ETV Bharat / state

ਸੰਨੀ ਦਿਓਲ ਹਰਮੰਦਿਰ ਸਾਹਿਬ ਅਤੇ ਦੁਰਗਿਆਣਾ ਮੰਦਰ ਹੋਏ ਨਤਮਸਤਕ

ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਭਰਨ ਦਾ ਅੱਜ ਆਖ਼ਰੀ ਦਿਨ ਹੈ। ਇਸ ਦੇ ਨਾਲ ਹੀ ਅੱਜ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਭਾਜਪਾ ਉਮੀਦਵਾਰ ਸੰਨੀ ਦਿਓਲ ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਣਾ ਮੰਦਰ ਨਤਮਸਤਕ ਹੋਏ।

ਸੰਨੀ ਦਿਓਲ
author img

By

Published : Apr 29, 2019, 6:04 AM IST

Updated : Apr 29, 2019, 9:42 AM IST

ਅੰਮ੍ਰਿਤਸਰ: ਲੋਕ ਸਭਾ ਉਮੀਦਵਾਰ ਸੰਨੀ ਦਿਓਲ ਸ੍ਰੀ ਹਰਮਿੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ ਅਤੇ ਇਸ ਤੋਂ ਬਾਅਦ ਉਹ ਦੁਰਗਿਆਣਾ ਮੰਦਰ ਗਏ ਅਤੇ ਪ੍ਰਭੂ ਦਾ ਅਸ਼ੀਰਵਾਦ ਲਿਆ।

ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

ਦੁਰਗਿਆਣਾ ਮੰਦਰ ਕਮੇਟੀ ਵਲੋਂ ਉਨ੍ਹਾਂ ਦੇ ਗਲ ਚ ਸਿਰੋਪਾਓ ਪਾ ਕੇ ਸਨਮਾਨਤ ਕੀਤਾ ਗਿਆ। ਇਸ ਤੋਂ ਬਾਅਦ ਉਹ ਗੁਰਦਾਸਪੁਰ ਲੀ ਰਵਾਨਾ ਹੋ ਗਏ। ਸੰਨੀ ਦਿਓਲ ਗੁਰਦਾਸਪੁਰ ਹਲਕੇ ਤੋਂ ਆਪਣੇ ਨਾਮਜ਼ਦਗੀ ਕਾਗ਼ਜ ਦਾਖ਼ਲ ਕਰਕੇ ਇੱਕ ਰੈਲੀ ਨੂੰ ਸੰਬੋਧਨ ਕਰਨਗੇ।

ਦੁਰਗਿਆਣਾ ਮੰਦਰ ਨਤਮਸਤਕ ਹੋਏ ਸਨੀ ਦਿਓਲ

ਜ਼ਿਕਰਯੋਗ ਹੈ ਕਿ ਸੰਨੀ ਦਿਓਲ ਮਸ਼ਹੂਰ ਅਦਾਕਾਰ ਧਰਮਿੰਦਰ ਦੇ ਪੁੱਤਰ ਹਨ ਤੇ ਟਿਕਟ ਮਿਲਣ ਤੋਂ ਬਾਅਦ ਪਹਿਲੀ ਵਾਰ ਅੰਮ੍ਰਿਤਸਰ ਪਹੁੰਚੇ ਹਨ।

Intro:Body:

sunny deol visits darbar sahib

Conclusion:
Last Updated : Apr 29, 2019, 9:42 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.