ETV Bharat / state

ਅਣਪਛਾਤੇ ਲੁਟੇਰਿਆਂ ਨੇ ਹਥਿਆਰ ਦੀ ਨੋਕ ’ਤੇ ਵੱਡੀ ਵਾਰਦਾਤ ਨੂੰ ਦਿੱਤਾ ਅੰਜਾਮ

author img

By

Published : Aug 26, 2021, 5:52 PM IST

ਮਾਮਲੇ ਸਬੰਧੀ ਥਾਣਾ ਬਿਆਸ ਮੁਖੀ ਹਰਜੀਤ ਸਿੰਘ ਨੇ ਕਿਹਾ ਕਿ ਮਾਮਲੇ ਉਨ੍ਹਾਂ ਦੇ ਧਿਆਨ ਵਿੱਚ ਹੈ ਅਤੇ ਇਸ ਸਬੰਧੀ ਉਨ੍ਹਾਂ ਵਲੋਂ ਜਾਂਚ ਕੀਤੀ ਜਾ ਰਹੀ ਹੈ, ਜਲਦ ਅਣਪਛਾਤੇ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।

ਅਣਪਛਾਤੇ ਲੁਟੇਰਿਆਂ ਨੇ ਹਥਿਆਰ ਦੀ ਨੋਕ ’ਤੇ ਵੱਡੀ ਵਾਰਦਾਤ ਨੂੰ ਦਿੱਤਾ ਅੰਜਾਮ
ਅਣਪਛਾਤੇ ਲੁਟੇਰਿਆਂ ਨੇ ਹਥਿਆਰ ਦੀ ਨੋਕ ’ਤੇ ਵੱਡੀ ਵਾਰਦਾਤ ਨੂੰ ਦਿੱਤਾ ਅੰਜਾਮ

ਅੰਮ੍ਰਿਤਸਰ: ਜ਼ਿਲ੍ਹੇ ਦੇ ਥਾਣਾ ਬਿਆਸ ਅਧੀਂਨ ਪੈਂਦੇ ਖੇਤਰਾਂ ਵਿੱਚ ਲੁੱਟ ਖੋਹ ਦੀਆਂ ਵਾਰਦਾਤਾਂ ਅਕਸਰ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਇਸੇ ਤਰ੍ਹਾਂ ਦਾ ਇੱਕ ਹੋਰ ਮਾਮਲਾ ਬਿਆਸ ਅਧੀਂਨ ਪੈਂਦੇ ਵਜੀਰ ਭੁੱਲਰ ਰੋਡ ਤੋਂ ਸਾਹਮਣੇ ਆਈ ਹੈ। ਜਿਸ ’ਚ ਬਾਈਕ ਸਵਾਰ ਤਿੰਨ ਅਣਪਛਾਤੇ ਲੁਟੇਰਿਆ ਵੱਲੋਂ ਇੱਕ ਕਰਿਆਣਾ ਦੁਕਾਨਦਾਰ ਨੂੰ ਆਪਣਾ ਨਿਸ਼ਾਨਾ ਬਣਾਇਆ।

ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਦੁਕਾਨਦਾਰ ਨੇ ਦੱਸਿਆ ਕਿ ਉਹ ਅਤੇ ਉਸਦੀ ਪਤਨੀ ਦੁਕਾਨ ਤੇ ਰਾਤ ਕਰੀਬ ਸਾਢੇ ਅੱਠ ਵਜੇ ਮੌਜੂਦ ਸੀ ਕਿ ਇਸ ਦੌਰਾਨ ਤਿੰਨ ਨੌਜਵਾਨ ਜਿਨ੍ਹਾਂ ’ਚ ਦੋ ਨੇ ਆਪਣਾ ਮੂੰਹ ਬਣਿਆ ਹੋਇਆ ਸੀ ਨੇ ਦੁਕਾਨ ਤੋਂ ਖੰਡ ਲੈਣ ਦਾ ਬਹਾਨਾ ਕੀਤਾ। ਇਸੇ ਦੌਰਾਨ ਤਿੰਨਾਂ ਚੋਂ ਇੱਕ ਨੌਜਵਾਨ ਨੇ ਉਸਦੀ ਪਤਨੀ ਤੇ ਪਿਸਤੌਲ ਤਾਣ ਲਈ ਅਤੇ ਦੂਜੇ ਨੌਜਵਾਨ ਨੇ ਉਸਦੇ ਹੱਥ ਫੜ ਲਏ ਅਤੇ ਤੀਜੇ ਨੌਜਵਾਨ ਨੇ ਉਸਦੇ ਗੱਲ੍ਹੇ ਚੋਂ ਸੱਤ ਹਜ਼ਾਰ ਰੁਪਏ ਨਕਦੀ ਕੱਢ ਲਈ ਇਸ ਤੋਂ ਬਾਅਦ ਉਹ ਤਿੰਨ ਬਾਈਕ ’ਤੇ ਫਰਾਰ ਹੋ ਗਏ। ਪੀੜਤ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਿਸ ਨੂੰ ਇਸ ਸਬੰਧੀ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ।

ਮਾਮਲੇ ਸਬੰਧੀ ਥਾਣਾ ਬਿਆਸ ਮੁਖੀ ਹਰਜੀਤ ਸਿੰਘ ਨੇ ਕਿਹਾ ਕਿ ਮਾਮਲੇ ਉਨ੍ਹਾਂ ਦੇ ਧਿਆਨ ਵਿੱਚ ਹੈ ਅਤੇ ਇਸ ਸਬੰਧੀ ਉਨ੍ਹਾਂ ਵਲੋਂ ਜਾਂਚ ਕੀਤੀ ਜਾ ਰਹੀ ਹੈ, ਜਲਦ ਅਣਪਛਾਤੇ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।

ਇਹ ਵੀ ਪੜੋ: 14 ਸਾਲਾ ਬੱਚੇ ਦੀ ਜ਼ਿੰਦਾਦਿਲੀ ਬਣੀ ਅਨੌਖੀ ਮਿਸਾਲ

ETV Bharat Logo

Copyright © 2024 Ushodaya Enterprises Pvt. Ltd., All Rights Reserved.