ETV Bharat / state

ਅੰਮ੍ਰਿਤਸਰ 'ਚ ਮਕੈਨਿਕਾਂ ਵੱਲੋਂ ਮਨਾਇਆ ਗਿਆ ਵਿਸ਼ਵਕਰਮਾ ਦਿਵਸ - ਅੰਮ੍ਰਿਤਸਰ

ਅੰਮ੍ਰਿਤਸਰ (Amritsar) ਦੇ ਰਾਮਬਾਗ਼ ਵਿਖੇ ਮਕੈਨਿਕਾਂ ਵੱਲੋਂ ਇਕੱਠੇ ਹੋ ਕੇ ਭਗਵਾਨ ਵਿਸ਼ਵਕਰਮਾ (Lord Vishwakarma) ਜੀ ਦੀ ਪੂਜਾ ਕੀਤੀ ਗਈ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਵਿਸ਼ਵਕਰਮਾ ਦਿਹਾੜੇ ਦੀ ਸ਼ਹਿਰ ਵਾਸੀਆਂ ਨੂੰ ਵਧਾਈ ਦਿੱਤੀ।

ਅੰਮ੍ਰਿਤਸਰ 'ਚ ਮਕੈਨਿਕਾਂ ਵੱਲੋਂ ਮਨਾਇਆ ਗਿਆ ਵਿਸ਼ਵਕਰਮਾ ਦਿਵਸ

author img

By

Published : Nov 5, 2021, 12:47 PM IST

ਅੰਮ੍ਰਿਤਸਰ: ਭਗਵਾਨ ਵਿਸ਼ਵਕਰਮਾ (Lord Vishwakarma) ਦੀ ਹਥਿਆਰਾਂ, ਔਜ਼ਾਰਾਂ, ਮਸ਼ੀਨਾਂ ਆਦਿ ਦੀ ਬਣਤਰ ਕਲਾ ਵਿੱਚ ਵੱਡੀ ਦੇਣ ਹੈ। ਉਨ੍ਹਾਂ ਨੂੰ 'ਕਿਰਤ ਦਾ ਦੇਵਤਾ' ਆਖਿਆ ਜਾਂਦਾ ਹੈ। ਵੱਡੇ-ਵੱਡੇ ਡੈਮ, ਵੱਡੀਆਂ-ਵੱਡੀਆਂ ਮਿੱਲਾਂ, ਆਸਮਾਨ ਨੂੰ ਛੂੰਹਦੀਆਂ ਇਮਾਰਤਾਂ, ਰੇਲਵੇ ਲਾਈਨਾਂ ਦੇ ਵਿਛੇ ਜਾਲ, ਪਹਾੜਾਂ ਵਿਚ ਸੁਰੰਗਾਂ ਆਦਿ ਸਭ ਦੀ ਉਸਾਰੀ ਵਿਚ ਵਰਤੇ ਜਾਣ ਵਾਲੇ ਔਜ਼ਾਰ ਅਤੇ ਮਸ਼ੀਨਰੀ ਬਾਬਾ ਵਿਸ਼ਵਕਰਮਾ (Lord Vishwakarma) ਜੀ ਦੀ ਦਸਤਕਾਰੀ ਦੀ ਕਲਾ ਦੀ ਦੇਣ ਹਨ।

ਅੰਮ੍ਰਿਤਸਰ 'ਚ ਮਕੈਨਿਕਾਂ ਵੱਲੋਂ ਮਨਾਇਆ ਗਿਆ ਵਿਸ਼ਵਕਰਮਾ ਦਿਵਸ
ਅੰਮ੍ਰਿਤਸਰ 'ਚ ਮਕੈਨਿਕਾਂ ਵੱਲੋਂ ਮਨਾਇਆ ਗਿਆ ਵਿਸ਼ਵਕਰਮਾ ਦਿਵਸ

ਸੰਸਾਰ ਦੇ ਸੱਤ ਅਜੂਬਿਆਂ ਦੇ ਨਿਰਮਾਣ ਵਿਚ ਵੀ ਬਾਬਾ ਵਿਸ਼ਵਕਰਮਾ ਦੁਆਰਾ ਦਰਸਾਈ ਭਵਨ ਨਿਰਮਾਣ ਕਲਾ ਝਲਕਦੀ ਹੈ। ਦੀਵਾਲੀ ਤੋਂ ਅਗਲੇ ਦਿਨ ਹਰ ਸਾਲ ਮਕੈਨਿਕਾਂ ਵੱਲੋਂ ਵਿਸ਼ਵਕਰਮਾ ਜੀ ਦਾ ਦਿਹਾੜਾ ਬੜੀ ਸ਼ਰਧਾ ਸਤਿਕਾਰ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਮਕੈਨਿਕਾਂ ਵੱਲੋਂ ਰੋਜ਼ਾਨਾ ਦੀ ਵਰਤੋਂ 'ਚ ਆਉਣ ਵਾਲੇ ਔਜ਼ਾਰਾਂ ਦੀ ਪੂਜਾ ਵਿਧੀ ਅਨੁਸਾਰ ਕੀਤੀ ਜਾਂਦੀ ਹੈ।

ਭਗਵਾਨ ਸ੍ਰੀ ਵਿਸ਼ਕਰਮਾ ਜੀ ਦੀ ਪੂਜਾ ਕਰਦੇ ਹੋਏ ਸਥਾਨਕ ਲੋਕ

ਜਿਸ ਦੇ ਚਲਦੇ ਅੰਮ੍ਰਿਤਸਰ (Amritsar) ਦੇ ਰਾਮਬਾਗ਼ ਵਿਖੇ ਮਕੈਨਿਕਾਂ ਵੱਲੋਂ ਇਕੱਠੇ ਹੋ ਕੇ ਭਗਵਾਨ ਵਿਸ਼ਵਕਰਮਾ (Lord Vishwakarma) ਜੀ ਦੀ ਪੂਜਾ ਕੀਤੀ ਗਈ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਵਿਸ਼ਵਕਰਮਾ ਦਿਹਾੜੇ ਦੀ ਸ਼ਹਿਰ ਵਾਸੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਮਕੈਨਿਕਾਂ ਨੂੰ ਹਰ ਸਾਲ ਇਕੱਠੇ ਹੋ ਕੇ ਰਾਜ ਪੱਧਰੀ ਵਿਸ਼ਵਕਰਮਾ ਜੀ ਦਾ ਦਿਹਾੜਾ ਮਨਾਉਣਾ ਚਾਹੀਦਾ ਹੈ, ਜਿੱਥੇ ਸਾਰੇ ਔਜ਼ਾਰਾਂ ਅਤੇ ਹਥਿਆਰਾਂ ਦੀ ਪੂਜਾ ਵਿਧੀ ਅਨੁਸਾਰ ਕੀਤੀ ਜਾ ਸਕੇ।

ਇਹ ਵੀ ਪੜ੍ਹੋ: ਦੀਵਾਲੀ ਮੌਕੇ ਸੁਖਬੀਰ ਬਾਦਲ ਨੇ ਪਰਿਵਾਰ ਸਮੇਤ ਤਸਵੀਰਾਂ ਕੀਤੀਆਂ ਸਾਂਝੀਆ

ETV Bharat Logo

Copyright © 2024 Ushodaya Enterprises Pvt. Ltd., All Rights Reserved.