ETV Bharat / state

ਅੰਮ੍ਰਿਤਸਰ ਦੇ ਸੁਲਤਾਨਵਿੰਡ ਰੋਡ ਚੁੰਗੀ ਮੰਦਿਰ ਵਿਖੇ ਚੱਲੀ ਗੋਲੀ - ਥਾਣਾ ਬੀ ਡਵੀਜਨ

ਮਾਮਲਾ ਅੰਮ੍ਰਿਤਸਰ ਦੇ ਥਾਣਾ ਬੀ ਡਵੀਜਨ ਦੇ ਅਧੀਨ ਆਉਂਦੇ ਇਲਾਕਾ ਸੁਲਤਾਨਵਿੰਡ ਰੋਡ ਚੁੰਗੀ ਮੰਦਿਰ ਦਾ ਹੈ। ਜਿਥੋਂ ਦੇ ਰਹਿਣ ਵਾਲੇ ਕਰਨ ਨਾਮ ਦੇ ਨੌਜਵਾਨ ਨੂੰ ਉਸਦਾ ਦੋਸ਼ਤ ਗੋਲੂ ਨੂੰ ਝਗੜੇ ਲਈ ਘਰੋਂ ਬੁਲਾ ਕੇ ਲੈ ਗਿਆ ਸੀ। ਜਿੱਥੇ ਝਗੜੇ ਦੌਰਾਨ ਕਰਨ ਦੇ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ। ਜਿਸਨੂੰ ਮੌਕੇ ਤੇ ਸਿਵਲ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ ਹੈ।

The shooting took place at the Sultanwind Road toll plaza in Amritsar

author img

By

Published : Jul 18, 2021, 2:27 PM IST

ਅੰਮ੍ਰਿਤਸਰ: ਮਾਮਲਾ ਅੰਮ੍ਰਿਤਸਰ ਦੇ ਥਾਣਾ ਬੀ ਡਵੀਜਨ ਦੇ ਅਧੀਨ ਆਉਂਦੇ ਇਲਾਕਾ ਸੁਲਤਾਨਵਿੰਡ ਰੋਡ ਚੁੰਗੀ ਮੰਦਿਰ ਦਾ ਹੈ। ਜਿਥੋਂ ਦੇ ਰਹਿਣ ਵਾਲੇ ਕਰਨ ਨਾਮ ਦੇ ਨੌਜਵਾਨ ਨੂੰ ਉਸਦਾ ਦੋਸ਼ਤ ਗੋਲੂ ਨੂੰ ਝਗੜੇ ਲਈ ਘਰੋਂ ਬੁਲਾ ਕੇ ਲੈ ਗਿਆ ਸੀ। ਜਿੱਥੇ ਝਗੜੇ ਦੌਰਾਨ ਕਰਨ ਦੇ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ। ਜਿਸਨੂੰ ਮੌਕੇ ਤੇ ਸਿਵਲ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ ਹੈ।

The shooting took place at the Sultanwind Road toll plaza in Amritsar
ਇਸ ਸੰਬੰਧੀ ਗੱਲਬਾਤ ਕਰਦਿਆਂ ਮ੍ਰਿਤਕ ਦੀ ਮਾਤਾ ਅਤੇ ਭੈਣ ਦਾ ਕਹਿਣਾ ਸੀ ਕਿ ਉਹਨਾ ਦਾ ਬੇਟਾ ਘਰ ਲੇਟਿਆ ਪਿਆ ਸੀ ਅਤੇ ਰੋਟੀ ਖਾਣ ਦੀ ਤਿਆਰੀ ਵਿੱਚ ਸੀ। ਇੰਨੇ ਨੂੰ ਉਸਦਾ ਦੋਸ਼ਤ ਗੋਲੂ ਉਸਨੂੰ ਜ਼ਬਰਦਸਤੀ ਇਹ ਕਹਿ ਕੇ ਲੈ ਗਿਆ ਕਿ ਉਸਦਾ ਕਿਸੇ ਨਾਲ ਝਗੜਾ ਹੋਇਆ ਹੈ। ਪਰ ਝਗੜੇ ਦੌਰਾਨ ਕਰਨ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਜਿਸਦੇ ਚਲਦੇ ਪਰਿਵਾਰਕ ਮੈਂਬਰਾਂ ਵੱਲੋਂ ਪੁਲਿਸ ਪ੍ਰਸ਼ਾਸ਼ਨ ਕੋਲੋਂ ਇਨਸਾਫ਼ ਦੀ ਮੰਗ ਕਰਦਿਆਂ ਗੋਲੂ ਅਤੇ ਬਾਕੀ ਦੋਸ਼ੀਆ ਉਪਰ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ।

ਦੂਜੇ ਪਾਸੇ ਪੁਲਿਸ ਜਾਂਚ ਅਧਿਕਾਰੀ ADCP ਹਰਪਾਲ ਸਿੰਘ ਨੇ ਦੱਸਿਆ ਕਿ ਸਾਨੂੰ ਅੰਮ੍ਰਿਤਸਰ ਦੇ ਸੁਲਤਾਨਵਿੰਡ ਰੋਡ ਚੁੰਗੀ ਮੰਦਿਰ ਤੇ ਗੋਲੀ ਚੱਲਣ ਦੀ ਜਾਣਕਾਰੀ ਮਿਲੀ ਸੀ। ਜਿਸਦੇ ਦੌਰਾਨ ਸਿਵਲ ਹਸਪਤਾਲ ਵਿਚ ਪਹੁੰਚੇ ਹਾਂ ਜਿੱਥੇ ਆ ਕੇ ਪਤਾ ਲੱਗਿਆ ਕਿ ਕਰਨ ਦੀ ਮੌਤ ਹੋ ਗਈ ਹੈ। ਜਿਸਦੇ ਸਾਥੀ ਗੋਲੂ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ ਜਲਦ ਸਾਰਾ ਮਾਮਲਾ ਸੁਲਝਾਇਆ ਜਾਵੇਗਾ ਕਿ ਗੋਲੀ ਕਿਸਨੇ ਚਲਾਈ ਹੈ ਅਤੇ ਇਸਦੇ ਕੀ ਕਾਰਨ ਹਨ।

ਇਹ ਵੀ ਪੜੋ: ਮੁੰਬਈ: ਭਾਰੀ ਮੀਂਹ ਕਾਰਨ ਵੱਡਾ ਹਾਦਸਾ, ਕੰਧ ਡਿੱਗਣ ਕਾਰਨ 16 ਦੀ ਮੌਤ

ETV Bharat Logo

Copyright © 2025 Ushodaya Enterprises Pvt. Ltd., All Rights Reserved.