ETV Bharat / state

ਅੰਮ੍ਰਿਤਸਰ ਹਵਾਈ ਅੱਡੇ ਉੱਤੇ ਵਿਦੇਸ਼ੀ ਕਰੰਸੀ ਤਸਕਰੀ ਮਾਮਲੇ ਵਿੱਚ ਦੋ ਨੌਜਵਾਨ ਕਾਬੂ - ਵਿਦੇਸ਼ੀ ਕਰੰਸੀ ਤਸਕਰੀ ਮਾਮਲੇ ਵਿੱਚ ਦੋ ਕਾਬੂ

Foreign currency smuggling case Amritsar airport ਅੰਮ੍ਰਿਤਸਰ ਹਵਾਈ ਅੱਡੇ ਉੱਤੇ ਦਰੀ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐਸਐਫ) ਨੇ ਏਅਰ ਇੰਡੀਆ ਐਕਸਪ੍ਰੈਸ ਦੀ ਉਡਾਣ ਵਿੱਚ ਸਵਾਰ ਦੋ ਯਾਤਰੀਆਂ ਨੂੰ ਵਿਦੇਸ਼ੀ ਕਰੰਸੀ foreign exchange smuggling at Amritsar airport ਨਾਲ ਗ੍ਰਿਫਤਾਰ ਕੀਤਾ ਹੈ।

Two youths have been arrested for foreign exchange smuggling

author img

By

Published : Sep 4, 2022, 3:47 PM IST

Updated : Sep 4, 2022, 4:22 PM IST

ਅੰਮ੍ਰਿਤਸਰ: ਪੰਜਾਬ ਦੇ ਅੰਮ੍ਰਿਤਸਰ ਹਵਾਈ ਅੱਡੇ 'ਤੇ ਵਿਦੇਸ਼ੀ ਕਰੰਸੀ ਦੀ ਤਸਕਰੀ Foreign currency smuggling case Amritsar airport ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਦੱਸ ਦਈਏ ਕਿ ਅੱਜ ਐਤਵਾਰ ਨੂੰ ਸੀਆਈਐਸਐਫ ਨੇ ਕਰਵਾਈ ਕਰਦਿਆ ਏਅਰ ਇੰਡੀਆਂ ਐਕਸਪ੍ਰੈਸ ਦੀ ਉਡਾਣ ਦੌਰਾਨ ਦੋ ਯਾਤਰੀ ਵਿਦੇਸ਼ੀ ਕਰੰਸੀ ਸਮੇਤ ਗ੍ਰਿਫ਼ਤਾਰ ਕੀਤੇ ਗਏ ਹਨ। ਇਸ ਵਿਦੇਸ਼ੀ ਕਰੰਸੀ ਦੀ ਭਾਰਤੀ ਰੁਪਏ ਅਨੁਸਾਰ 32.86 ਲੱਖ ਕੀਮਤ ਦੱਸੀ ਜਾ ਰਹੀ ਹੈ।

ਇਸ ਦੌਰਾਨ ਮਾਮਲੇ ਦੀ ਪੂਰੀ ਜਾਣਕਾਰੀ ਦੱਸ ਦਿੰਦਿਆ ਕਸਟਮ ਅਧਿਕਾਰੀਆਂ ਨੇ ਦੱਸਿਆ ਕਿ ਅੰਮ੍ਰਿਤਸਰ ਏਅਰਪੋਰਟ ਉੱਤੇ ਸੁਰੱਖਿਆ ਲਈ ਤਾਇਨਾਤ ਸੀਆਈਐਸਐਫ ਦੇ ਜਵਾਨ ਯਾਤਰੀਆਂ ਤੇ ਸਮਾਨ ਦੀ ਚੈਕਿੰਗ ਕਰ ਰਹੇ ਸਨ। ਇਸ ਦੌਰਾਨ ਹੀ ਏਅਰਪੋਰਟ ਤੋਂ ਦੁਬਈ ਲਈ ਏਅਰ ਇੰਡੀਆ ਦੀ ਫਲਾਈਟ ਨੰਬਰ IX 191 ਤਿਆਰ ਸੀ। ਜਿਸ ਦੌਰਾਨ ਹੀ ਸੀਆਈਐਸਐਫ ਦੇ ਜਵਾਨਾਂ ਨੇ ਯਾਤਰੀਆਂ ਦੇ ਸਮਾਨ 'ਚ ਕੁਝ ਅਜੀਬ ਚੀਜ਼ ਦੇਖੀ, ਇਸ ਤੋਂ ਬਾਅਦ ਉਨ੍ਹਾਂ ਦੇ ਸਮਾਨ ਦੀ ਚੈਕਿੰਗ ਕੀਤੀ ਤਾਂ ਉਨ੍ਹਾਂ ਦੇ ਕੋਲੋ 21 ਹਜ਼ਾਰ ਯੂਰੋ ਨਿਕਲੇ ਜਿਸ ਤੋਂ ਬਾਅਦ ਸੁਰੱਖਿਆ ਮੁਲਾਜ਼ਮਾਂ ਨੇ ਸਾਰੀ ਕਰੰਸੀ ਕਸਟਮ ਵਿਭਾਗ ਦੇ ਹਵਾਲ ਕਰ ਦਿੱਤੀ।

21 ਹਜ਼ਾਰ ਯੂਰੋ ਜ਼ਬਤ ਕੀਤੇ :- ਮਿਲੀ ਜਾਣਕਾਰੀ ਅਨੁਸਾਰ ਦੱਸ ਦਈਏ ਕਿ ਅੰਮ੍ਰਿਤਸਰ ਹਵਾਈ ਅੱਡੇ 'ਤੇ ਸੀਆਈਐਸਐਫ ਦੇ ਜਵਾਨਾਂ ਦੀ ਸੂਚਨਾ ਤੋਂ ਬਾਅਦ ਕਸਟਮ ਅਧਿਕਾਰੀਆਂ ਨੇ ਦੋਵੇ ਯਾਤਰੀਆਂ ਨੂੰ 21 ਹਜ਼ਾਰ ਯੂਰੋ ਸਮੇਤ ਦੋਵੇ ਯਾਤਰੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਦੱਸ ਦਈਏ ਕਿ ਬਰਾਮਦ ਕੀਤੀ ਵਿਦੇਸ਼ੀ ਕਰੰਸ਼ੀ ਦੀ ਕੀਮਤ ਭਾਰਤੀ ਕਰੰਸੀ ਅਨੁਸਾਰ 32,86,500 ਰੁਪਏ ਦੱਸ ਜਾ ਰਹੀ ਹੈ। ਜਿਨ੍ਹਾਂ ਉੱਤੇ ਕਸਟਮ ਵਿਭਾਗ ਨੇ ਕਾਰਵਾਈ ਕਰਦਿਆ ਐਕਟ 1962 ਦੀ ਧਾਰਾ 110 ਤਹਿਤ ਕਰੰਸੀ ਜ਼ਬਤ ਕੀਤੀ ਹੈ।

ਇਹ ਵੀ ਪੜੋ:- ਫਿਰੋਜ਼ਪੁਰ ਦੇ ਮੇਨ ਚੌਂਕ ਵਿੱਚ ਸ਼ਰੇਆਮ ਚੱਲੀਆਂ ਗੋਲੀਆਂ

Last Updated : Sep 4, 2022, 4:22 PM IST

For All Latest Updates

TAGGED:

ETV Bharat Logo

Copyright © 2025 Ushodaya Enterprises Pvt. Ltd., All Rights Reserved.