ETV Bharat / state

ਭਾਜਪਾ ਨੇ 2022 ਚੋਣਾਂ ਨੂੰ ਲੈ ਕੇ ਖਿੱਚੀ ਇਸ ਤਰ੍ਹਾਂ ਤਿਆਰੀ - 2022 ਚੋਣਾਂ

ਅੰਮ੍ਰਿਤਸਰ ਤੋਂ ਭਾਜਪਾ ਵੱਲੋਂ ਵਿਧਾਇਕ ਦੀ ਚੋਣ ਲੜ ਚੁੱਕੇ ਰਾਕੇਸ਼ ਗਿੱਲ (Rakesh Gill) ਦਾ ਕਹਿਣਾ ਹੈ ਕਿ ਭਾਰਤੀ ਜਨਤਾ ਪਾਰਟੀ (Bharatiya Janata Party) ਵੱਲੋਂ ਪੰਜਾਬ ਅਤੇ ਦੇਸ਼ ਲਈ ਬਹੁਤ ਵਧੀਆ ਉਪਰਾਲੇ ਕੀਤੇ ਜਾ ਰਹੇ ਹਨ।

ਭਾਜਪਾ ਨੇ 2022 ਚੋਣਾਂ ਨੂੰ ਲੈ ਕੇ ਖਿੱਚੀ ਇਸ ਤਰ੍ਹਾਂ ਤਿਆਰੀ

author img

By

Published : Sep 23, 2021, 9:06 PM IST

ਅੰਮ੍ਰਿਤਸਰ: ਪੰਜਾਬ 'ਚ 2022 ਦੀਆਂ ਚੋਣਾਂ ਨੂੰ ਲੈ ਕੇ ਹੁਣ ਸਾਰੀ ਸਿਆਸੀ ਪਾਰਟੀਆਂ ਵੱਲੋਂ ਆਪਣੇ-ਆਪਣੇ ਪਲੇਟਫਾਰਮ 'ਤੇ ਲੋਕਾਂ ਨੂੰ ਜੁਆਇਨਿੰਗ ਕਰਵਾਈ ਜਾ ਰਹੀ ਹੈ। ਜੇਕਰ ਗੱਲ ਕੀਤੀ ਜਾਵੇ ਤਾਂ ਇਸ ਵਾਰ ਦਲਿਤ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਦੇ ਚਿਹਰੇ 'ਤੇ ਚੋਣ ਲੜਨ ਦੀ ਕੋਸ਼ਿਸ਼ ਹਰੇਕ ਸਿਆਸੀ ਪਾਰਟੀ ਵੱਲੋਂ ਕੀਤੀ ਜਾ ਰਹੀ ਹੈ।

ਉਥੇ ਹੀ ਇਸ 'ਤੇ ਅੰਮ੍ਰਿਤਸਰ ਤੋਂ ਭਾਜਪਾ ਵੱਲੋਂ ਵਿਧਾਇਕ ਦੀ ਚੋਣ ਲੜ ਚੁੱਕੇ ਰਾਕੇਸ਼ ਗਿੱਲ (Rakesh Gill) ਦਾ ਕਹਿਣਾ ਹੈ ਕਿ ਭਾਰਤੀ ਜਨਤਾ ਪਾਰਟੀ (Bharatiya Janata Party) ਵੱਲੋਂ ਪੰਜਾਬ ਅਤੇ ਦੇਸ਼ ਲਈ ਬਹੁਤ ਵਧੀਆ ਉਪਰਾਲੇ ਕੀਤੇ ਜਾ ਰਹੇ ਹਨ। ਉੱਥੇ ਉਨ੍ਹਾਂ ਦਾ ਕਹਿਣਾ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲੋਕਾਂ ਦੇ ਜਨ ਧਨ ਖਾਤੇ ਖੁੱਲ੍ਹਵਾਏ ਗਏ ਤਾਂ ਜੋ ਕਿ ਗ਼ਰੀਬ ਲੋਕਾਂ ਦੇ ਖਾਤਿਆਂ ਵਿੱਚ ਪੈਸੇ ਪਵਾਏ ਜਾ ਸਕਣ। ਉੱਥੇ ਹੀ ਨਵੇਂ ਮੁੱਖ ਮੰਤਰੀ 'ਤੇ ਬੋਲਦੇ ਹੋਏ ਰਾਕੇਸ਼ ਗਿੱਲ ਨੇ ਕਿਹਾ ਕਿ ਕਾਂਗਰਸ ਪਾਰਟੀ (Congress Party) ਵੱਲੋਂ ਸਿਰਫ਼ ਦਲਿਤ ਚਿਹਰੇ 'ਤੇ ਚੋਣ ਲੜੀ ਜਾ ਰਹੀ ਹੈ।

