ETV Bharat / state

ਅੰਮ੍ਰਿਤਸਰ ਝਬਾਲ ਰੋਡ 'ਤੇ ਵਾਪਰਿਆ ਹਾਦਸਾ, ਦੋ ਲੋਕਾਂ ਦੀ ਮੌਤ - Amritsar Jhabal road accident

ਅੰਮ੍ਰਿਤਸਰ ਝਬਾਲ ਰੋਡ 'ਤੇ ਪਿੰਡ ਫਤਾਹਪੁਰ 'ਤੇ ਗੰਦੇ ਨਾਲੇ ਨਜ਼ਦੀਕ ਟੀ ਪੁਆਇੰਟ 'ਤੇ ਤੇਜ਼ ਰਫ਼ਤਾਰ ਦਾ ਕਹਿਰ ਫਿਰ ਤੋਂ ਦੇਖਣ ਨੂੰ ਮਿਲਿਆ ਹੈ, ਜਿਸ ਨਾਲ ਦੋ ਕੀਮਤੀ ਜਾਨਾਂ ਚਲੀਆਂ ਗਈਆਂ। ਤੇਜ਼ ਰਫ਼ਤਾਰ ਬਲੈਰੋ ਕਾਰ ਚਾਲਕ ਨੇ ਮੋਟਰਸਾਈਕਲ ਅਤੇ ਇੱਕ ਸਕੂਟਰ ਨੂੰ ਟੱਕਰ ਮਾਰ ਦਿੱਤੀ, ਜਿਸ 'ਚ ਇੱਕ ਮਹਿਲਾ ਅਤੇ ਇੱਕ ਨੌਜਵਾਨ ਦੀ ਮੌਕੇ 'ਤੇ ਮੌਤ ਹੋ ਗਈ, ਜਦਕਿ ਇੱਕ ਵਿਅਕਤੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ।

ਤਸਵੀਰ
ਤਸਵੀਰ
author img

By

Published : Mar 13, 2021, 10:30 AM IST

ਅੰਮ੍ਰਿਤਸਰ: ਅੰਮ੍ਰਿਤਸਰ ਝਬਾਲ ਰੋਡ 'ਤੇ ਪਿੰਡ ਫਤਾਹਪੁਰ 'ਤੇ ਗੰਦੇ ਨਾਲੇ ਨਜ਼ਦੀਕ ਟੀ ਪੁਆਇੰਟ 'ਤੇ ਤੇਜ਼ ਰਫ਼ਤਾਰ ਦਾ ਕਹਿਰ ਫਿਰ ਤੋਂ ਦੇਖਣ ਨੂੰ ਮਿਲਿਆ ਹੈ, ਜਿਸ ਨਾਲ ਦੋ ਕੀਮਤੀ ਜਾਨਾਂ ਚਲੀਆਂ ਗਈਆਂ। ਤੇਜ਼ ਰਫ਼ਤਾਰ ਬਲੈਰੋ ਕਾਰ ਚਾਲਕ ਨੇ ਮੋਟਰਸਾਈਕਲ ਅਤੇ ਇੱਕ ਸਕੂਟਰ ਨੂੰ ਟੱਕਰ ਮਾਰ ਦਿੱਤੀ, ਜਿਸ 'ਚ ਇੱਕ ਮਹਿਲਾ ਅਤੇ ਇੱਕ ਨੌਜਵਾਨ ਦੀ ਮੌਕੇ 'ਤੇ ਮੌਤ ਹੋ ਗਈ, ਜਦਕਿ ਇੱਕ ਵਿਅਕਤੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਥਾਨਕ ਹਸਪਤਾਲ ਲਿਜਾਇਆ ਗਿਆ।

ਵੀਡੀਓ

ਮ੍ਰਿਤਕ ਮਹਿਲਾ ਦੇ ਰਿਸ਼ਤੇਦਾਰ ਦਾ ਕਹਿਣਾ ਕਿ ਉਸਦਾ ਭਰਾ ਅਤੇ ਭਰਜਾਈ ਦੁਕਾਨ ਬੰਦ ਕਰਕੇ ਘਰ ਪਰਤ ਰਹੇ ਸੀ ਤਾਂ ਨਸ਼ੇ 'ਚ ਧੁੱਤ ਬਲੈਰੋ ਚਾਲਕ ਵਲੋਂ ਉਨ੍ਹਾਂ ਨੂੰ ਫੇਟ ਮਾਰ ਦਿੱਤੀ ਗਈ 'ਤੇ ਕਾਰ ਗੰਦੇ ਨਾਲੇ 'ਚ ਜਾ ਡਿੱਗੀ ਪਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਜਿਸ 'ਚ ਪਰਿਵਾਰਕ ਮੈਂਬਰਾਂ ਨੇ ਪੁਲਿਸ ਤੋਂ ਇਨਸਾਫ਼ ਦੀ ਮੰਗ ਕੀਤੀ ਹੈ।

ਇਸ ਘਟਨਾ ਸਬੰਧੀ ਪੁਲਿਸ ਦਾ ਕਹਿਣਾ ਕਿ ਉਨ੍ਹਾਂ ਵਲੋਂ ਕਾਰ ਕਬਜ਼ੇ 'ਚ ਲੈ ਲਈ ਗਈ ਹੈ, ਤੇ ਮਾਮਲੇ ਦੀ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਜਲਦ ਹੀ ਆਰੋਪੀਆਂ 'ਤੇ ਬਣਦੀ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ:ਖੰਨਾ ਦੇ ਵਿੱਚ ਸੈਂਟਰਲ ਐਕਸਾਈਜ਼ ਐਂਡ ਟੈਕਸੇਸ਼ਨ ਦੀ ਛਾਪੇਮਾਰੀ

ETV Bharat Logo

Copyright © 2025 Ushodaya Enterprises Pvt. Ltd., All Rights Reserved.