ETV Bharat / state

ਸ਼ਰਧਾਲੂਆਂ ਦੇ ਕੁਆਰੰਟੀਨ ਸਥਾਨ 'ਤੇ ਕੁੱਝ ਖ਼ਾਸ ਪ੍ਰਬੰਧ ਨਹੀਂ ਹਨ: ਕਾਹਲੋਂ

ਪੰਜਾਬ ਸੂਬੇ ਦੇ ਸੂਬਾ ਵਾਸੀਆਂ 'ਚ ਮੱਤਭੇਦ ਪੈਦਾ ਹੋ ਗਿਆ ਹੈ। ਇਸ ਮੱਤਭੇਦ ਨੂੰ ਖ਼ਤਮ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿਗਰਾਨ ਭਾਈ ਸਤਨਾਮ ਸਿੰਘ ਕਾਹਲੋਂ ਨੇ ਸੂਬਾ ਸਰਕਾਰ ਦੀ ਨਿਖੇਧੀ ਕੀਤੀ।

author img

By

Published : May 3, 2020, 7:39 PM IST

ਫ਼ੋਟੋ
ਫ਼ੋਟੋ

ਅੰਮ੍ਰਿਤਸਰ: ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂਆ ਨਾਲ ਪੰਜਾਬ 'ਚ ਕੋਰੋਨਾ ਪੀੜਤਾਂ ਦਾ ਅੰਕੜਾ ਤੇਜ਼ੀ ਨਾਲ ਵੱਧ ਰਿਹਾ ਹੈ। ਇਸ ਨਾਲ ਪੰਜਾਬ ਸੂਬੇ ਦੇ ਸੂਬਾ ਵਾਸੀਆਂ 'ਚ ਮੱਤਭੇਦ ਪੈਦਾ ਹੋ ਗਿਆ ਹੈ। ਇਸ ਮੱਤਭੇਦ ਨੂੰ ਖ਼ਤਮ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿਗਰਾਨ ਭਾਈ ਸਤਨਾਮ ਸਿੰਘ ਕਾਹਲੋਂ ਨੇ ਸੂਬਾ ਸਰਕਾਰ ਦੀ ਨਿਖੇਧੀ ਕੀਤੀ।

ਵੀਡੀਓ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿਗਰਾਨ ਭਾਈ ਸਤਨਾਮ ਸਿੰਘ ਕਾਹਲੋਂ ਨੇ ਕਿਹਾ ਕਿ ਜਿੱਥੇ ਪਹਿਲਾਂ ਕੋਰੋਨਾ ਦੇ ਨਾਮ 'ਤੇ ਮੁਸਲਮਾਨਾਂ ਨੂੰ ਬਦਨਾਮ ਕੀਤਾ ਸੀ ਹੁਣ ਸਿੱਖਾਂ ਨੂੰ "ਕੋਰੋਨਾ ਵਿਸਫੋਟਕ" ਦਾ ਨਾਮ ਦਿੱਤਾ ਜਾ ਰਿਹਾ ਹੈ ਜਿਸ ਨਾਲ ਭਾਈਚਾਰੇ 'ਚ ਫਿੱਕ ਪੈ ਰਹੀ ਹੈ।

ਫ਼ੋਟੋ
ਫ਼ੋਟੋ

ਇਹ ਵੀ ਪੜ੍ਹੋ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹੈ ਕੋਰੋਨਾ ਦਾ ਸਭ ਤੋਂ ਵੱਧ ਖ਼ਤਰਾ, ਜਾਣੋ ਰੈੱਡ, ਔਰੇਂਜ਼ ਅਤੇ ਗ੍ਰੀਨ ਜ਼ੋਨ ਜ਼ਿਲ੍ਹੇ

ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਜੱਥੇਦਾਰ ਹਰਪ੍ਰੀਤ ਸਿੰਘ ਵੱਲੋਂ ਪੰਜਾਬ ਸਰਕਾਰ ਨੂੰ ਗੁਰੂਘਰਾਂ ਦੇ ਨਿਵਾਸ ਸਥਾਨ ਸੰਗਤਾਂ ਦੇ ਠਹਿਰਾਉਣ ਲਈ ਪੇਸ਼ਕਸ਼ ਕੀਤੀ ਸੀ ਪਰ ਸਰਕਾਰ ਨੇ ਜਾਣ ਬੁੱਝ ਕੇ ਸਿੱਖਾਂ ਨੂੰ ਸਿੱਖਾਂ ਦੇ ਵਿਰੋਧੀ ਦਾ ਰਾਧਾ ਸੁਆਮੀ ਵਰਗੇ ਡੇਰਿਆਂ ਵਿੱਚ ਠਹਿਰਾਇਆ ਹੈ। ਜਿੱਥੇ ਉਨ੍ਹਾਂ ਨੂੰ ਨਾ ਖਾਣ ਨੂੰ ਨਾ ਪੀਣ ਨੂੰ ਅਤੇ ਨਾ ਹੀ ਕੋਈ ਹੋਰ ਸਹੂਲਤ ਦਿੱਤੀ ਜਾ ਰਹੀ ਹੈ। ਜੋ ਕਿ ਪੰਜਾਬ ਸਰਕਾਰ ਦੀ ਅਤਿ ਨਿੰਦਣਯੋਗ ਗੱਲ ਹੈ।

ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਨਾਂਦੇੜ ਸਾਹਿਬ ਦੀਆਂ ਕੁਝ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਸਰਕਾਰੀ ਹਸਪਤਾਲ ਵਿੱਚ ਹੀ ਇਕਾਂਤਵਾਸ ਕੀਤਾ ਗਿਆ ਤੇ ਕੁਝ ਕੁ ਨੂੰ ਰਾਧਾ ਸਵਾਮੀਆਂ ਦੇ ਡੇਰਿਆਂ ਵਿੱਚ ਵੀ ਠਹਿਰਾਇਆ ਗਿਆ। ਜਿੱਥੇ ਸਤਨਾਮ ਸਿੰਘ ਕਾਹਲੋਂ ਨੇ ਕੁਆਰੰਟੀਨ ਕੀਤੇ ਸ਼ਰਧਾਲੂਆਂ ਨੂੰ ਕੁਝ ਖਾਣ ਪੀਣ ਵਾਲਾ ਸਾਮਾਨ ਅਤੇ ਪਾਣੀ ਦੀਆਂ ਬੋਤਲਾਂ ਦਿੱਤੀਆਂ।

ETV Bharat Logo

Copyright © 2024 Ushodaya Enterprises Pvt. Ltd., All Rights Reserved.