ਮੁੱਖ ਮਹਿਮਾਨ ਦੇ ਤੌਰ ਉਤੇ ਸੱਧਿਆ ਗਿਆ ਹੈ। ਇਸ ਮੌਕੇ ਅਦਾਕਾਰ ਨੇ ਦਰਬਾਰ ਸਾਹਿਬ ਪਹੁੰਚੀ ਸੰਗਤ ਦੇ ਨਾਲ ਫੋਟੋਆਂ ਵੀ ਕਲਿੱਕ ਕਰਵਾਇਆ।

Sunil Shetty paid obeisance at Darbar Sahib

ਅੰਮ੍ਰਿਤਸਰ ਦੇ ਗੋਲਡਨ ਗੇਟ ਤੋਂ ਵਾਹਗਾ ਬਾਰਡਰ ਤੱਕ ਕਰਵਾਈ ਜਾ ਰਹੀ ਮੈਰਾਥਨ ਦੌੜ ਵਿੱਚ ਸੁਨੀਲ ਸੈਟੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਹ ਦੌੜ ਕੱਲ ਸਵੇਰੇ BSF ਵੱਲੋਂ ਕਰਵਾਈ ਜਾ ਰਹੀ ਹੈ। ਜਿੱਥੇ ਸੁਨੀਲ ਸੈਟੀ ਮੁੱਖ ਮਹਿਮਾਨ ਵਜੋਂ ਪਹੁੰਚ ਕੇ ਜਵਾਨਾਂ ਦੀ ਹੌਸਲਾ ਅਫਜਾਈ ਕਰਨਗੇ।

ਇਹ ਵੀ ਪੜ੍ਹੋ:- ਕਿਸਾਨਾਂ ਨੇ ਪੰਜਾਬ ਸਰਕਾਰ ਨੂੰ ਦਿੱਤਾ ਅਲਟੀਮੇਟਮ, ਕਿਹਾ ਮੰਗਾਂ ਨਾਂ ਮੰਨੀਆਂ ਤਾਂ ਰੋਡ ਕਰਾਂਗੇ ਜਾਮ

Last Updated : Oct 29, 2022, 6:15 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.