ETV Bharat / state

ਬੰਦੀ ਛੋੜ ਦਿਵਸ : ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਦੀਵਾਲੀ ਵਾਲੇ ਦਿਨ ਲੱਖਾਂ ਦੀ ਤਾਦਾਦ ਵਿੱਚ ਸ਼ਰਧਾਲੂ ਦੇਸ਼-ਵਿਦੇਸ਼ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਆਉਂਦੇ ਹਨ। ਸ਼ਰਧਾਲੂ ਦਰਬਾਰ ਸਾਹਿਬ ਵਿਖੇ ਰਾਤ ਵੇਲੇ ਰੰਗ-ਬਰੰਗੀ ਰੌਸ਼ਨੀ ਅਤੇ ਅਲੌਕਿਕ ਆਤਿਸ਼ਬਾਜ਼ੀ ਵੀ ਕਰਦੇ ਹਨ।

author img

By

Published : Oct 27, 2019, 5:30 PM IST

ਫ਼ੋਟੋ

ਅੰਮ੍ਰਿਤਸਰ : ਦਾਲ ਰੋਟੀ ਘਰ ਦੀ ਦੀਵਾਲੀ ਅੰਮ੍ਰਿਤਸਰ ਦੀ, ਇਹ ਕਹਾਵਤ ਸਦੀਆਂ ਤੋਂ ਚੱਲਦੀ ਆ ਰਹੀ ਹੈ ਕਿਉਂਕਿ ਦੀਵਾਲੀ ਵਾਲੇ ਦਿਨ ਲੱਖਾਂ ਦੀ ਤਾਦਾਦ ਵਿੱਚ ਸ਼ਰਧਾਲੂ ਦੇਸ਼-ਵਿਦੇਸ਼ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਆਉਂਦੇ ਹਨ। ਸ਼ਰਧਾਲੂ ਦਰਬਾਰ ਸਾਹਿਬ ਵਿਖੇ ਰਾਤ ਵੇਲੇ ਰੰਗ-ਬਰੰਗੀ ਰੌਸ਼ਨੀ ਅਤੇ ਅਲੌਕਿਕ ਆਤਿਸ਼ਬਾਜ਼ੀ ਵੀ ਕਰਦੇ ਹਨ।

ਵੀਡੀਓ

ਸ਼ਰਧਾਲੂਆਂ ਦਾ ਕਹਿਣਾ ਹੈ ਕਿ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਦਿਹਾੜੇ ਬਹੁਤ ਹੀ ਵਧੀਆ ਪ੍ਰਬੰਧ ਕੀਤੇ ਗਏ ਹਨ। ਇਸ ਦਿਨ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਗਵਾਲਿਅਰ ਦੇ ਕਿਲੇ ਚੋਂ 52 ਰਾਜਿਆਂ ਨੂੰ ਰਿਹਾਅ ਕਰਵਾਇਆ ਸੀ।

ਰਿਹਾਅ ਹੋ ਕੇ ਆਓਣ ਦੀ ਖੁਸ਼ੀ 'ਚ ਅੰਮ੍ਰਿਤਸਰ ਵਿਖੇ ਦੀਪ ਮਾਲਾ ਕੀਤੀ ਗਈ, ਉਸ ਤੋਂ ਬਾਅਦ ਸਿੱਖ ਇਤਿਹਾਸ ਵਿੱਚ ਇਹ ਦਿਨ ਬੰਦੀ ਛੋੜ ਦਿਵਸ ਵਜੋਂ ਮਨਾਇਆ ਜਾਂਦਾ ਹੈ।

Intro:ਅੰਮ੍ਰਿਤਸਰ

ਬਲਜਿੰਦਰ ਬੋਬੀ

ਬੰਦੀ ਛੋੜ ਦਿਵਸ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਸਵੇਰ ਤੋਂ ਹੀ ਸ਼ਰਧਾਲੂ ਵੱਡੀ ਤਾਦਾਦ ਵਿੱਚ ਮੱਥਾ ਟੇਕਣ ਪਹੁੰੱਚ ਰਹੇ ਹਨ ।

Body:ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕ ਕੇ ਸ਼ਰਧਾਲੂ ਜਿਥੇ ਆਪਣੇ ਆਪ ਨੂੰ ਕਰਮਾ ਵਾਲਾ ਸਮਝ ਰਹੇ ਹਨ ਉਥੇ ਹੀ ਆਸਥਾ ਦਾ ਇਹ ਨਜ਼ਾਰਾ ਸ਼ਾਇਦ ਹੀ ਕੀਤੇ ਹੋਰ ਦੇਖਣ ਨੂੰ ਮਿਲੇ। ਦਾਲ ਰੋਟੀ ਘਰ ਦੀ ਦੀਵਾਲੀ ਅੰਮ੍ਰਿਤਸਰ ਦੀ।ਇਹ ਕਹਾਵਤ ਸਦੀਆਂ ਤੋਂ ਚਲਦੀ ਆਈ ਹੈ ਤੇ ਦੀਵਾਲੀ ਵਾਲੇ ਦਿਨ ਲੱਖਾਂ ਦੀ ਤਾਦਾਦ ਵਿਚ ਸ਼ਰਧਾਲੂ ਦੇਸ਼ ਵਿਦੇਸ਼ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਆਉਂਦੇ ਹਨ ਤੇ ਹਰਿਮੰਦਰ ਸਾਹਿਬ ਵਿੱਚ ਰਾਤ ਵੇਲੇ ਅਲੌਕਿਕ ਆਤਿਸ਼ਬਾਜ਼ੀ ਦਾ ਨਜ਼ਾਰਾ ਵੇਖ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਰੰਗ ਬਰੰਗੀ ਰੋਸ਼ਨੀ ਵਿੱਚ ਜੱਗ ਮਗਾਉਂਦਾ ਵੇਖ ਸ਼ਰਧਾ ਨਾਲ ਸੀਸ ਚੁਕਾਉਂਦੇ ਹਨ।

Bite.... ਸ਼ਰਧਾਲੂ

Bite..... ਸ਼ਰਧਾਲੂConclusion:ਰਾਤ ਵੇਲੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਆਤਿਸ਼ਬਾਜ਼ੀ ਦਾ ਅਲੌਕਿਕ ਨਜ਼ਾਰਾ ਵੀ ਸ਼ਰਧਾਲੂ ਨੂੰ ਵੇਖਣ ਨੂੰ ਮਿਲੇਗਾ।
ETV Bharat Logo

Copyright © 2024 Ushodaya Enterprises Pvt. Ltd., All Rights Reserved.