ਭਾਜਪਾ ਨੇ 2022 ਚੋਣਾਂ ਨੂੰ ਲੈ ਕੇ ਖਿੱਚੀ ਇਸ ਤਰ੍ਹਾਂ ਤਿਆਰੀ

ਜਿਸ ਕਰਕੇ ਚਰਨਜੀਤ ਸਿੰਘ ਚੰਨੀ ਨੂੰ ਸਿਰਫ਼ ਇਸਤੇਮਾਲ ਕੀਤਾ ਜਾ ਰਿਹਾ ਹੈ। ਉਹਦੇ ਨਾਂ ਨੇ ਬੋਲਦਿਆਂ ਕਿਹਾ ਕਿ ਡਾ ਰਾਜ ਕੁਮਾਰ ਵੇਰਕਾ (Dr. Raj Kumar Verka) ਵੱਲੋਂ ਜੋ ਭਵਿੱਖਬਾਣੀ ਕੀਤੀ ਗਈ ਹੈ ਕਿ 2022 ਅਤੇ 2027 ਤੱਕ ਚਰਨਜੀਤ ਸਿੰਘ ਚੰਨੀ (Charanjit Singh Channi) ਮੁੱਖ ਮੰਤਰੀ ਹੋਣਗੇ ਇਹ ਤਾਂ ਸਮਾਂ ਹੀ ਦੱਸੇਗਾ।

ਉਥੇ ਦੂਸਰੇ ਪਾਸੇ ਹਰਜੋਤ ਸਿੰਘ ਵੱਲੋਂ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਦੇ ਇਲਾਕੇ ਵਿੱਚ ਆ ਰਹੀਆਂ ਦਰਪੇਸ਼ ਮੁਸ਼ਕਲਾਂ ਨੂੰ ਦੂਰ ਕਰਨ ਵਾਸਤੇ ਉਨ੍ਹਾਂ ਵੱਲੋਂ ਭਾਜਪਾ ਵਿੱਚ ਜੁਆਇਨਿੰਗ ਕੀਤੀ ਗਈ ਹੈ ਅਤੇ ਜੋ ਵੀ ਮੁੱਢਲੀਆਂ ਜ਼ਰੂਰਤਾਂ ਹਨ। ਉਹ ਪੂਰੀਆਂ ਕੀਤੀਆਂ ਜਾਣਗੀਆਂ ਚਾਹੇ ਉਹ ਕੱਚੇ ਮਕਾਨ ਪੱਕੇ ਕਰਵਾਉਣ ਦੀ ਗੱਲ ਹੋਵੇ 'ਤੇ ਚਾਹੇ ਉਹ ਗੰਦੇ ਪਾਣੀ ਦੀ ਸਮੱਸਿਆ ਹੋਵੇ।

ਦੱਸ ਦਈਏ ਕਿ ਇੱਕ ਪਾਸੇ ਕਿਸਾਨ ਅੰਦੋਲਨ (Peasant movement) ਨੂੰ ਚੱਲਦਿਆ ਲੰਮਾਂ ਸਮਾਂ ਹੋ ਗਿਆ ਤੇ ਪੰਜਾਬ ਵਿੱਚ ਲਗਾਤਾਰ ਭਾਜਪਾ ਆਗੂਆਂ (BJP leaders) ਦਾ ਵਿਰੋਧ ਹੋ ਰਿਹਾ ਹੈ। ਸੋ ਦੇਖਣਾ ਇਹ ਹੋਵੇਗਾ ਕਿ ਭਾਜਪਾ ਪੰਜਾਬ ਵਿੱਚ ਆਪਣਾ ਕਿੰਨ੍ਹਾਂ ਕੁ ਜਲਵਾ ਦਿਖਾਉਂਦੀ ਹੈ।

ਇਹ ਵੀ ਪੜ੍ਹੋ:- ਹੁਣ ਕੈਪਟਨ ਦਾ ਪੇਚਾ (Tussle) ਸਿੱਧਾ ਹਾਈਕਮਾਂਡ ਨਾਲ

ETV Bharat Logo

Copyright © 2025 Ushodaya Enterprises Pvt. Ltd., All Rights Reserved.