ETV Bharat / state

ਜੂਸ ਦੀ ਰੇਹੜੀ ਲਗਾਉਣ ਵਾਲੀ ਬਜੁਰਗ ਮਾਤਾ ਦੀ ਸਮਾਜ ਸੇਵੀਆਂ ਨੇ ਫੜੀ ਬਾਂਹ

ਬਜ਼ੁਰਗ ਮਾਤਾ ਨੇ ਦੱਸਿਆ ਕਿ ਉਹ ਕਾਫੀ ਲੰਬੇ ਸਮੇਂ ਤੋਂ ਅੰਮ੍ਰਿਤਸਰ ਕਚਹਿਰੀ ਚੌਂਕ ਵਿਚ ਜੂਸ ਦੀ ਰੇਹੜੀ ਲਗਾ ਰਹੀ ਹੈ ਪਰ ਲੌਕਡਾਊਨ ਦੌਰਾਨ ਪੁਲਿਸ ਵੱਲੋਂ ਤੰਗ ਪਰੇਸ਼ਾਨ ਕਰਨ ਤੋਂ ਬਾਅਦ ਉਸ ਨੇ ਆਪਣੀ ਰੇਹੜੀ ਸਾਈਡ ’ਤੇ ਗਲੀ ਵਿੱਚ ਲਗਾ ਲਈ। ਉਸਦੇ ਪਰਿਵਾਰ ਵੱਲੋਂ ਉਸਨੂੰ ਪੂਰਾ ਸਹਿਯੋਗ ਮਿਲ ਰਿਹਾ ਹੈ।

author img

By

Published : Jul 28, 2021, 6:23 PM IST

ਜੂਸ ਦੀ ਰੇਹੜੀ ਲਗਾਉਣ ਵਾਲੀ ਬਜੁਰਗ ਮਾਤਾ ਦੀ ਸਮਾਜ ਸੇਵੀਆਂ ਨੇ ਫੜੀ ਬਾਂਹ
ਜੂਸ ਦੀ ਰੇਹੜੀ ਲਗਾਉਣ ਵਾਲੀ ਬਜੁਰਗ ਮਾਤਾ ਦੀ ਸਮਾਜ ਸੇਵੀਆਂ ਨੇ ਫੜੀ ਬਾਂਹ

ਅੰਮ੍ਰਿਤਸਰ: ਜ਼ਿਲ੍ਹੇ ਦੇ ਕਚਹਿਰੀ ਨਜ਼ਦੀਕ ਪਿਛਲੇ ਲੰਬੇ ਸਮੇਂ ਤੋਂ ਜੂਸ ਦੀ ਰੇਹੜੀ ਲਗਾਉਣ ਵਾਲੀ 80 ਸਾਲ ਕਰੀਬ ਮਾਤਾ ਦੀ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਹੀ ਹੈ। ਮਾਤਾ ਦੀ ਵੀਡੀਓ ਨੂੰ ਲੋਕਾਂ ਕਾਫੀ ਵਾਇਰਲ ਕੀਤਾ ਜਾ ਰਿਹਾ ਹੈ।

ਬਜ਼ੁਰਗ ਮਾਤਾ ਨੇ ਦੱਸਿਆ ਕਿ ਉਹ ਕਾਫੀ ਲੰਬੇ ਸਮੇਂ ਤੋਂ ਅੰਮ੍ਰਿਤਸਰ ਕਚਹਿਰੀ ਚੌਂਕ ਵਿਚ ਜੂਸ ਦੀ ਰੇਹੜੀ ਲਗਾ ਰਹੀ ਹੈ ਪਰ ਲੌਕਡਾਊਨ ਦੌਰਾਨ ਪੁਲਿਸ ਵੱਲੋਂ ਤੰਗ ਪਰੇਸ਼ਾਨ ਕਰਨ ਤੋਂ ਬਾਅਦ ਉਸ ਨੇ ਆਪਣੀ ਰੇਹੜੀ ਸਾਈਡ ’ਤੇ ਗਲੀ ਵਿੱਚ ਲਗਾ ਲਈ। ਮਾਤਾ ਨੇ ਦੱਸਿਆ ਕਿ ਉਸ ਦੇ ਪਰਿਵਾਰ ਵਿੱਚ ਇੱਕ ਬੇਟਾ ਹੈ ਅਤੇ ਇਕ ਬੇਟੀ ਹੈ ਅਤੇ ਉਨ੍ਹਾਂ ਦਾ ਪੂਰਾ ਸਹਿਯੋਗ ਹੈ ਪਰ ਘਰ ਵਿਚ ਇੱਕਲੀਆਂ ਦਾ ਦਿਲ ਨਾ ਲੱਗਣ ਕਰਕੇ ਉਹ ਆਪਣੀ ਕਿਰਤ ਕਰਕੇ ਕਮਾਈ ਕਰ ਰਹੀ ਹੈ।

ਦੂਜੇ ਪਾਸੇ ਸਮਾਜਸੇਵੀ ਤੋਂ ਆਏ ਨੌਜਵਾਨ ਨੇ ਕਹਿਣਾ ਹੈ ਕਿ ਉਨ੍ਹਾਂ ਨੇ ਇਸ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੁੰਦੇ ਦੇਖੀ ਸੀ ਜਿਸ ਤੋਂ ਬਾਅਦ ਉਹ ਉਨ੍ਹਾਂ ਦੀ ਮਾਲੀ ਸਹਾਇਤਾ ਕਰਨ ਲਈ ਇੱਥੇ ਪਹੁੰਚੇ ਹਨ।

ਇਹ ਵੀ ਪੜੋ: ਲਓ ਜੀ ਹੁਣ ਧਰਮਸੋਤ ਦੀ ਕੋਠੀ ਦਾ ਘਿਰਾਓ

ETV Bharat Logo

Copyright © 2024 Ushodaya Enterprises Pvt. Ltd., All Rights Reserved.